ਸ਼ੁੱਕਰਵਾਰ, ਸਤੰਬਰ 12, 2025 10:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Mandy Takhar ਅਤੇ Jobanpreet Singh ਦੀ ਆਉਣ ਵਾਲੀ ਪੰਜਾਬੀ ਫਿਲਮ ‘Vadda Ghar’ ਦਾ ਐਲਾਨ, ਪੜ੍ਹੋ ਸਾਰੀ ਡਿਟੇਲ

Upcoming Punjabi Films: ਸਾਲ 2022 ਖ਼ਤਮ ਹੋਣ ਵਾਲੀ ਹੈ ਅਤੇ ਅਜਿਹੇ 'ਚ ਪੰਜਾਬੀ ਫਿਲਮ ਇੰਡਸਟਰੀ ਨੇ ਆਉਣ ਵਾਲੇ ਸਾਲ 2023 ਲਈ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ।

by Bharat Thapa
ਨਵੰਬਰ 21, 2022
in ਮਨੋਰੰਜਨ
0

Upcoming Punjabi Films: ਸਾਲ 2022 ਖ਼ਤਮ ਹੋਣ ਵਾਲੀ ਹੈ ਅਤੇ ਅਜਿਹੇ ‘ਚ ਪੰਜਾਬੀ ਫਿਲਮ ਇੰਡਸਟਰੀ ਨੇ ਆਉਣ ਵਾਲੇ ਸਾਲ 2023 ਲਈ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ। ਦੱਸ ਦਈਏ ਕਿ ਪਾਲੀਵੁੱਡ ਅਤੇ ਪੰਜਾਬੀ ਸਟਾਰਸ ਨੂੰ ਆਉਣ ਵਾਲੇ ਸਾਲ ਤੋਂ ਵੀ ਕਾਫੀ ਉਮੀਦਾਂ ਹਨ ਕਿਉਂਕਿ 2023 ਲਈ ਪਹਿਲਾਂ ਹੀ ਕਈ ਪ੍ਰੋਜੈਕਟਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸੇ ਲਿਸਟ ‘ਚ ਹੁਣ ਆਉਣ ਵਾਲੀ ਇੱਕ ਹੋਰ ਪੰਜਾਬੀ ਫਿਲਮ ‘ਵੱਡਾ ਘਰ’ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ।

ਦੱਸ ਦਈਏ ਕਿ ਆਉਣ ਵਾਲੀ ਇਸ ਪੰਜਾਬੀ ਫਿਲਮ ‘ਵੱਡਾ ਘਰ’ ਵਿੱਚ ਮੈਂਡੀ ਤੱਖਰ ਅਤੇ ਜੋਬਨਪ੍ਰੀਤ ਸਿੰਘ ਲੀਡ ਰੋਲ ‘ਚ ਨਜ਼ਰ ਆਉਣਗੇ। ਅਸੀਂ ਇਸ ਜੋੜੀ ਨੂੰ ਪੰਜਾਬੀ ਫਿਲਮ ਸਾਕ ਵਿੱਚ ਸਕ੍ਰੀਨ ਸ਼ੇਅਰ ਕਰਦੇ ਹੋਏ ਦੇਖਿਆ ਹੈ, ਤੇ ਹੁਣ ਉਹ ਜਲਦੀ ਹੀ ਇੱਕ ਨਵੇਂ ਪ੍ਰੋਜੈਕਟ ਨਾਲ ਵਾਪਸ ਆਉਣ ਵਾਲੇ ਹਨ। ਇਸ ਬਾਰੇ ਐਲਾਨ ਕਰਦਿਆਂ ਐਕਟਰਸ ਮੈਂਡੀ ਅਤੇ ਜੋਬਨਪ੍ਰੀਤ ਦੋਵਾਂ ਨੇ ਸਾਕ ਨੂੰ ਇੰਨਾ ਪਿਆਰ ਕਰਨ ਲਈ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ।

ਉਨ੍ਹਾਂ ਅੱਗੇ ਲਿਖਿਆ, “ਤੁਸੀ ਸਾਡੀ ਸਾਕ ਫਿਲਮ ਨੂੰ ਬਹੁਤ ਪਿਆਰ ਦਿੱਤਾ ਤੇ ਸਾਨੂੰ ਇਹ ਦੱਸਦੇ ਬਹੁਤ ਖੁਸ਼ੀ ਹੋ ਰਹੀ ਹੈ ਕਿ ਇਸ ਫਿਲਮ ਨੂੰ ਫਿਰ ਤੋਂ ਸਾਰੀ ਸਾਕ ਟੀਮ ਹੀ ਬਨਾ ਰਹੀ ਆ..”। ਇਸ ਦੇ ਨਾਲ ਹੀ ਉਨ੍ਹਾਂ ਨੇ ‘ਵੱਡਾ ਘਰ’ ਦਾ ਪੋਸਟਰ ਆਪਣੇ ਫੈਨਸ ਨਾਲ ਸ਼ੇਅਰ ਕੀਤਾ।

ਫਿਲਮ ਦੇ ਸਧਾਰਨ ਪੋਸਟਰ ਅਤੇ ਪਿਆਰੇ ਨਾਮ ਨੂੰ ਦੇਖਦੇ ਹੋਏ, ਅਸੀਂ ਉਮੀਦ ਕਰਦੇ ਹਾਂ ਕਿ ‘ਵੱਡਾ ਘਰ’ ਇੱਕ ਰੋਮਾਂਟਿਕ ਫਿਲਮ ਹੋਵੇਗੀ ਜੋ ਪਰਿਵਾਰਕ ਡਰਾਮੇ ਦੇ ਆਲੇ-ਦੁਆਲੇ ਘੁੰਮਦੀ ਹੋਵੇਗੀ। ਦੱਸ ਦਈਏ ਕਿ ਫਿਲਮ ‘ਵੱਡਾ ਘਰ’ ਜਸਬੀਰ ਗੁਣਾਚੌਰੀਆ ਪ੍ਰੋਡਕਸ਼ਨ ਵਲੋਂ ਪੇਸ਼ ਕੀਤਾ ਗਿਆ ਹੈ। ਇਸ ਪ੍ਰੋਜੈਕਟ ਨੂੰ ਕਮਲਜੀਤ ਸਿੰਘ ਡਾਇਰੈਕਟ ਕਰ ਰਹੇ ਹਨ ਜਦਕਿ ਜਸਬੀਰ ਗੁਣਾਚੌਰੀਆ ਨੇ ਇਸ ਦੀ ਕਹਾਣੀ ਲਿਖੀ ਹੈ।

ਫਿਲਮ ਲਈ ਕੋਈ ਖਾਸ ਰਿਲੀਜ਼ ਮਿਤੀ ਦਾ ਐਲਾਨ ਨਹੀਂ ਕੀਤਾ ਗਿਆ ਹੈ, ਪਰ ਇਹ 2023 ਵਿੱਚ ਸਿਨੇਮਾਘਰਾਂ ਵਿੱਚ ਆਵੇਗੀ। ਇਸ ਤੋਂ ਇਲਾਵਾ, ਮੈਂਡੀ ਤੱਖਰ ਅਤੇ ਜੋਬਨਪ੍ਰੀਤ ਸਿੰਘ ਦੀ ਵੀ ਆਉਣ ਵਾਲੀ ਪੰਜਾਬੀ ਫਿਲਮ ਕਿਕਲੀ ਹੈ, ਜਿਸ ਵਿੱਚ ਵਾਮਿਕਾ ਗੱਬੀ ਵੀ ਹੈ। ਇਹ ਫਿਲਮ ਵੀ 2023 ਵਿੱਚ ਰਿਲੀਜ਼ ਹੋਵੇਗੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newsMandy Takhar&Jobanpreet Singhpro punjab tvPunjabi Actorspunjabi news
Share224Tweet140Share56

Related Posts

ਮੈਲਬੋਰਨ ‘ਚ ਸ਼ੋਅ ਦੌਰਾਨ ਦੇਬੀ ਮਖਸੂਸਪੁਰੀ ਨੇ ਕਰ’ਤਾ ਵੱਡਾ ਐਲਾਨ, ਹੜ੍ਹ ਪੀੜਤਾਂ ਦੀ ਇੰਝ ਕਰਨਗੇ ਮਦਦ

ਸਤੰਬਰ 12, 2025

ਪਿਤਾ ਦੇ ਦੇਹਾਂਤ ਤੋਂ ਬਾਅਦ ਕਰਿਸ਼ਮਾ ਕਪੂਰ ਦੇ ਬੱਚੇ ਪਹੁੰਚੇ ਹਾਈ ਕੋਰਟ, 30 ਹਜ਼ਾਰ ਕਰੋੜ ਨਾਲ ਜੁੜਿਆ ਹੈ ਮਾਮਲਾ

ਸਤੰਬਰ 9, 2025

ਬਿੱਗ ਬੌਸ 19 ‘ਚ ਸਲਮਾਨ ਖਾਨ ਨੇ ਉਠਾਇਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਸਤੰਬਰ 8, 2025

ਮਾਣ ਵਾਲੀ ਗੱਲ : ਭਾਰਤ ਦੀ ਫ਼ਿਲਮ ਨਿਰਮਾਤਾ ਅਨੁਪਰਣਾ ਰਾਏ ਨੇ ਜਿੱਤਿਆ ਸਰਵੋਤਮ ਨਿਰਦੇਸ਼ਕ ਦਾ ਪੁਰਸਕਾਰ

ਸਤੰਬਰ 7, 2025

ਹੜ੍ਹ ਪੀੜਤਾਂ ਦੇ ਹੱਕ ‘ਚ Diljit Dosanjh ਦਾ ਪਹਿਲਾ ਬਿਆਨ, ਪੰਜਾਬ ਜ਼ਖਮੀ ਹੋਇਆ ਹਾਰਿਆ ਨਹੀਂ

ਸਤੰਬਰ 4, 2025

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ‘ਚ ਲੋਕਾਂ ਦੀ ਕਰ ਰਹੇ ਮਦਦ

ਸਤੰਬਰ 3, 2025
Load More

Recent News

ਫਰੀਦਕੋਟ ਪੁਲਿਸ ਤੇ ਨਾਮਿ ਗੈਂਗਸਟਰਾਂ ਵਿਚਕਾਰ ਫਾਇਰਿੰਗ, ਜਵਾਬੀ ਕਾਰਵਾਈ ਦੌਰਾਨ ਮੁਲਜਮ ਹੋਇਆ ਜਖਮੀ

ਸਤੰਬਰ 12, 2025

ਹਸਪਤਾਲ ਤੋਂ ਛੁੱਟੀ ਮਿਲਦੇ ਹੀ ਐਕਸ਼ਨ ‘ਚ ਆਏ ਮੁੱਖ ਮੰਤਰੀ ਭਗਵੰਤ ਮਾਨ, ਸੱਦੀ ਹਾਈ ਲੈਵਲ ਮੀਟਿੰਗ

ਸਤੰਬਰ 12, 2025

ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਸੀ.ਪੀ. ਰਾਧਾਕ੍ਰਿਸ਼ਨਨ ਅੱਜ ਚੁੱਕਣਗੇ ਸਹੁੰ

ਸਤੰਬਰ 12, 2025

ਮੈਲਬੋਰਨ ‘ਚ ਸ਼ੋਅ ਦੌਰਾਨ ਦੇਬੀ ਮਖਸੂਸਪੁਰੀ ਨੇ ਕਰ’ਤਾ ਵੱਡਾ ਐਲਾਨ, ਹੜ੍ਹ ਪੀੜਤਾਂ ਦੀ ਇੰਝ ਕਰਨਗੇ ਮਦਦ

ਸਤੰਬਰ 12, 2025

Weather update: ਪੰਜਾਬ ‘ਚ ਹੜ੍ਹਾਂ ਦੀ ਸਥਿਤੀ ‘ਚ ਹੋਇਆ ਸੁਧਾਰ, ਜਾਣੋ ਮੌਸਮ ਵਿਭਾਗ ਵੱਲੋਂ ਅਗਲੀ ਚਿਤਾਵਨੀ

ਸਤੰਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.