ਵੀਰਵਾਰ, ਜੁਲਾਈ 23, 2026 04:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਆਮਿਰ ਖਾਨ ਦੀ ਬੇਟੀ ਇਰਾ ਖਾਨ ਨੇ ਨੂਪੁਰ ਸ਼ਿਖਰੇ ਨਾਲ ਕੀਤੀ ਮੰਗਣੀ, ਦੇਖੋ ਤਸਵੀਰਾਂ

ਆਮਿਰ ਖਾਨ ਦੀ ਬੇਟੀ ਈਰਾ ਖਾਨ ਨੇ ਮੁੰਬਈ 'ਚ ਇਕ ਸ਼ਾਨਦਾਰ ਸਮਾਰੋਹ 'ਚ ਬੁਆਏਫ੍ਰੈਂਡ ਨੂਪੁਰ ਸ਼ਿਖਾਰੇ ਨਾਲ ਕੀਤੀ ਮੰਗਣੀ। ਇਸ ਸਮਾਰੋਹ 'ਚ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ।

by Bharat Thapa
ਨਵੰਬਰ 18, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਆਮਿਰ ਖਾਨ ਦੀ ਧੀ ਇਰਾ ਖਾਨ ਨੇ 18 ਨਵੰਬਰ ਨੂੰ ਮੁੰਬਈ ਵਿੱਚ ਆਪਣੇ ਲੰਬੇ ਸਮੇਂ ਤੋਂ ਬੁਆਏਫ੍ਰੈਂਡ ਨੂਪੁਰ ਸ਼ਿਖਰੇ ਨਾਲ ਮੰਗਣੀ ਕੀਤੀ।
ਆਮਿਰ ਖਾਨ, ਉਨ੍ਹਾਂ ਦੀ ਪਤਨੀ ਕਿਰਨ ਰੋਆ, ਭਤੀਜੇ ਇਮਰਾਨ ਖਾਨ ਤੋਂ ਲੈ ਕੇ ਆਸ਼ੂਤੋਸ਼ ਗੋਵਾਰੀਕਰ , ਪਰਿਵਾਰ ਅਤੇ ਦੋਸਤ ਇਸ ਸਮਾਰੋਹ ਵਿੱਚ ਸ਼ਾਮਲ ਹੋਏ।
ਇਰਾ ਖਾਨ ਆਪਣੀ ਮੰਗਣੀ ਵਾਲੇ ਦਿਨ ਲਾਲ ਪਹਿਰਾਵੇ ਵਿੱਚ ਬਹੁਤ ਖ਼ੂਬਸੂਰਤ ਲੱਗ ਰਹੀ ਸੀ। ਜਦਕਿ ਨੂਪੁਰ ਸ਼ਿਖਰੇ ਇੱਕ ਬ੍ਲੈਕ ਸੂਟ 'ਚ ਨਜਰ ਆਏ।
ਦੂਜੇ ਪਾਸੇ ਆਮਿਰ ਖਾਨ ਚਿੱਟੇ ਰੰਗ ਦੇ ਪਹਿਰਾਵੇ 'ਚ ਨਜਰ ਆ ਰਹੇ ਸੀ।
ਇਰਾ ਨੇ ਰੋਮਾਂਟਿਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਕਲਿੱਪ 'ਚ ਇਰਾ ਹੋਰ ਲੋਕਾਂ ਦੇ ਨਾਲ ਦਰਸ਼ਕਾਂ 'ਚ ਖੜ੍ਹੀ ਨਜ਼ਰ ਆ ਰਹੀ ਹੈ।
2020 'ਚ ਰਿਲੇਸ਼ਨਸ਼ਿਪ 'ਚ ਆਉਣ ਵਾਲੇ ਇਰਾ ਖਾਨ ਅਤੇ ਨੂਪੁਰ ਸ਼ਿਖਾਰੇ ਸੁਰਖੀਆਂ 'ਚ ਰਹੇ । ਈਰਾ ਅਕਸਰ ਆਪਣੀਆਂ ਅਤੇ ਉਸਦੇ ਬੁਆਏਫ੍ਰੈਂਡ ਦੀਆਂ ਮਜ਼ੇਦਾਰ ਤਸਵੀਰਾਂ ਸੋਸ਼ਲ ਮੀਡੀਆ ਤੇ ਸ਼ੇਅਰ ਕਰਦੀ ਰਹਿੰਦੀ ਸੀ।
ਆਮਿਰ ਖਾਨ ਦੀ ਧੀ ਇਰਾ ਖਾਨ ਨੇ 18 ਨਵੰਬਰ ਨੂੰ ਮੁੰਬਈ ਵਿੱਚ ਆਪਣੇ ਲੰਬੇ ਸਮੇਂ ਤੋਂ ਬੁਆਏਫ੍ਰੈਂਡ ਨੂਪੁਰ ਸ਼ਿਖਰੇ ਨਾਲ ਮੰਗਣੀ ਕੀਤੀ।
ਆਮਿਰ ਖਾਨ, ਉਨ੍ਹਾਂ ਦੀ ਪਤਨੀ ਕਿਰਨ ਰੋਆ, ਭਤੀਜੇ ਇਮਰਾਨ ਖਾਨ ਤੋਂ ਲੈ ਕੇ ਆਸ਼ੂਤੋਸ਼ ਗੋਵਾਰੀਕਰ , ਪਰਿਵਾਰ ਅਤੇ ਦੋਸਤ ਇਸ ਸਮਾਰੋਹ ਵਿੱਚ ਸ਼ਾਮਲ ਹੋਏ।
ਇਰਾ ਖਾਨ ਆਪਣੀ ਮੰਗਣੀ ਵਾਲੇ ਦਿਨ ਲਾਲ ਪਹਿਰਾਵੇ ਵਿੱਚ ਬਹੁਤ ਖ਼ੂਬਸੂਰਤ ਲੱਗ ਰਹੀ ਸੀ। ਜਦਕਿ ਨੂਪੁਰ ਸ਼ਿਖਰੇ ਇੱਕ ਬ੍ਲੈਕ ਸੂਟ ‘ਚ ਨਜਰ ਆਏ।
ਦੂਜੇ ਪਾਸੇ ਆਮਿਰ ਖਾਨ ਚਿੱਟੇ ਰੰਗ ਦੇ ਪਹਿਰਾਵੇ ‘ਚ ਨਜਰ ਆ ਰਹੇ ਸੀ।
ਇਰਾ ਨੇ ਰੋਮਾਂਟਿਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਕਲਿੱਪ ‘ਚ ਇਰਾ ਹੋਰ ਲੋਕਾਂ ਦੇ ਨਾਲ ਦਰਸ਼ਕਾਂ ‘ਚ ਖੜ੍ਹੀ ਨਜ਼ਰ ਆ ਰਹੀ ਹੈ।
2020 ‘ਚ ਰਿਲੇਸ਼ਨਸ਼ਿਪ ‘ਚ ਆਉਣ ਵਾਲੇ ਇਰਾ ਖਾਨ ਅਤੇ ਨੂਪੁਰ ਸ਼ਿਖਾਰੇ ਸੁਰਖੀਆਂ ‘ਚ ਰਹੇ । ਈਰਾ ਅਕਸਰ ਆਪਣੀਆਂ ਅਤੇ ਉਸਦੇ ਬੁਆਏਫ੍ਰੈਂਡ ਦੀਆਂ ਮਜ਼ੇਦਾਰ ਤਸਵੀਰਾਂ ਸੋਸ਼ਲ ਮੀਡੀਆ ਤੇ ਸ਼ੇਅਰ ਕਰਦੀ ਰਹਿੰਦੀ ਸੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amir khandaughter ira khanlatest newspro punjab tvpunjabi news
Share1284Tweet803Share321

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.