ਸੋਮਵਾਰ, ਮਾਰਚ 16, 2026 09:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

PM-ਕਿਸਾਨ ਦੇ ਲਾਭਪਾਤਰੀ ਕਿਸਾਨਾਂ ਨੂੰ 31 ਦਸੰਬਰ ਤੱਕ ਕਰਵਾਉਣੀ ਪਵੇਗੀ E-KYC ਵੈਰੀਫਿਕੇਸ਼ਨ

ਧਾਨ ਮੰਤਰੀ-ਕਿਸਾਨ ਯੋਜਨਾ ਦੇ ਸਾਰੇ ਲਾਭਪਾਤਰੀ ਕਿਸਾਨਾਂ ਲਈ 31 ਦਸੰਬਰ, 2022 ਤੱਕ E-KYC ਵੈਰੀਫਿਕੇਸ਼ਨ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ, ਤਾਂ ਜੋ ਉਹ ਸਾਰੇ ਲਾਭ ਪ੍ਰਾਪਤ ਕਰ ਸਕਣ।

by Bharat Thapa
ਨਵੰਬਰ 19, 2022
in ਦੇਸ਼
0

ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੇ ਲਾਭਪਾਤਰੀ ਕਿਸਾਨਾਂ ਨੂੰ 31 ਦਸੰਬਰ ਤੱਕ ਆਪਣੀ E-KYC ਵੈਰੀਫਿਕੇਸ਼ਨ ਕਰਵਾਉਣੀ ਪਵੇਗੀ। ਰਾਜਸਥਾਨ ਰਾਜ ਨੋਡਲ ਅਫਸਰ(PM-ਕਿਸਾਨ) ਮੇਘਰਾਜ ਸਿੰਘ ਰਤਨੂ ਨੇ ਕਿਹਾ ਕਿ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੇ ਸਾਰੇ ਲਾਭਪਾਤਰੀ ਕਿਸਾਨਾਂ ਲਈ 31 ਦਸੰਬਰ, 2022 ਤੱਕ E-KYC ਵੈਰੀਫਿਕੇਸ਼ਨ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ, ਤਾਂ ਜੋ ਉਹ ਸਾਰੇ ਲਾਭ ਪ੍ਰਾਪਤ ਕਰ ਸਕਣ।

ਉਨ੍ਹਾਂ ਕਿਹਾ ਕਿ ਜੇਕਰ E-KYC ਵੈਰੀਫਿਕੇਸ਼ਨ ਨਹੀਂ ਹੋਈ ਹੈ ਤਾਂ ਲਾਭਪਾਤਰੀ ਕਿਸਾਨਾਂ ਨੂੰ ਆਉਣ ਵਾਲੀਆਂ ਕਿਸ਼ਤਾਂ ਨਹੀਂ ਮਿਲਣਗੀਆਂ। ਰਤਨੂੰ ਨੇ ਦੱਸਿਆ ਕਿ ਇਸ ਦੇ ਲਈ ਲਾਭਪਾਤਰੀ ਕਿਸਾਨਾਂ ਨੂੰ ਈ-ਮਿੱਤਰਾ ਕੇਂਦਰ ‘ਤੇ ਜਾ ਕੇ ਆਧਾਰ ਕਾਰਡ ਰਾਹੀਂ ਬਾਇਓਮੀਟ੍ਰਿਕ ਰਾਹੀਂ E-KYC ਵੈਰੀਫਿਕੇਸ਼ਨ ਨੂੰ ਪੂਰਾ ਕਰਨਾ ਹੋਵੇਗਾ।

ਸਾਰੇ ਈ-ਮਿੱਤਰਾ ਕੇਂਦਰਾਂ ‘ਤੇ E-KYC ਦੀ ਫੀਸ 15 ਰੁਪਏ ਪ੍ਰਤੀ ਲਾਭਪਾਤਰੀ (ਟੈਕਸ ਸਮੇਤ) ਭਰ ਸਕਦੇ ਨੇ। ਕਿਸਾਨਾਂ ਨੂੰ ਇਸ ਯੋਜਨਾ ਵਿੱਚ ਆਉਣ ਵਾਲੀ ਕਿਸ਼ਤ ਦਾ ਲਾਭ E-KYC ਪੂਰਾ ਹੋਣ ਤੋਂ ਬਾਅਦ ਹੀ ਮਿਲੇਗਾ।

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਜਿਹੀ ਹੀ ਇੱਕ ਯੋਜਨਾ ਹੈ। ਇਸ ਸਕੀਮ ਰਾਹੀਂ ਸਰਕਾਰ ਹਰ ਸਾਲ ਛੇ ਹਜ਼ਾਰ ਰੁਪਏ ਦੀ ਰਕਮ ਸਿੱਧੇ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰਦੀ ਹੈ। ਇਹ ਰਕਮ 2 ਹਜ਼ਾਰ ਰੁਪਏ ਦੀਆਂ 3 ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ।

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਉਨ੍ਹਾਂ ਕਿਸਾਨਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਕੋਲ 2 ਹੈਕਟੇਅਰ ਤੋਂ ਵੱਧ ਜ਼ਮੀਨ ਨਹੀਂ ਹੈ। ਇਸ ਦੇ ਨਾਲ ਹੀ ਇਸ ਸਕੀਮ ਦਾ ਲਾਭ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਜੋ ਸਰਕਾਰੀ ਪੈਨਸ਼ਨ ਸਕੀਮ ਦੇ ਲਾਭਪਾਤਰੀ ਨਹੀਂ ਹੋਣਗੇ। ਇਨਕਮ ਟੈਕਸ ਰਿਟਰਨ ਭਰਨ ਵਾਲਾ ਵਿਅਕਤੀ ਵੀ ਇਸ ਸਕੀਮ ਦਾ ਲਾਭ ਨਹੀਂ ਲੈ ਸਕਦਾ।

ਜੇਕਰ ਕੋਈ ਅਜਿਹਾ ਕਿਸਾਨ ਹੈ, ਜਿਸ ਕੋਲ ਆਪਣੀ ਜ਼ਮੀਨ ਹੈ ਪਰ ਇਹ ਉਸ ਦੇ ਨਾਂ ਨਹੀਂ ਸਗੋਂ ਉਸ ਦੇ ਪਿਤਾ ਜਾਂ ਦਾਦੇ ਦੇ ਨਾਂ ‘ਤੇ ਹੈ, ਤਾਂ ਉਸ ਨੂੰ ਇਸ ਯੋਜਨਾ ਦਾ ਲਾਭ ਨਹੀਂ ਮਿਲੇਗਾ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਕੇਂਦਰ ਸਰਕਾਰ ਨੇ ਸਾਲ 2019 ਵਿੱਚ ਸ਼ੁਰੂ ਕੀਤੀ ਸੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newsPM kishan yojnapro punjab tvpunjabi news
Share205Tweet128Share51

Related Posts

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਆਈਆਈਟੀ ਬੰਬੇ ਦੇ ਗ੍ਰੈਜੂਏਟ ਦੇਵੇਂਦਰ ਚੈਪਲੋਟ ਨੂੰ… ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ, ਐਲੋਨ ਮਸਕ ਨੇ… ਕੀਤਾ ਨਿਯੁਕਤ

ਮਾਰਚ 14, 2026

ਸੋਨਮ ਵਾਂਗਚੁਕ ਨੂੰ ਕੀਤਾ ਜਾਵੇਗਾ ਹਿਰਾਸਤ ਤੋਂ ਰਿਹਾਅ; ਗ੍ਰਹਿ ਮੰਤਰਾਲੇ ਨੇ ਲਿਆ ਫੈਸਲਾ

ਮਾਰਚ 14, 2026

LPG ਸੰਕਟ ਵਿਚਕਾਰ, ਅੱਜ ਤੁਹਾਡੇ ਸ਼ਹਿਰ ਇੱਕ ਗੈਸ ਸਿਲੰਡਰ ਦੀ ਕੀਮਤ ਕਿੰਨੀ? ਜਾਣੋ ਰੇਟ

ਮਾਰਚ 14, 2026

ਮਾਹਵਾਰੀ ਛੁੱਟੀ ਸੰਬੰਧੀ ਸੁਪਰੀਮ ਕੋਰਟ ਨੇ ਕੀਤੀਆਂ ਇਹ 5 ਪ੍ਰਮੁੱਖ ਟਿੱਪਣੀਆਂ

ਮਾਰਚ 13, 2026

ਇਸ ਰਾਜ ‘ਚ ਨਹੀਂ ਚੱਲਣਗੀਆਂ ਓਲਾ, ਉਬੇਰ, ਰੈਪਿਡੋ, ਕੰਪਨੀਆਂ ਨੂੰ ਵੱਡਾ ਝਟਕਾ

ਮਾਰਚ 12, 2026
Load More

Recent News

ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 16, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਚਾਰ ਸਾਲ ਮੁਕੰਮਲ: ਮੁੱਢਲੀ ਦੇਖਭਾਲ ਤੋਂ ਲੈ ਕੇ ਲਿਵਰ ਟ੍ਰਾਂਸਪਲਾਂਟ ਤੱਕ: ਪੰਜਾਬ ਨੇ ਸਿਹਤ ਸੰਭਾਲ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ

ਮਾਰਚ 16, 2026

ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 16, 2026

ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯੋਗਾਂ ਅਤੇ ਨਸ਼ਿਆਂ ਬਾਰੇ ਅਮਿਤ ਸ਼ਾਹ ਨੂੰ ਪੁੱਛੇ ਅੱਠ ਸਵਾਲ, ਪੰਜਾਬ ਨੂੰ ਜਵਾਬ ਚਾਹੀਦੇ ਹਨ, ‘ਜੁਮਲੇ’ ਨਹੀਂ

ਮਾਰਚ 16, 2026

ਸਾਵਧਾਨ ! ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ 24 ਘੰਟਿਆਂ ਲਈ ਜਾਰੀ ਕੀਤਾ ਅਲਰਟ

ਮਾਰਚ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.