ਵੀਰਵਾਰ, ਅਗਸਤ 13, 2026 06:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਦਹਾਕੇ ਬਾਅਦ ਜੈਪੁਰ ‘ਚ ਲਾਈਵ ਕਾਨਸਰਟ ਕਰਨਗੇ Yo Yo Honey Singh, ਇੱਥੇ ਪੜ੍ਹੋ ਪੂਰੀ ਡਿਟੇਲ

Honey Singh: ਲੰਬੇ ਸਮੇਂ ਬਾਅਦ ਹਨੀ ਸਿੰਘ ਆਖਿਰਕਾਰ ਲਾਈਵ ਪਰਫਾਰਮ ਕਰ ਰਹੇ ਹਨ। ਉਨ੍ਹਾਂ ਨੇ ਇੱਕ ਕਲਿੱਪ ਸ਼ੇਅਰ ਕੀਤੀ ਜਿਸ 'ਚ ਉਨ੍ਹਾਂ ਨੇ ਆਪਣੇ ਫੈਨਸ ਨੂੰ ਦੱਸਿਆ ਕਿ ਉਹ ਜੈਪੁਰ 'ਚ ਇੱਕ ਲਾਈਵ ਸ਼ੋਅ ਕਰਨਗੇ।

by propunjabtv
ਨਵੰਬਰ 16, 2022
in ਮਨੋਰੰਜਨ
0

Yo Yo Honey Singh ਹਾਲ ਹੀ ਵਿੱਚ ਆਪਣੇ ਲੁੱਕ ਨੂੰ ਬਦਲਣ ਤੇ ਸਾਨੂੰ ਪੁਰਾਣੇ ਵਾਈਬਸ ਦੇਣ ਲਈ ਸੁਰਖੀਆਂ ਵਿੱਚ ਆਇਆ ਸੀ। ਹੁਣ ਹਨੀ ਸਿੰਘ ਨੇ ਆਪਣੇ ਫੈਨਸ ਨਾਲ ਇੱਕ ਹੋਰ ਗੁੱਡ ਨਿਊਜ਼ ਸ਼ੇਅਰ ਕੀਤੀ ਹੈ। ਸਿੰਗਰ ਨੇ ਵਾਅਦਾ ਕੀਤਾ ਹੈ ਕਿ ਉਸ ਦੇ ਫੈਨਸ ਦੀ ਮੰਗ ਮੁਤਾਬਕ ਉਹ ਆਪਣੇ ਦੇਸੀ ਅਵਤਾਰ ‘ਚ ਵਾਪਸ ਆਉਣਗੇ। ਰੈਪਰ ਅਤੇ ਮਿਊਜ਼ੀਸ਼ੀਅਨ ਇੱਖ ਵਾਰ ਫਿਰ ਤੋਂ ਆਪਣੀ ਪੁਰਾਣੀ ਲੁੱਕ ‘ਚ ਕਾਫ਼ੀ ਸ਼ਾਨਦਾਰ ਨਜ਼ਰ ਆਇਆ ਤੇ ਫੈਨਸ ਨੇ ਲੁੱਕ ਨੂੰ ਖੂਬ ਪਸੰਦ ਕੀਤਾ। ਹੁਣ ਹਨੀ ਸਿੰਘ ਨੇ ਲਾਈਵ ਕੰਸਰਟ (Jaipur live concert) ਨਾਲ ਫੈਨਸ ਦਾ ਐਨਟਰਟੈਂਨਮੈਂਟ ਕਰਨ ਦੀ ਤਿਆਰੀ ਕਰ ਲਈ ਹੈ।

ਜੀ ਹਾਂ, ਲੰਬੇ ਸਮੇਂ ਬਾਅਦ ਹਨੀ ਸਿੰਘ ਆਖਿਰਕਾਰ ਲਾਈਵ ਪਰਫਾਰਮ ਕਰ ਰਹੇ ਹਨ। ਉਨ੍ਹਾਂ ਨੇ ਇੱਕ ਕਲਿੱਪ ਸ਼ੇਅਰ ਕੀਤੀ ਜਿਸ ‘ਚ ਉਨ੍ਹਾਂ ਨੇ ਆਪਣੇ ਫੈਨਸ ਨੂੰ ਦੱਸਿਆ ਕਿ ਉਹ ਜੈਪੁਰ ‘ਚ ਇੱਕ ਲਾਈਵ ਸ਼ੋਅ ਕਰਨਗੇ। ਇੰਨਾ ਨਹੀ ਨਹੀਂ ਇੱਕ ਦਹਾਕੇ ਬਾਅਦ ਉਹ ਜੈਪੁਰ ਵਿੱਚ ਇੱਕ ਸ਼ੋਅ ਕਰਨਗੇ। ਇਹ ਸੱਚਮੁੱਚ ਹਨੀ ਸਿੰਘ ਦੇ ਫੈਨਸ ਨੂੰ ਐਕਸਾਈਟ ਕਰਨ ਲਈ ਕਾਫ਼ੀ ਹੈ। ਇਸ ਤੋਂ ਇਲਾਵਾ, ਫੈਨਸ ਵੀ ਅੱਗ ਵਾਂਗ ਇਸ ਪੋਸਟ ‘ਚ ਕੁਮੈਂਟ ਕਰ ਪਿਆਰ ਦੀ ਬਾਰਸ਼ ਕਰ ਰਹੇ ਹਨ

ਉਨ੍ਹਾਂ ਨੇ ਅੱਗੇ ਦੱਸਿਆ ਕਿ ਉਸਦੇ ਜੈਪੁਰ ਮਿਊਜ਼ਿਕ ਕਾਨਸਰਟ ਦੀਆਂ ਟਿਕਟਾਂ ਪੇਟੀਐਮ ਇਨਸਾਈਡਰ ‘ਤੇ ਉਪਲਬਧ ਹਨ। ਇਸ ਤੋਂ ਇਲਾਵਾ, ਕੰਸਰਟ 19 ਨਵੰਬਰ ਨੂੰ ਜ਼ੀ ਸਟੂਡੀਓਜ਼ ਵਿੱਚ ਹੋਵੇਗਾ।

ਵੇਖੋ ਵੀਡੀਓ:

 

View this post on Instagram

 

A post shared by Yo Yo Honey Singh (@yoyohoneysingh)

ਵਰਕ ਫਰੰਟ ਬਾਰੇ ਗੱਲ ਕਰਦੇ ਹੋਏ, ਸਿੰਗਰ ਨੇ ਆਪਣੇ ਆਉਣ ਵਾਲੇ ਗੀਤ ‘ਜਾਮ’ ਦਾ ਟੀਜ਼ਰ ਸ਼ੇਅਰ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Consert Showpro punjab tvpunjabi newsYo yo heney singh newsyo yo honey singh
Share209Tweet131Share52

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.