ਸ਼ਹਿਨਾਜ਼ ਗਿੱਲ ਹਰ ਦਿਨ ਸਫਲਤਾ ਦੀ ਨਵੀਂ ਉਡਾਣ ਭਰ ਰਹੀ ਹੈ। ਉਨ੍ਹਾਂ ਨੂੰ ਫਿਲਮਫੇਅਰ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ।

ਸ਼ਹਿਨਾਜ਼ ਗਿੱਲ ਨੇ ਬਲੈਕ ਕਲਰ ਦੀ ਡਰੈੱਸ ਪਾਈ ਹੋਈ ਹੈ। ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।

ਐਕਟਰਸ ਸ਼ਹਿਨਾਜ਼ ਦੀ ਫੋਟੋ ਦੇਖ ਕੇ ਲੋਕ ਉਸ ਦੀ ਖੂਬ ਤਾਰੀਫ ਕਰ ਰਹੇ ਹਨ।

ਸ਼ਹਿਨਾਜ਼ ਗਿੱਲ ਨੇ ਡੀਪ ਨੇਕ ਗਾਊਨ ਪਾਇਆ ਹੋਇਆ ਹੈ।

ਵਾਇਰਲ ਹੋਈ ਇੱਕ ਵੀਡੀਓ ਵਿੱਚ ਸ਼ਹਿਨਾਜ਼ ਨੇ ਕਿਹਾ ਕਿ ਉਸਨੇ ਇਸ ਵਾਰ ਥੋੜੀ ਵੱਖਰੀ ਡਰੈੱਸ ਅਜ਼ਮਾਈ ਹੈ।

ਐਕਟਰਸ ਸ਼ਹਿਨਾਜ਼ ਗਿੱਲ ਨੇ ਸੋਸ਼ਲ ਮੀਡੀਆ 'ਤੇ ਆਪਣੀ ਤਸਵੀਰ ਸ਼ੇਅਰ ਕੀਤੀ ਹੈ ਅਤੇ ਉਸੇ ਸਮੇ ਇਹ ਵਾਇਰਲ ਹੋਣ ਲੱਗੀ ।

ਐਕਟਰਸ ਦੀਆਂ ਤਸਵੀਰਾਂ ਨੂੰ ਇੰਟਰਨੈੱਟ 'ਤੇ ਉਨ੍ਹਾਂ ਦੇ ਫੈਨਸ ਵੱਲੋਂ ਲਗਾਤਾਰ ਪਿਆਰ ਮਿਲ ਰਿਹਾ ਹੈ।

ਐਕਟਰਸ ਨੇ ਆਪਣੀ ਫੋਟੋ ਨੂੰ ਕੈਪਸ਼ਨ ਦਿੱਤਾ, "ਕਾਲੀ ਔਰਤ ਦੀ ਨਕਲ ਕਰਨ ਦੀ ਕੋਸ਼ਿਸ਼ ਕੀਤੀ!!! ਕਿੰਨਾ ਅਵਿਸ਼ਵਾਸੀ ਅਨੁਭਵ ਹੈ।

ਸ਼ਹਿਨਾਜ਼ ਬਾਲੀਵੁੱਡ ਦੇ ਭਾਈਜਾਨ ਸਲਮਾਨ ਖਾਨ ਨਾਲ ਫਿਲਮ ''ਕਿਸੀ ਕਾ ਭਾਈ ਕਿਸੀ ਕੀ ਜਾਨ'' ਨਾਲ ਡੈਬਿਊ ਕਰਨ ਜਾ ਰਹੀ ਹੈ।

ਸ਼ਹਿਨਾਜ਼ ਗਿੱਲ ਅਕਸਰ ਆਪਣੇ ਲੁੱਕਸ ਨੂੰ ਲੈ ਕੇ ਸੁਰਖੀਆਂ ਬਟੋਰਦੀ ਰਹਿੰਦੀ ਹੈ। ਦੱਸ ਦੇਈਏ ਕਿ ਐਕਟਰਸ ਨੂੰ ਪੰਜਾਬ ਦੀ ਕੈਟਰੀਨਾ ਕੈਫ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ।