ਸ਼ਨੀਵਾਰ, ਜੁਲਾਈ 25, 2026 09:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Sidhu Moosewala ਦੇ ਮਾਪਿਆਂ ਨਾਲ ਫਿਰ ਨਜ਼ਰ ਆਇਆ ਇੰਟਰਨੈਸ਼ਨਲ ਰੈਪਰ Burna Boy, ਗੁਰਦੁਆਰੇ ਜਾ ਕੀਤੀ ਅਰਦਾਸ

ਸਿੱਧੂ ਦੇ ਮਾਪਿਆਂ ਨਾਲ ਨਾਈਜ਼ੀਰਿਅਨ ਰੈਪਰ ਬਰਨਾ ਬੁਆਏ ਇੱਕ ਵਾਰ ਫਿਰ ਤੋਂ ਨਜ਼ਰ ਆਇਆ ਹੈ। ਦੱਸ ਦਈਏ ਕਿ ਬਰਨਾ ਇਸ ਵਾਰ ਸਿੱਧੂ ਦੇ ਮਾਪਿਆਂ ਨਾਲ ਇੱਕ ਗੁਰਦੁਆਰੇ 'ਚ ਨਜ਼ਰ ਆਇਆ।

by propunjabtv
ਨਵੰਬਰ 21, 2022
in ਮਨੋਰੰਜਨ
0

Burna Boy Met Sidhu’s parents: ਨਾਈਜ਼ੀਰਿਅਨ ਰੈਪਰ Burna Boy ਨੂੰ ਪੰਜਾਬੀ ਸਿੰਗਰ Sidhu Moosewala ਦੀ ਮੌਤ ਨੇ ਕਾਫੀ ਦੁੱਖੀ ਕੀਤਾ ਸੀ। ਦੱਸ ਦਈਏ ਕਿ ਸਿੱਧੂ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਰੈਪਰ ਬਰਨਾ ਬੁਆਏ ਨੇ ਸ਼ਰਧਾਂਜਲੀ ਭੇਂਟ ਕੀਤੀ ਸੀ। ਇਸ ਦੇ ਨਾਲ ਹੀ ਹੁਣ ਸਿੱਧੂ ਮੂਸੇਵਾਲਾ ਦੇ ਮਾਪੇ ਬਲਕੌਰ ਸਿੰਘ ਸਿੱਧੂ ਅਤੇ ਚਰਨ ਕੌਰ ਯੂਕੇ ਸਿੱਧੂ ਲਈ ਹੋਣ ਵਾਲੇ ਮਾਰਚ ‘ਚ ਹਿੱਸਾ ਲੈਣ ਪਹੁੰਚੇ ਹੋਏ ਹਨ।

ਅਜਿਹੇ ‘ਚ ਸਿੱਧੂ ਦੇ ਮਾਪਿਆਂ ਨਾਲ ਨਾਈਜ਼ੀਰਿਅਨ ਰੈਪਰ ਬਰਨਾ ਬੁਆਏ ਇੱਕ ਵਾਰ ਫਿਰ ਤੋਂ ਨਜ਼ਰ ਆਇਆ ਹੈ। ਦੱਸ ਦਈਏ ਕਿ ਬਰਨਾ ਇਸ ਵਾਰ ਸਿੱਧੂ ਦੇ ਮਾਪਿਆਂ ਨਾਲ ਇੱਕ ਗੁਰਦੁਆਰੇ ‘ਚ ਨਜ਼ਰ ਆਇਆ। ਜਿੱਥੇ ਉਨ੍ਹਾਂ ਗੁਰਬਾਣੀ ਦਾ ਪਾਠ ਸੁਣਿਆ ਅਤੇ ਅਰਦਾਸ ਕਰ ਆਸ਼ਿਰਵਾਦ ਲਿਆ। ਇਸ ਮੌਕੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਗਈਆਂ ਹਨ।

BURNA BOY WITH SIDHU MOOSEWALA'S PARENTS ,
AND VISITED GURDWARA
WHAT A LEGEND 🔥#BurnaBoy #JusticeForSidhuMooseWala #SidhuMoosewala pic.twitter.com/a9LaN9BYCT

— Reppin_Moosewala (@Punjabihitzz) November 21, 2022

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਸਿੱਧੂ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕੀਤੀ ਗਈ ਸੀ। ਇਸ ਦੌਰਾਨ ਉਨ੍ਹਾਂ ਸਿੱਧੂ ਦੀ ਤਸਵੀਰ ਅਤੇ ਇੱਕ ਟੀ-ਸ਼ਰਟ ਭੇਂਟ ਕਰ ਬਲਕੌਰ ਅਤੇ ਚਰਨ ਨਾਲ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ। ਇਸ ਦੌਰਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਇਆਂ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Balkaur Singh SidhuBurna Boycharan kaurNigerian Rapperpro punjab tvpunjabi newspunjabi singerRapper Burna BoySidhu Moosewala Deathuk
Share326Tweet204Share82

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.