Earthquake News in Ladakh: ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ‘ਚ ਮੰਗਲਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.3 ਮਾਪੀ ਗਈ। ਦੱਸ ਦਈਏ ਕਿ ਮੰਗਲਵਾਰ ਸਵੇਰੇ 10:05 ਵਜੇ ਲੱਦਾਖ ਦੇ ਕਾਰਗਿਲ ਤੋਂ 191 ਕਿਲੋਮੀਟਰ ਉੱਤਰ ‘ਚ ਭੂਚਾਲ ਆਇਆ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਹਾਲਾਂਕਿ ਇਸ ‘ਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
Earthquake of Magnitude:4.3, Occurred on 22-11-2022, 10:05:52 IST, Lat: 36.27 & Long: 76.26, Depth: 10 Km ,Location: 191km N of Kargil, Laddakh, India for more information Download the BhooKamp App https://t.co/Py0tH1jlhn@Indiametdept @ndmaindia @Ravi_MoES @moesgoi pic.twitter.com/Bm1xhWG1lC
— National Center for Seismology (@NCS_Earthquake) November 22, 2022
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h