ਬੁੱਧਵਾਰ, ਅਗਸਤ 6, 2025 12:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਵਲੋਂ ਪਿੰਡਾ ਨੂੰ ਵਿਕਾਸ ਦੇ ਟੀਚੇ ਸਮਾਂਬੱਧ ਪੂਰੇ ਕਰਨ ਦੇ ਨਿਰਦੇਸ਼

ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰੇਦਸ਼ ਦਿੱਤੇ ਹਨ ਕਿ ਪਿੰਡਾ ਵਿਚ ਵਿਕਾਸ ਦੇ ਟੀਚੇ ਸਮਾਂਬੱਧ ਪੂਰੇ ਕੀਤੇ ਜਾਣ।ਅੱਜ ਇਥੇ ਪੇਂਡੂ ਵਿਕਾਸ ਵਿਭਾਗ ਦੇ ਵਿੱਤੀ ਕਮਿਸ਼ਨਰ

by Bharat Thapa
ਨਵੰਬਰ 22, 2022
in ਪੰਜਾਬ
0

ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰੇਦਸ਼ ਦਿੱਤੇ ਹਨ ਕਿ ਪਿੰਡਾ ਵਿਚ ਵਿਕਾਸ ਦੇ ਟੀਚੇ ਸਮਾਂਬੱਧ ਪੂਰੇ ਕੀਤੇ ਜਾਣ।ਅੱਜ ਇਥੇ ਪੇਂਡੂ ਵਿਕਾਸ ਵਿਭਾਗ ਦੇ ਵਿੱਤੀ ਕਮਿਸ਼ਨਰ ਕੇ. ਸ਼ਿਵਾ ਪ੍ਰਸਾਦ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਸੰਯੁਕਤ ਕਮਿਸ਼ਨਰ ਵਿਕਾਸ ਅਮਿਤ ਕੁਮਾਰ ਦੀ ਮੌਜੂਦਗੀ ਵਿਚ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ) ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰਾਂ ਨਾਲ ਮੀਟਿੰਗ ਦੌਰਾਨ ਪੇਂਡੂ ਵਿਕਾਸ ਮੰਤਰੀ ਨੇ ਹੁਕਮ ਜਾਰੀ ਕੀਤੇ ਕਿ 31 ਮਾਰਚ ਨੂੰ ਮੌਜੂਦਾ ਸਰਕਾਰ ਵਲੋਂ ਪਿੰਡਾਂ ਵਿਚ ਕੀਤੇ ਵਿਕਾਸ ਕਾਰਜ਼ਾਂ ਦੀ ਰਿਪੋਰਟ ਪੇਸ਼ ਕੀਤੀ ਜਾਵੇ ਜਿਸ ਦੀ ਉਸ ਦਿਨ ਸਮੀਖਿਆ ਕੀਤੀ ਜਾਵੇਗੀ, ਇਸ ਲਈ ਸਾਰੇ ਵਿਕਾਸ ਕਾਰਜ਼ਾਂ ਸਮਾਂ ਰਹਿੰਦੇ ਪੂਰੇ ਕਰ ਲਏ ਜਾਣ।
ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪਿੰਡਾਂ ਵਿਚ ਛੱਪੜਾਂ ਦੀ ਸਫਾਈ ਅਤੇ ਲੋਕਾਂ ਨੂੰ ਸਾਫ ਪੀਣ ਵਾਲਾ ਪਾਣੀ ਪਹਿਲ ਦੇ ਅਧਾਰ ‘ਤੇ ਮੁਹੱਈਆ ਕਰਵਾਉਣ ਲਈ ਸਿਰਤੋੜ ਯਤਨ ਕੀਤੇ ਜਾਣ।ਉਨ੍ਹਾਂ ਨਾਲ ਹੀ ਅਧਿਕਾਰੀਆਂ ਨੂੰ ਚਿਾਤਵਨੀ ਵੀ ਦਿੱਤੀ ਕਿ ਤਹਿ ਟੀਚੇ ਪੂਰੇ ਨਾ ਕਰਨ ਅਤੇ ਸਕੀਮਾਂ ਦੀਆਂ ਗ੍ਰਾਂਟਾ ਦੇ ਪੈਸੇ ਦੀ ਪੂਰੀ ਅਤੇ ਸਹੀ ਵਰਤੋ ਨਾ ਕਰਨ ਵਾਲਿਆਂ ਦੀ ਜਾਵਾਬਦੇਹੀ ਤਹਿ ਕੀਤੀ ਜਾਵੇਗੀ।

ਇੱਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਾਰਕਾਰ ਵਲੋਂ ਸ਼ਾਮਲਾਤ ਜ਼ਮੀਨਾਂ ਤੋਂ ਨਜ਼ਾਇਜ਼ ਕਬਜ਼ੇ ਛੁਡਵਾਉਣ ਦੇ ਨਾਲ ਨਾਲ ਅਜਿਹੀਆਂ ਪੰਚਾਇਤੀ ਜ਼ਮੀਨਾਂ ਦੀ ਸ਼ਨਾਖਤ ਕਰਨ ਦੀ ਮੁਹਿੰਮ ਵੀ ਵਿੱਡੀ ਗਈ ਸੀ ਜੋ ਪੰਚਾਇਤਾਂ ਦੀ ਮਾਲਕੀ ਸੀ ਪਰ ਇਹ ਮੁੱਖ ਤੌਰ ‘ਤੇ ਪਹਾੜਾਂ, ਜੰਗਲ, ਚਰਾਂਦਾ ਦਰਿਆਵਾਂ ਆਦਿ ਦੇ ਰੂਪ ਵਿਚ ਲਵਾਰਸ ਪਈ ਸੀ।ਹੁਣ ਤੱਕ ਪੰਚਾਇਤ ਵਿਭਾਗ ਨੇ ਮਾਲ ਮਹਿਕਮੇ ਦੇ ਰਿਕਾਰਡ ਨਾਲ ਮਿਲਾਣ ਕਰਕੇ ਕੁੱਲ 1.28 ਲੱਖ ਏਕੜ ਅਜਿਹੀਆਂ ਪੰਚਾਇਤੀ ਜ਼ਮੀਨਾਂ ਦੀ ਸ਼ਨਾਖਤ ਕੀਤੀ ਹੈ ਜਿਸ ਵਿਚੋਂ 42000 ਏਕੜ ਵਾਹੀਯੋਗ ਹੈ।ਇਨਾਂ ਜ਼ਮੀਨਾਂ ਦੀ ਸ਼ਨਾਖਤ ਲਈ ਕੁੱਲ 154 ਬਲਾਕਾਂ ਵਿਚੋਂ 150 ਬਲਾਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ।ਕੁਲਦੀਪ ਧਾਲੀਵਾਲ ਨੇ ਇੰਨਾਂ ਜ਼ਮੀਨਾਂ ਦਾ ਕਬਜ਼ਾ ਲੈਣ ਲਈ ਪ੍ਰੀਕ੍ਰਿਆ ਆਰੰਭ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।
ਵਿਭਾਗ ਦੇ ਅਧਿਕਾਰੀਆਂ ਨੇ ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਬੇ ਭਰ ਦੇ ਸਾਰੇ ਪਿੰਡਾਂ ਵਿਚ ਗ੍ਰਾਮ ਸਭਾ ਦਾ ਪਹਿਲਾ ਗੇੜ ਜੂਨ ਮਹੀਨੇ ਕੀਤਾ ਗਿਆ ਸੀ ਅਤੇ ਹੁਣ ਦੂਜਾ ਗੇੜ ਸ਼ੁਰੂ ਕੀਤਾ ਜਾਵੇਗਾ।ਇਸ ਸਬੰਧੀ ਪੇਂਡੂ ਵਿਕਾਸ ਮੰਤਰੀ ਨੇ ਹੁਕਮ ਜਾਰੀ ਕਰਿਦਆਂ ਕਿਹਾ ਕਿ ਗ੍ਰਾਮ ਸਭਾ ਦੇ ਸਾਰੇ ਇਜ਼ਲਾਸਾਂ ਦੀ ਵੀਡੀਓ ਗ੍ਰਾਫੀ ਅਤੇ ਫੋਟੋਗ੍ਰਾਫੀ ਯਕੀਨੀ ਬਣਾਈ ਜਾਵੇ, ਅਜਿਹਾ ਨਾ ਕਰਨ ਵਾਲਿਆਂ ਖਿਲਾਫ ਵਿਭਾਗੀ ਕਾਰਵਈ ਕੀਤੀ ਜਾਵੇ।

Tags: complete developmentkuldeep dhaliwalPanchayat Ministerpropunjabtvthe village
Share212Tweet133Share53

Related Posts

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025

ਸ੍ਰੀ ਅਕਾਲ ਤਖ਼ਤ ਸਾਹਿਬ ਭੁੱਲ ਬਖਸ਼ਾਉਣ ਪਹੁੰਚੇ ਮੰਤਰੀ ਹਰਜੋਤ ਬੈਂਸ

ਅਗਸਤ 6, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025

ਅੰਮ੍ਰਿਤਸਰ ‘ਚ ਇਮੀਗ੍ਰੇਸ਼ਨ ਏਜੰਟ ਦੇ ਘਰ NIA ਦੀ ਰੇਡ

ਅਗਸਤ 5, 2025

ਨਸ਼ਾ ਮੁਕਤੀ ਮੁਹਿੰਮ ਤਹਿਤ ਲੁਧਿਆਣੇ ਪਹੁੰਚੇ CM ਮਾਨ, ਕੀਤਾ ਇਹ ਖਾਸ ਐਲਾਨ

ਅਗਸਤ 4, 2025
Load More

Recent News

ਉੱਤਰਾਖੰਡ ਤੋਂ ਬਾਅਦ ਹੁਣ ਇਥੇ ਮਚੀ ਪਾਣੀ ਕਾਰਨ ਤਬਾਹੀ, ਚੰਡੀਗੜ੍ਹ ਹਾਈਵੇ ਸਮੇਤ ਕਈ ਸੜਕਾਂ ਹੋਈਆਂ ਬੰਦ

ਅਗਸਤ 6, 2025

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025

ਸ੍ਰੀ ਅਕਾਲ ਤਖ਼ਤ ਸਾਹਿਬ ਭੁੱਲ ਬਖਸ਼ਾਉਣ ਪਹੁੰਚੇ ਮੰਤਰੀ ਹਰਜੋਤ ਬੈਂਸ

ਅਗਸਤ 6, 2025

ਉੱਤਰਾਖੰਡ ‘ਚ ਮੀਂਹ ਦਾ ਕਹਿਰ, ਹੁਣ ਤੱਕ 3 ਜਗ੍ਹਾ ਫਟਿਆ ਬੱਦਲ

ਅਗਸਤ 6, 2025

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਅਗਸਤ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.