ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ ਨੇ ਵੀ ਬਿਲਬੋਰਡ ਤੇ ਪਹੁੰਚ ਚੁੱਕਾ ਹੈਸਿੱਧੂ ਮੂਸੇ ਵਾਲਾ ਦੇ ਗੀਤਾਂ ਲਈ ‘ਬਿਲਬੋਰਡ’ ’ਤੇ ਆਉਣ ਹੁਣ ਕੋਈ ਔਖੀ ਚੀਜ਼ ਨਹੀਂ ਹੈ।
ਸਿੱਧੂ ਦੇ ਬਹੁਤ ਸਾਰੇ ਗੀਤ ‘ਬਿਲਬੋਰਡ’ ’ਤੇ ਦੇਖਣ ਨੂੰ ਮਿਲਦੇ ਰਹਿੰਦੇ ਹਨ।
The #HotTrendingSongs Powered by @Twitter top 10 (chart dated Nov. 19, 2022)
— billboard charts (@billboardcharts) November 15, 2022
ਹਾਲ ਹੀ ’ਚ ਰਿਲੀਜ਼ ਹੋਇਆ ਸਿੱਧੂ ਮੂਸੇ ਵਾਲਾ ਦਾ ਗੀਤ ‘ਵਾਰ’ ਵੀ ‘ਬਿਲਬੋਰਡ’ ’ਚ ਆਪਣੀ ਜਗ੍ਹਾ ਬਣਾ ਚੁੱਕਾ ਹੈ।
‘ਬਿਲਬੋਰਡ’ ਦੀ ‘ਕੈਨੇਡੀਅਨ ਹੌਟ 100’ ਦੀ ਲਿਸਟ ’ਚ ਸਿੱਧੂ ਮੂਸੇ ਵਾਲਾ ਦੇ ਗੀਤ ਨੇ ਆਪਣੀ ਜਗ੍ਹਾ ਬਣਾਈ ਹੈ। ਇਹ ਗੀਤ ਇਸ ਲਿਸਟ ’ਚ 64ਵੇਂ ਨੰਬਰ ’ਤੇ ਹੈ।