ਬੁੱਧਵਾਰ, ਜੁਲਾਈ 22, 2026 02:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Sara Ali Khan Pics: ਸਾਰਾ ਅਲੀ ਖਾਨ ਨੇ ਕੂੜੇ ਦੇ ਕੋਲ ਮੰਜੇ ‘ਤੇ ਬੈਠ ਕੇ ਦਿੱਤੇ ਅਜਿਹੇ ਪੋਜ਼, ਯੂਜ਼ਰਸ ਨੇ ਕਿਹਾ- ਸਿਰਫ ਦਿਖਾਵਾ

Sara Ali Khan Photos: ਐਕਟਰਸ ਸਾਰਾ ਅਲੀ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਜਿਸ ਤੇ ਉਹ ਸਮੇਂ-ਸਮੇਂ 'ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਉਨ੍ਹਾਂ ਦਾ ਦੇਸੀ ਲੁੱਕ ਸਾਹਮਣੇ ਆਇਆ ।

by Bharat Thapa
ਨਵੰਬਰ 17, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਤਸਵੀਰਾਂ 'ਚ ਸਾਰਾ ਅਲੀ ਖਾਨ ਗੁਲਾਬੀ ਰੰਗ ਦੀ ਸਾੜ੍ਹੀ 'ਚ ਇਕ ਪਿੰਡ 'ਚ ਇਕ ਖਾਟ 'ਤੇ ਬੈਠੀ ਪੋਜ਼ ਦੇ ਰਹੀ ਹੈ ਅਤੇ ਉਸ ਦੇ ਆਲੇ-ਦੁਆਲੇ ਕਾਫੀ ਕੂੜਾ ਫੈਲਿਆ ਹੋਇਆ ਹੈ।
ਸਾਰਾ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਕਿ ਤੁਸੀਂ ਜਿੱਥੇ ਵੀ ਜਾਂਦੇ ਹੋ ਕਿਸੇ ਨਾ ਕਿਸੇ ਰੂਪ 'ਚ ਤੁਸੀ ਉਸ ਦਾ ਹਿੱਸਾ ਬਣ ਜਾਂਦੇ ਹੋ।
ਸਾਰਾ ਆਲੀ ਖਾਨ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਇਕ ਵਾਰ ਫਿਰ ਤੋਂ ਰਵਾਇਤੀ ਲੁੱਕ 'ਚ ਨਜ਼ਰ ਆ ਰਹੀ ਹੈ।
Sara Ali Khan Photos: ਐਕਟਰਸ ਸਾਰਾ ਅਲੀ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਜਿਸ ਤੇ ਉਹ ਸਮੇਂ-ਸਮੇਂ 'ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਉਨ੍ਹਾਂ ਦਾ ਦੇਸੀ ਲੁੱਕ ਸਾਹਮਣੇ ਆਇਆ ।
ਦੂਜੇ ਪਾਸੇ ਸਾਰਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਯੂਜ਼ਰਸ ਦੀ ਮਿਲੀ-ਜੁਲੀ ਪ੍ਰਤੀਕਿਰਿਆ ਮਿਲ ਰਹੀ ਹੈ। ਇਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਇਹ ਸਭ ਸਿਰਫ ਦਿਖਾਵਾ ਅਤੇ ਧੋਖਾ ਹੈ।
ਹਾਲਾਂਕਿ, ਸੋਸ਼ਲ ਮੀਡੀਆ 'ਤੇ ਅਪਲੋਡ ਹੋਣ ਤੋਂ ਕੁਝ ਸਮੇਂ ਬਾਅਦ ਹੀ ਤਸਵੀਰਾਂ 'ਤੇ ਹਜ਼ਾਰਾਂ ਕੁਮੈਂਟਸ ਅਤੇ ਲਾਈਕਸ ਵੀ ਆ ਚੁੱਕੇ ਹਨ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਸਾਰਾ ਅਲੀ ਖਾਨ ਜਲਦ ਹੀ ਫਿਲਮ 'ਏ ਵਤਨ ਮੇਰੇ ਵਤਨ' 'ਚ ਨਜ਼ਰ ਆਵੇਗੀ।
Sara Ali Khan Photos: ਐਕਟਰਸ ਸਾਰਾ ਅਲੀ ਖਾਨ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਜਿਸ ਤੇ ਉਹ ਸਮੇਂ-ਸਮੇਂ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ‘ਚ ਉਨ੍ਹਾਂ ਦਾ ਦੇਸੀ ਲੁੱਕ ਸਾਹਮਣੇ ਆਇਆ ।

 

ਸਾਰਾ ਆਲੀ ਖਾਨ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ। ਜਿਸ ‘ਚ ਉਹ ਇਕ ਵਾਰ ਫਿਰ ਤੋਂ ਰਵਾਇਤੀ ਲੁੱਕ ‘ਚ ਨਜ਼ਰ ਆ ਰਹੀ ਹੈ।

 

ਤਸਵੀਰਾਂ ‘ਚ ਸਾਰਾ ਅਲੀ ਖਾਨ ਗੁਲਾਬੀ ਰੰਗ ਦੀ ਸਾੜ੍ਹੀ ‘ਚ ਇਕ ਪਿੰਡ ‘ਚ ਇਕ ਖਾਟ ‘ਤੇ ਬੈਠੀ ਪੋਜ਼ ਦੇ ਰਹੀ ਹੈ ਅਤੇ ਉਸ ਦੇ ਆਲੇ-ਦੁਆਲੇ ਕਾਫੀ ਕੂੜਾ ਫੈਲਿਆ ਹੋਇਆ ਹੈ।

 

ਸਾਰਾ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਕਿ ਤੁਸੀਂ ਜਿੱਥੇ ਵੀ ਜਾਂਦੇ ਹੋ ਕਿਸੇ ਨਾ ਕਿਸੇ ਰੂਪ ‘ਚ ਤੁਸੀ ਉਸ ਦਾ ਹਿੱਸਾ ਬਣ ਜਾਂਦੇ ਹੋ।

 

ਦੂਜੇ ਪਾਸੇ ਸਾਰਾ ਦੀਆਂ ਇਨ੍ਹਾਂ ਤਸਵੀਰਾਂ ‘ਤੇ ਯੂਜ਼ਰਸ ਦੀ ਮਿਲੀ-ਜੁਲੀ ਪ੍ਰਤੀਕਿਰਿਆ ਮਿਲ ਰਹੀ ਹੈ। ਇਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਇਹ ਸਭ ਸਿਰਫ ਦਿਖਾਵਾ ਅਤੇ ਧੋਖਾ ਹੈ।

 

ਹਾਲਾਂਕਿ, ਸੋਸ਼ਲ ਮੀਡੀਆ ‘ਤੇ ਅਪਲੋਡ ਹੋਣ ਤੋਂ ਕੁਝ ਸਮੇਂ ਬਾਅਦ ਹੀ ਤਸਵੀਰਾਂ ‘ਤੇ ਹਜ਼ਾਰਾਂ ਕੁਮੈਂਟਸ ਅਤੇ ਲਾਈਕਸ ਵੀ ਆ ਚੁੱਕੇ ਹਨ।

 

ਵਰਕ ਫਰੰਟ ਦੀ ਗੱਲ ਕਰੀਏ ਤਾਂ ਸਾਰਾ ਅਲੀ ਖਾਨ ਜਲਦ ਹੀ ਫਿਲਮ ‘ਏ ਵਤਨ ਮੇਰੇ ਵਤਨ’ ‘ਚ ਨਜ਼ਰ ਆਵੇਗੀ।

 

Tags: bollywood newsLatestNewspropunjab tvsara ali khan
Share898Tweet561Share224

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.