ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 28 ਨਵੰਬਰ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਇਹ ਛੁੱਟੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਐਲਾਨੀ ਗਈ ਹੈ।
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗੁਰਪੁਰਬ ‘ਤੇ ਚੰਡੀਗੜ੍ਹ ‘ਚ 28 ਨਵੰਬਰ ਨੂੰ ਸਰਕਾਰੀ ਛੁੱਟੀ ਹੈ। ਚੰਡੀਗੜ੍ਹ ਪ੍ਰਸ਼ਾਸਨ ਤਹਿਤ ਆਉਂਦੇ ਸਾਰੇ ਸਰਕਾਰੀ ਦਫ਼ਤਰ, ਕਾਰਪੋਰੇਸ਼ਨ, ਸੰਸਥਾਵਾਂ, ਸਨਅਤੀ ਅਦਾਰਿਆਂ ‘ਚ ਛੁੱਟੀ ਰਹੇਗੀ। ਚੰਡੀਗੜ੍ਹ ਪ੍ਰਸ਼ਾਸਨ ਦੇ ਹੋਮ ਸੈਕਟਰੀ ਨਿਤਿਨ ਕੁਮਾਰ ਯਾਦਵ ਨੇ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h