ਬੁੱਧਵਾਰ, ਅਗਸਤ 26, 2026 12:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬਠਿੰਡਾ ਵਿਖੇ ਬੱਸ ਤੇ ਮੋਟਰਸਾਇਕਲ ਦੀ ਹੋਈ ਭਿਆਨਕ ਟੱਕਰ, ਅਚਾਨਕ ਬੱਸ ਨੂੰ ਅੱਗ ਲੱਗਣ ਕਾਰਨ 2 ਦੀ ਮੌਤ (ਵੀਡੀਓ)

ਪੰਜਾਬ ਦੇ ਬਠਿੰਡਾ ਜ਼ਿਲ੍ਹੇ 'ਚੋਂ ਇਕ ਵੱਡੀ ਘਟਨਾ ਦੇਖਣ ਨੂੰ ਮਿਲੀ ਹੈ ਜਿਥੇ ਕਿ ਚੱਲਦੀ ਬੱਸ ਨਾਲ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਅਚਾਨਕ ਦੇਖਦੇ ਹੀ ਦੇਖਦੇ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਸੰਗਤ ਮੰਡੀ ਦੇ ਪਿੰਡ ਗੁਰਥੜੀ ਨੇੜੇ ਐਤਵਾਰ ਦੇਰ ਰਾਤ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ

by Bharat Thapa
ਨਵੰਬਰ 20, 2022
in Featured, Featured News, ਪੰਜਾਬ, ਵੀਡੀਓ
0

ਪੰਜਾਬ ਦੇ ਬਠਿੰਡਾ ਜ਼ਿਲ੍ਹੇ ‘ਚੋਂ ਇਕ ਵੱਡੀ ਘਟਨਾ ਦੇਖਣ ਨੂੰ ਮਿਲੀ ਹੈ ਜਿਥੇ ਕਿ ਚੱਲਦੀ ਬੱਸ ਨਾਲ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਅਚਾਨਕ ਦੇਖਦੇ ਹੀ ਦੇਖਦੇ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਸੰਗਤ ਮੰਡੀ ਦੇ ਪਿੰਡ ਗੁਰਥੜੀ ਨੇੜੇ ਐਤਵਾਰ ਦੇਰ ਰਾਤ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਇਸ ਕਾਰਨ ਪੀਟਰ ਰੇਹੜੀ ‘ਤੇ ਸਵਾਰ 2 ਵਿਅਕਤੀ ਅੱਗ ਦੀ ਲਪੇਟ ‘ਚ ਆ ਕੇ ਝੁਲਸ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦੀ ਮੌਤ ਵੀ ਹੋ ਗਈ ਹੈ ਪਰ ਅਜੇ ਤੱਕ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ। ਬੱਸ ਬਠਿੰਡਾ ਦੇ ਦੀਪ ਸੇਵਾਦਾਰ ਦੀ ਦੱਸੀ ਜਾ ਰਹੀ ਹੈ, ਜੋ ਸਾਲਾਸਰ ਤੋਂ ਮਾਈਨ ਮੰਡੀ ਜਾ ਰਹੀ ਸੀ।

ਥਾਣਾ ਸੰਗਤ ਦੀ ਪੁਲੀਸ ਦਾ ਕਹਿਣਾ ਹੈ ਕਿ ਹਾਦਸੇ ਦੌਰਾਨ ਬੱਸ ਵਿੱਚ ਕੋਈ ਸਵਾਰ ਨਹੀਂ ਸੀ ਜਦਕਿ ਲੋਕਾਂ ਦਾ ਕਹਿਣਾ ਹੈ ਕਿ ਬੱਸ ਵਿੱਚ ਸਵਾਰ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਹਾਦਸੇ ਤੋਂ ਬਾਅਦ ਮੌਕੇ ‘ਤੇ ਹੜਕੰਪ ਮਚ ਗਿਆ। ਪੁਲਿਸ ਅਤੇ ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਏ ਹਨ। ਪੁਲਿਸ ਅਜੇ ਜਾਂਚ ਕਰ ਰਹੀ ਹੈ ਕਿ ਇਹ ਘਟਨਾ ਕਿਵੇਂ ਵਾਪਰੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 2 diedA terrible collisionbathindabus and a motorcyclepropunjabtvpunjab news
Share220Tweet138Share55

Related Posts

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026
Load More

Recent News

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.