ਸ਼ਨੀਵਾਰ, ਅਗਸਤ 9, 2025 09:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਗੈਂਗਸਟਰ ਗੋਲਡੀ ਬਰਾੜ ਨੂੰ ਭਾਰਤ ਲਿਆਉਣ ਦੀ ਤਿਆਰੀ, ਰੈੱਡ ਕਾਰਨਰ ਨੋਟਿਸ ਜਾਰੀ (ਵੀਡੀਓ)

Red-corner notice to Goldy Brar: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ ਕਿ ਕੈਨੇਡਾ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਨੂੰ ਵਾਪਸ ਲਿਆਉਣ ਲਈ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ।

by Bharat Thapa
ਨਵੰਬਰ 21, 2022
in Featured, Featured News, ਪੰਜਾਬ, ਵੀਡੀਓ
0

Red-corner notice to Goldy Brar: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ ਕਿ ਕੈਨੇਡਾ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਨੂੰ ਵਾਪਸ ਲਿਆਉਣ ਲਈ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ।

Sixth shooter involved in the targeted killing of Pardeep Singh, arrested after a brief encounter with close coordination of Central Agencies and Rajasthan police teams in #Jaipur, #Rajasthan.

Red-corner notice issued to bring back #Canada-based terrorist Goldy Brar pic.twitter.com/Wt7dTJcbr3

— DGP Punjab Police (@DGPPunjabPolice) November 20, 2022

ਡੀਜੀਪੀ ਗੌਰਵ ਯਾਦਵ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਦੇ ਕਤਲ ਮਾਮਲੇ ਵਿੱਚ ਰਾਜਸਥਾਨ ਤੋਂ 6ਵੇਂ ਸ਼ੂਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੇਂਦਰੀ ਏਜੰਸੀਆਂ ਅਤੇ ਰਾਜਸਥਾਨ ਪੁਲਿਸ ਦੇ ਨਾਲ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਕਾਰਵਾਈ ਸਫਲ ਰਹੀ ਹੈ। ਉਨ੍ਹਾਂ ਨੇ ਟਵੀਟ ਕੀਤਾ ਹੈ ਕਿ ਡੇਰਾ ਪ੍ਰੇਮੀ ਦੇ ਕਤਲ ‘ਚ ਸ਼ਾਮਲ ਰਮਜਾਨ ਖਾਨ ਉਰਫ ਰਾਜ ਹੁੱਡਾ ਰਾਜਸਥਾਨ ਦੇ ਜੈਪੁਰ ‘ਚ ਐਨਕਾਊਂਟਰ ਤੋਂ ਬਾਅਦ ਫੜਿਆ ਗਿਆ ਹੈ।

ਫਰੀਦਕੋਟ ‘ਚ ਡੇਰਾ ਪ੍ਰੇਮੀ ਦਾ ਕਤਲ ਕਰਨ ਵਾਲਾ ਹਰਿਆਣਾ ਦਾ ਗੈਂਗਸਟਰ ਰਮਜਾਨ ਖਾਨ ਉਰਫ ਰਾਜ ਹੁੱਡਾ ਭੱਜ ਕੇ ਰਾਜਸਥਾਨ ਦੇ ਜੈਪੁਰ ਪਹੁੰਚ ਗਿਆ ਸੀ। ਜੈਪੁਰ ‘ਚ ਉਸ ਨੇ ਰਾਮਨਗਰੀਆ ਥਾਣਾ ਖੇਤਰ ‘ਚ ਕਿਰਾਏ ‘ਤੇ ਕਮਰਾ ਲਿਆ ਸੀ। ਰਾਜ ਹੁੱਡਾ ਨੇ ਉੱਥੇ ਇੱਕ ਵਿਦਿਅਕ ਸੰਸਥਾ ਦਾ ਵਿਦਿਆਰਥੀ ਹੋਣ ਦਾ ਬਹਾਨਾ ਲਗਾ ਕੇ ਇੱਕ ਕਮਰਾ ਲੈ ਲਿਆ ਸੀ।

ਰਾਜ ਹੁੱਡਾ ਨੇ ਮਕਾਨ ਮਾਲਕਾਂ ਨੂੰ ਦੱਸਿਆ ਕਿ ਉਹ ਵਿਦਿਆਰਥੀ ਹੈ ਅਤੇ ਇੱਥੇ ਪੜ੍ਹਨ ਆਇਆ ਹੈ। ਇਸ ’ਤੇ ਮਕਾਨ ਮਾਲਕਾਂ ਨੇ ਉਸ ਨੂੰ ਕਿਰਾਏ ’ਤੇ ਕਮਰਾ ਦੇ ਦਿੱਤਾ ਸੀ। ਪਰ ਰਾਜਸਥਾਨ ਦੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੈਪੁਰ ‘ਚ ਲੁਕੇ ਇਸ ਵਿਅਕਤੀ ਨੂੰ ਪੰਜਾਬ ਤੋਂ ਵਾਰਦਾਤ ਕਰਨ ਤੋਂ ਬਾਅਦ ਬਿਨਾਂ ਕਿਸੇ ਤਸਦੀਕ ਦੇ ਕਿਵੇਂ ਕਮਰਾ ਦਿੱਤਾ ਗਿਆ, ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਉਸ ਦਾ ਗੈਂਗਸਟਰਾਂ ਨਾਲ ਕੋਈ ਸਬੰਧ ਹੈ।

ਜ਼ਿਕਰ ਕਰ ਦਈਏ ਕਿ 10 ਨਵੰਬਰ ਨੂੰ ਕੋਟਕਪੂਰਾ ਵਿੱਚ ਪ੍ਰਦੀਪ ਨੂੰ ਉਸ ਦੀ ਦੁਕਾਨ ਦੇ ਬਾਹਰ 6 ਸ਼ੂਟਰਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਕਤਲ ਦੀ ਜ਼ਿੰਮੇਵਾਰੀ ਦੀ ਕੈਨੇਡਾ ਬੈਠੇ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਉੱਤੇ ਲਈ ਸੀ।

ਦੱਸ ਦਈਏ ਕਿ 29 ਮਈ ਨੂੰ ਪਿੰਡ ਜਵਾਹਰੇ ਵਿੱਚ ਸਿੱਧੂ ਮੂਸੇਵਾਲਾ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਜਿਸ ਤੋਂ ਬਾਅਦ ਜ਼ਿਆਦਾਤਰ ਇਸ ਮਾਮਲੇ ਵਿੱਚ ਨਾਮਜ਼ਦ ਵਿਅਕਤੀ ਤਾਂ ਪੁਲਿਸ ਦੀ ਗ੍ਰਿਫ਼ਤ ਵਿੱਚ ਹਨ ਪਰ ਗੋਲਡੀ ਬਰਾੜ ਹਾਲੇ ਵੀ ਆਜ਼ਾਦ ਘੁੰਮ ਰਿਹਾ ਹੈ ਜਿਸ ਨੂੰ ਲੈ ਕੇ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: gangster Goldie Brarlatest newspropunjabtvpunjabnewsred corner notice
Share223Tweet139Share56

Related Posts

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.