ਮੰਗਲਵਾਰ, ਜੂਨ 9, 2026 12:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Health Benefits: ਪੀਜ਼ਾ ਦਾ ਸਵਾਦ ਵਧਾਉਣ ਵਾਲਾ ਓਰਗੈਨੋ ਦਿੰਦਾ ਕਈ ਦਰਦਾਂ ਤੋਂ ਰਾਹਤ, ਜਾਣੋ ਇਸ ਦੇ ਹੋਰ ਲਾਭ

ਓਰਗੈਨੋ ਪੀਜ਼ਾ ਅਤੇ ਪਾਸਤਾ ਦੇ ਸਵਾਦ ਨੂੰ ਦੁੱਗਣਾ ਕਰਦਾ ਹੈ। ਇਸ ਦਾ ਜ਼ਿਆਦਾਤਰ ਇਸਤੇਮਾਲ ਪੀਜ਼ਾ 'ਚ ਕੀਤਾ ਜਾਂਦਾ ਹੈ। ਓਰਗੈਨੋ ਨੂੰ ਸੁੱਕੇ ਜਾਂ ਤੇਲਯੁਕਤ ਰੂਪ 'ਚ ਵਰਤਿਆ ਜਾ ਸਕਦਾ ਹੈ।

by Bharat Thapa
ਨਵੰਬਰ 21, 2022
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ
0
ਰੋਜ਼ਾਨਾ ਸਿਰਫ ਇੱਕ ਚਮਚ ਸੁੱਕੀ ਓਰਗੈਨੋ ਦਾ ਸੇਵਨ ਕਰਨ ਨਾਲ ਵਿਟਾਮਿਨ ਕੇ ਦੀ ਲਗਪਗ 8 ਫੀਸਦੀ ਜ਼ਰੂਰਤ ਨੂੰ ਪੂਰਾ ਕੀਤਾ ਜਾ ਸਕਦੇ ਹੈ।
ਇਹ ਬੈਕਟੀਰੀਆ ਨਾਲ ਲੜਨ ਵਿੱਚ ਮਦਦ ਕਰਨ ਤੋਂ ਲੈ ਕੇ ਸੋਜ ਅਤੇ ਦਰਦ ਨੂੰ ਘਟਾਉਣ 'ਚ ਵੀ ਕਾਫ਼ੀ ਫਾਇਦੇਮੰਦ ਹੈ।ਓਰਗੈਨੋ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ ਜੋ ਇਮਿਊਨਿਟੀ ਵਧਾਉਣ 'ਚ ਮਦਦ ਕਰਦਾ ਹੈ।
ਓਰਗੈਨੋ ਵਿੱਚ ਬਹੁਤ ਸਾਰੇ ਮਿਸ਼ਰਣ ਹੁੰਦੇ ਹਨ ਜੋ ਸਰੀਰ ਵਿੱਚ ਮੌਜੂਦ ਬੈਕਟੀਰੀਆ ਨਾਲ ਲੜਨ ਵਿੱਚ ਮਦਦ ਕਰਦੇ ਹਨ। ਇਸ ਦੀਆਂ ਪੱਤਿਆਂ ਵਿੱਚ ਜ਼ਰੂਰੀ ਤੱਤ Escherichia coli ਅਤੇ Pseudomonas aeruginosa ਨਾਮਕ ਬੈਕਟੀਰੀਆ ਦੇ ਵਿਕਾਸ ਨੂੰ ਰੋਕਦੇ ਹਨ।
ਇਸ 'ਚ ਹਾਈ ਐਂਟੀਆਕਸੀਡੈਂਟ ਹੁੰਦਾ ਹੈ ਜੋ ਕੈਂਸਰ ਦੇ ਖ਼ਤਰੇ ਨੂੰ ਘੱਟ ਕਰਦਾ ਹੈ। Oregano ਅਤੇ ਇਸਦੇ ਕੁਝ ਮਿਸ਼ਰਣ ਕੈਂਸਰ ਸੈੱਲਾਂ ਨੂੰ ਮਾਰਨ ਵਿੱਚ ਮਦਦ ਕਰਦੇ ਹਨ। ਇਸ ਦੀ ਪੱਤਿਆਂ ਦਾ ਨਿਯਮਤ ਸੇਵਨ ਕਰਨ ਨਾਲ ਕੈਂਸਰ ਦੇ ਵਾਧੇ ਅਤੇ ਫੈਲਣ ਨੂੰ ਕਾਫੀ ਹੱਦ ਤੱਕ ਘੱਟ ਕੀਤਾ ਜਾ ਸਕਦੇ ਹੈ।
ਓਰੈਗਨੋ ਦੇ ਪੱਤਿਆਂ ਵਿੱਚ ਕਾਰਵਾਕਰੋਲ ਅਤੇ ਥਾਈਮੋਲ ਨਾਮਕ ਦੋ ਤੱਤ ਹੁੰਦੇ ਹਨ ਜੋ ਐਂਟੀ-ਵਾਇਰਲ ਗੁਣਾਂ ਨਾਲ ਭਰਪੂਰ ਹੁੰਦੇ ਹਨ। ਇਹ ਵਾਇਰਲ ਲਾਗ ਦੇ ਲੱਛਣਾਂ ਨੂੰ ਘਟਾਉਂਦਾ ਹੈ।
ਪੁਰਾਣੀ ਸੋਜਸ਼ ਦਿਲ ਦੀਆਂ ਸਮੱਸਿਆਵਾਂ, ਡਾਇਬੀਟੀਜ਼ ਅਤੇ ਆਟੋ-ਇਮਿਊਨ ਵਰਗੀਆਂ ਸਮੱਸਿਆਵਾਂ ਨੂੰ ਵਧਾਉਣ ਦਾ ਇਕ ਮੁੱਖ ਕਾਰਨ ਹੈ। ਪਰ ਓਰਗੈਨੋ 'ਚ ਐਂਟੀਆਕਸੀਡੈਂਟ ਗੁਣ ਹੁੰਦੇ ਹਨ ਜੋ ਸੋਜ ਅਤੇ ਦਰਦ ਨੂੰ ਘਟਾਉਣ 'ਚ ਮਦਦਗਾਰ ਹੁੰਦੇ ਹਨ।
ਓਰਗੈਨੋ ਨੂੰ ਪੀਜ਼ਾ ਅਤੇ ਪਾਸਤਾ ਤੋਂ ਇਲਾਵਾ ਸਾਗ ਜਾਂ ਸਬਜ਼ੀਆਂ ਵਿੱਚ ਪਾਇਆ ਜਾ ਸਕਦਾ ਹੈ। ਤੁਸੀਂ ਇਸ ਨੂੰ ਸੂਪ ਅਤੇ ਸਟਾਕ ਵਿੱਚ ਸ਼ਾਮਲ ਕਰਕੇ ਸੁਆਦ ਵਧਾ ਸਕਦੇ ਹੋ।
ਰੋਜ਼ਾਨਾ ਸਿਰਫ ਇੱਕ ਚਮਚ ਸੁੱਕੀ ਓਰਗੈਨੋ ਦਾ ਸੇਵਨ ਕਰਨ ਨਾਲ ਵਿਟਾਮਿਨ ਕੇ ਦੀ ਲਗਪਗ 8 ਫੀਸਦੀ ਜ਼ਰੂਰਤ ਨੂੰ ਪੂਰਾ ਕੀਤਾ ਜਾ ਸਕਦੇ ਹੈ।
ਇਹ ਬੈਕਟੀਰੀਆ ਨਾਲ ਲੜਨ ਵਿੱਚ ਮਦਦ ਕਰਨ ਤੋਂ ਲੈ ਕੇ ਸੋਜ ਅਤੇ ਦਰਦ ਨੂੰ ਘਟਾਉਣ ‘ਚ ਵੀ ਕਾਫ਼ੀ ਫਾਇਦੇਮੰਦ ਹੈ।ਓਰਗੈਨੋ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ ਜੋ ਇਮਿਊਨਿਟੀ ਵਧਾਉਣ ‘ਚ ਮਦਦ ਕਰਦਾ ਹੈ।
ਓਰਗੈਨੋ ਵਿੱਚ ਬਹੁਤ ਸਾਰੇ ਮਿਸ਼ਰਣ ਹੁੰਦੇ ਹਨ ਜੋ ਸਰੀਰ ਵਿੱਚ ਮੌਜੂਦ ਬੈਕਟੀਰੀਆ ਨਾਲ ਲੜਨ ਵਿੱਚ ਮਦਦ ਕਰਦੇ ਹਨ। ਇਸ ਦੀਆਂ ਪੱਤਿਆਂ ਵਿੱਚ ਜ਼ਰੂਰੀ ਤੱਤ Escherichia coli ਅਤੇ Pseudomonas aeruginosa ਨਾਮਕ ਬੈਕਟੀਰੀਆ ਦੇ ਵਿਕਾਸ ਨੂੰ ਰੋਕਦੇ ਹਨ।
ਇਸ ‘ਚ ਹਾਈ ਐਂਟੀਆਕਸੀਡੈਂਟ ਹੁੰਦਾ ਹੈ ਜੋ ਕੈਂਸਰ ਦੇ ਖ਼ਤਰੇ ਨੂੰ ਘੱਟ ਕਰਦਾ ਹੈ। Oregano ਅਤੇ ਇਸਦੇ ਕੁਝ ਮਿਸ਼ਰਣ ਕੈਂਸਰ ਸੈੱਲਾਂ ਨੂੰ ਮਾਰਨ ਵਿੱਚ ਮਦਦ ਕਰਦੇ ਹਨ। ਇਸ ਦੀ ਪੱਤਿਆਂ ਦਾ ਨਿਯਮਤ ਸੇਵਨ ਕਰਨ ਨਾਲ ਕੈਂਸਰ ਦੇ ਵਾਧੇ ਅਤੇ ਫੈਲਣ ਨੂੰ ਕਾਫੀ ਹੱਦ ਤੱਕ ਘੱਟ ਕੀਤਾ ਜਾ ਸਕਦੇ ਹੈ।
ਓਰੈਗਨੋ ਦੇ ਪੱਤਿਆਂ ਵਿੱਚ ਕਾਰਵਾਕਰੋਲ ਅਤੇ ਥਾਈਮੋਲ ਨਾਮਕ ਦੋ ਤੱਤ ਹੁੰਦੇ ਹਨ ਜੋ ਐਂਟੀ-ਵਾਇਰਲ ਗੁਣਾਂ ਨਾਲ ਭਰਪੂਰ ਹੁੰਦੇ ਹਨ। ਇਹ ਵਾਇਰਲ ਲਾਗ ਦੇ ਲੱਛਣਾਂ ਨੂੰ ਘਟਾਉਂਦਾ ਹੈ।
ਪੁਰਾਣੀ ਸੋਜਸ਼ ਦਿਲ ਦੀਆਂ ਸਮੱਸਿਆਵਾਂ, ਡਾਇਬੀਟੀਜ਼ ਅਤੇ ਆਟੋ-ਇਮਿਊਨ ਵਰਗੀਆਂ ਸਮੱਸਿਆਵਾਂ ਨੂੰ ਵਧਾਉਣ ਦਾ ਇਕ ਮੁੱਖ ਕਾਰਨ ਹੈ। ਪਰ ਓਰਗੈਨੋ ‘ਚ ਐਂਟੀਆਕਸੀਡੈਂਟ ਗੁਣ ਹੁੰਦੇ ਹਨ ਜੋ ਸੋਜ ਅਤੇ ਦਰਦ ਨੂੰ ਘਟਾਉਣ ‘ਚ ਮਦਦਗਾਰ ਹੁੰਦੇ ਹਨ।
ਓਰਗੈਨੋ ਨੂੰ ਪੀਜ਼ਾ ਅਤੇ ਪਾਸਤਾ ਤੋਂ ਇਲਾਵਾ ਸਾਗ ਜਾਂ ਸਬਜ਼ੀਆਂ ਵਿੱਚ ਪਾਇਆ ਜਾ ਸਕਦਾ ਹੈ। ਤੁਸੀਂ ਇਸ ਨੂੰ ਸੂਪ ਅਤੇ ਸਟਾਕ ਵਿੱਚ ਸ਼ਾਮਲ ਕਰਕੇ ਸੁਆਦ ਵਧਾ ਸਕਦੇ ਹੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: health tipslatest newsoregano benefitspro punjab tvpujabi news
Share269Tweet168Share67

Related Posts

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਨੂੰ ਬਚਾਇਆ ਗਿਆ

ਮਈ 8, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026
Load More

Recent News

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਜੂਨ 8, 2026

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਜੂਨ 8, 2026

ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਜੂਨ 8, 2026

ਸੀਬੀਆਈ ਵੱਲੋਂ 40,000 ਰੁਪਏ ਦੀ ਰਿਸ਼ਵਤ ਲੈਂਦਾ ASI ਗ੍ਰਿਫ਼ਤਾਰ

ਜੂਨ 7, 2026

ਪੰਜਾਬ ਪੁਲਿਸ ਵੱਡਾ ਐਕਸ਼ਨ : ਹੂਟਰਾਂ ਵਾਲੇ 4200 ਵਾਹਨਾਂ ਦੇ ਕੱਟੇ ਚਲਾਨ, 48 ਜ਼ਬਤ

ਜੂਨ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.