ਸੋਮਵਾਰ, ਜੂਨ 2, 2025 10:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Health Benefits of Peaches: ਦਿਲ ਨੂੰ ਸਿਹਤਮੰਦ ਰੱਖਣ ਲਈ ਜ਼ਰੂਰ ਖਾਓ ਇਹ ਫਲ, ਮਿਲਣਗੇ ਗਜ਼ਬ ਫਾਇਦੇ

Peaches of Health: ਆਧੁਨਿਕ ਸਮੇਂ 'ਚ ਸਿਹਤਮੰਦ ਰਹਿਣਾ ਇੱਕ ਵੱਡੀ ਚੁਣੌਤੀ ਹੈ। ਇਸ ਦੇ ਲਈ ਸੰਤੁਲਿਤ ਖੁਰਾਕ ਲਓ ਤੇ ਰੋਜ਼ਾਨਾ ਕਸਰਤ ਕਰੋ। ਸੰਤੁਲਿਤ ਆਹਾਰ 'ਚ ਸਾਰੇ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੇ ਪ੍ਰਭਾਵ ਨੂੰ ਘੱਟ ਕਰਨ ਵਿੱਚ ਫਾਇਦੇਮੰਦ ਹੁੰਦੇ ਹਨ।

by Bharat Thapa
ਨਵੰਬਰ 22, 2022
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ
0
ਆੜੂ ਵਿੱਚ ਬੀਟਾ ਕੈਰੋਟੀਨ ਪਾਇਆ ਜਾਂਦਾ ਹੈ। ਬੀਟਾ ਕੈਰੋਟੀਨ ਅੱਖਾਂ ਲਈ ਮਹੱਤਵਪੂਰਨ ਮੰਨਿਆ ਜਾਂਦਾ ਹੈ। ਇਸ ਦੀ ਵਰਤੋਂ ਨਾਲ ਸਰੀਰ 'ਚ ਵਿਟਾਮਿਨ ਏ ਦਾ ਨਿਕਾਸ ਹੁੰਦਾ ਹੈ।
ਸਿਹਤ ਮਾਹਿਰਾਂ ਮੁਤਾਬਕ ਹਾਈ ਬਲੱਡ ਪ੍ਰੈਸ਼ਰ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵਧਾਉਂਦਾ ਹੈ। ਦਿਲ ਦੀ ਬਿਮਾਰੀ ਦਾ ਇੱਕ ਕਾਰਨ ਖਰਾਬ ਕੋਲੈਸਟ੍ਰੋਲ ਵੀ ਹੈ। ਖਰਾਬ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ਲਈ ਤੁਸੀਂ ਰੋਜ਼ਾਨਾ ਆੜੂ ਦਾ ਸੇਵਨ ਕਰ ਸਕਦੇ ਹੋ।
ਵਿਟਾਮਿਨ ਏ ਭਰਪੂਰ ਭੋਜਨ ਖਾਣ ਨਾਲ ਅੱਖਾਂ ਦੀ ਰੋਸ਼ਨੀ ਵਧਦੀ ਹੈ। ਨਾਲ ਹੀ, ਵਿਟਾਮਿਨ ਏ ਰੈਟਿਨਾ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ ਹੁੰਦਾ ਹੈ। ਇਸ ਦੇ ਲਈ ਆੜੂ ਦਾ ਸੇਵਨ ਕੀਤਾ ਜਾ ਸਕਦਾ ਹੈ।
ਸਿਹਤ ਮਾਹਿਰ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨ ਲਈ ਵਿਟਾਮਿਨ ਸੀ ਨਾਲ ਭਰਪੂਰ ਭੋਜਨ ਖਾਣ ਦੀ ਸਲਾਹ ਦਿੰਦੇ ਹਨ। ਜੇਕਰ ਤੁਸੀਂ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨਾ ਚਾਹੁੰਦੇ ਹੋ ਤਾਂ ਆੜੂ ਦਾ ਸੇਵਨ ਕਰ ਸਕਦੇ ਹੋ।
ਆੜੂ 'ਚ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹ ਤੱਤ ਐਂਟੀਆਕਸੀਡੈਂਟ ਵਜੋਂ ਕੰਮ ਕਰਦਾ ਹੈ। ਜਿਸ ਨਾਲ ਇਮਿਊਨ ਸਿਸਟਮ ਮਜ਼ਬੂਤ ​​ਹੁੰਦਾ ਹੈ।
ਆੜੂ 'ਚ ਪੋਟਾਸ਼ੀਅਮ ਪਾਇਆ ਜਾਂਦਾ ਹੈ। ਪੋਟਾਸ਼ੀਅਮ ਸਰੀਰ ਵਿੱਚ ਮੌਜੂਦ ਹੋਵੇ ਤਾਂ ਸੋਡੀਅਮ ਨੂੰ ਸੰਤੁਲਿਤ ਕਰਦਾ ਹੈ। ਦੱਸ ਦਈਏ ਕਿ ਸਰੀਰ 'ਚ ਸੋਡੀਅਮ ਦੀ ਜ਼ਿਆਦਾ ਮਾਤਰਾ ਹੋਣ ਕਾਰਨ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਵੀ ਹੁੰਦੀ ਹੈ।
ਇਸ ਤੋਂ ਇਲਾਵਾ ਜੇਕਰ ਤੁਸੀਂ ਲੰਬੇ ਸਮੇਂ ਤੋਂ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਆੜੂ ਨੂੰ ਡਾਈਟ 'ਚ ਜ਼ਰੂਰ ਸ਼ਾਮਲ ਕਰੋ। ਆੜੂ ਦਾ ਸੇਵਨ ਹਾਈ ਬੀਪੀ ਕੰਟਰੋਲ ਰਹਿੰਦਾ ਹੈ।
Peaches of Health: ਆਧੁਨਿਕ ਸਮੇਂ 'ਚ ਸਿਹਤਮੰਦ ਰਹਿਣਾ ਇੱਕ ਵੱਡੀ ਚੁਣੌਤੀ ਹੈ। ਇਸ ਦੇ ਲਈ ਸੰਤੁਲਿਤ ਖੁਰਾਕ ਲਓ ਤੇ ਰੋਜ਼ਾਨਾ ਕਸਰਤ ਕਰੋ। ਸੰਤੁਲਿਤ ਆਹਾਰ 'ਚ ਸਾਰੇ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੇ ਪ੍ਰਭਾਵ ਨੂੰ ਘੱਟ ਕਰਨ ਵਿੱਚ ਫਾਇਦੇਮੰਦ ਹੁੰਦੇ ਹਨ।
Peaches of Health: ਆਧੁਨਿਕ ਸਮੇਂ ‘ਚ ਸਿਹਤਮੰਦ ਰਹਿਣਾ ਇੱਕ ਵੱਡੀ ਚੁਣੌਤੀ ਹੈ। ਇਸ ਦੇ ਲਈ ਸੰਤੁਲਿਤ ਖੁਰਾਕ ਲਓ ਤੇ ਰੋਜ਼ਾਨਾ ਕਸਰਤ ਕਰੋ। ਸੰਤੁਲਿਤ ਆਹਾਰ ‘ਚ ਸਾਰੇ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੇ ਪ੍ਰਭਾਵ ਨੂੰ ਘੱਟ ਕਰਨ ਵਿੱਚ ਫਾਇਦੇਮੰਦ ਹੁੰਦੇ ਹਨ।

 

ਆੜੂ ‘ਚ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹ ਤੱਤ ਐਂਟੀਆਕਸੀਡੈਂਟ ਵਜੋਂ ਕੰਮ ਕਰਦਾ ਹੈ। ਜਿਸ ਨਾਲ ਇਮਿਊਨ ਸਿਸਟਮ ਮਜ਼ਬੂਤ ​​ਹੁੰਦਾ ਹੈ।

 

ਸਿਹਤ ਮਾਹਿਰ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨ ਲਈ ਵਿਟਾਮਿਨ ਸੀ ਨਾਲ ਭਰਪੂਰ ਭੋਜਨ ਖਾਣ ਦੀ ਸਲਾਹ ਦਿੰਦੇ ਹਨ। ਜੇਕਰ ਤੁਸੀਂ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨਾ ਚਾਹੁੰਦੇ ਹੋ ਤਾਂ ਆੜੂ ਦਾ ਸੇਵਨ ਕਰ ਸਕਦੇ ਹੋ।

 

ਆੜੂ ‘ਚ ਪੋਟਾਸ਼ੀਅਮ ਪਾਇਆ ਜਾਂਦਾ ਹੈ। ਪੋਟਾਸ਼ੀਅਮ ਸਰੀਰ ਵਿੱਚ ਮੌਜੂਦ ਹੋਵੇ ਤਾਂ ਸੋਡੀਅਮ ਨੂੰ ਸੰਤੁਲਿਤ ਕਰਦਾ ਹੈ। ਦੱਸ ਦਈਏ ਕਿ ਸਰੀਰ ‘ਚ ਸੋਡੀਅਮ ਦੀ ਜ਼ਿਆਦਾ ਮਾਤਰਾ ਹੋਣ ਕਾਰਨ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਵੀ ਹੁੰਦੀ ਹੈ।

 

ਇਸ ਤੋਂ ਇਲਾਵਾ ਜੇਕਰ ਤੁਸੀਂ ਲੰਬੇ ਸਮੇਂ ਤੋਂ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਆੜੂ ਨੂੰ ਡਾਈਟ ‘ਚ ਜ਼ਰੂਰ ਸ਼ਾਮਲ ਕਰੋ। ਆੜੂ ਦਾ ਸੇਵਨ ਹਾਈ ਬੀਪੀ ਕੰਟਰੋਲ ਰਹਿੰਦਾ ਹੈ।

 

ਆੜੂ ਵਿੱਚ ਬੀਟਾ ਕੈਰੋਟੀਨ ਪਾਇਆ ਜਾਂਦਾ ਹੈ। ਬੀਟਾ ਕੈਰੋਟੀਨ ਅੱਖਾਂ ਲਈ ਮਹੱਤਵਪੂਰਨ ਮੰਨਿਆ ਜਾਂਦਾ ਹੈ। ਇਸ ਦੀ ਵਰਤੋਂ ਨਾਲ ਸਰੀਰ ‘ਚ ਵਿਟਾਮਿਨ ਏ ਦਾ ਨਿਕਾਸ ਹੁੰਦਾ ਹੈ।

 

ਵਿਟਾਮਿਨ ਏ ਭਰਪੂਰ ਭੋਜਨ ਖਾਣ ਨਾਲ ਅੱਖਾਂ ਦੀ ਰੋਸ਼ਨੀ ਵਧਦੀ ਹੈ। ਨਾਲ ਹੀ, ਵਿਟਾਮਿਨ ਏ ਰੈਟਿਨਾ ਨੂੰ ਸਿਹਤਮੰਦ ਰੱਖਣ ‘ਚ ਮਦਦਗਾਰ ਹੁੰਦਾ ਹੈ। ਇਸ ਦੇ ਲਈ ਆੜੂ ਦਾ ਸੇਵਨ ਕੀਤਾ ਜਾ ਸਕਦਾ ਹੈ।

 

ਸਿਹਤ ਮਾਹਿਰਾਂ ਮੁਤਾਬਕ ਹਾਈ ਬਲੱਡ ਪ੍ਰੈਸ਼ਰ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵਧਾਉਂਦਾ ਹੈ। ਦਿਲ ਦੀ ਬਿਮਾਰੀ ਦਾ ਇੱਕ ਕਾਰਨ ਖਰਾਬ ਕੋਲੈਸਟ੍ਰੋਲ ਵੀ ਹੈ। ਖਰਾਬ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ਲਈ ਤੁਸੀਂ ਰੋਜ਼ਾਨਾ ਆੜੂ ਦਾ ਸੇਵਨ ਕਰ ਸਕਦੇ ਹੋ।

 

Tags: Health Benefitsheart healthyPeachespropunjabnewspropunjabtv
Share257Tweet161Share64

Related Posts

ਪੰਜਾਬ ‘ਚ ਕੋਰੋਨਾ ਨੂੰ ਲੈ ਸਿਹਤ ਮੰਤਰੀ ਨੇ ਜਾਰੀ ਕੀਤੀ ਇਹ ਹਦਾਇਤ

ਜੂਨ 2, 2025

Health News: ਸਰਵਾਈਕਲ ਵਰਗੀ ਗੰਭੀਰ ਬਿਮਾਰੀ ਵੀ ਹੋ ਜਾਏਗੀ ਠੀਕ, ਅਪਣਾਓ ਇਹ ਕਸਰਤਾਂ

ਮਈ 29, 2025

ਭਾਰਤ ਨੂੰ ਫਿਰ ਡਰਾ ਰਿਹਾ ਕੋਰੋਨਾ, ਰੋਜ਼ ਆ ਰਹੇ ਇੰਨੇ ਨਵੇਂ ਮਾਮਲੇ

ਮਈ 29, 2025

ਇਹ ਕਮਾਲ ਦਾ ਨੁਸਖ਼ਾ ਘਟਾਏਗਾ ਤੇਜ਼ੀ ਨਾਲ ਵਜਨ, ਅੱਜ ਹੀ ਅਪਣਾਓ

ਮਈ 29, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਤੇ ਨਿੱਕੇ ਸਿੱਧੂ ਦੀਆਂ ਤਸਵੀਰਾਂ

ਮਈ 29, 2025

ਕੋਰੋਨਾ ਫਿਰ ਪਸਾਰ ਰਿਹਾ ਪੈਰ ਹੁਣ ਇਸ ਸ਼ਹਿਰ ‘ਚ ਮਿਲਿਆ ਕੋਰੋਨਾ ਮਰੀਜ

ਮਈ 28, 2025
Load More

Recent News

ਫ਼ਰਿੱਜ ਤੇ ਕੰਧ ਵਿਚਕਾਰ ਹੋਣੀ ਚਾਹੀਦੀ ਹੈ ਕਿੰਨੀ ਦੂਰੀ, ਗਰਮੀਆਂ ‘ਚ ਭੁੱਲ ਕੇ ਵੀ ਨਾ ਕਰੋ ਇਹ ਗਲਤੀ

ਜੂਨ 2, 2025

3BHK ਦੇ ਫਲੈਟ ਦਾ ਕਿਰਾਇਆ ਹੈ 2.7 ਲੱਖ ਰੁ. ਮਹੀਨਾ, ਭਰਨੀ ਪੈਂਦੀ ਹੈ 15 ਲੱਖ ਸਕਿਉਰਟੀ

ਜੂਨ 2, 2025

ਪੰਜਾਬ ‘ਚ ਕੋਰੋਨਾ ਨੂੰ ਲੈ ਸਿਹਤ ਮੰਤਰੀ ਨੇ ਜਾਰੀ ਕੀਤੀ ਇਹ ਹਦਾਇਤ

ਜੂਨ 2, 2025

Punjab Kings ਨੂੰ ਲੱਗਾ ਝਟਕਾ, ਦਿੱਗਜ਼ ਕ੍ਰਿਕਟਰ ਨੇ ਲਿਆ ਅਚਾਨਕ ਸਨਿਆਸ

ਜੂਨ 2, 2025

ਬੈਂਕ ਖਾਤਾ ਹੈ ਖਾਲੀ ਫਿਰ ਵੀ ਇੰਝ ATM ਕਾਰਡ ਰਾਹੀਂ ਕਢਵਾ ਸਕਦੇ ਹੋ ਪੈਸੇ

ਜੂਨ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.