ਸੋਮਵਾਰ, ਮਈ 11, 2026 07:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਟਰੱਕ ਯੂਨੀਅਨਾਂ ਖਿਲਾਫ ਸਖ਼ਤ ਹੋਈ ਸੂਬਾ ਸਰਕਾਰ, ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਖਿਲਾਫ ਸਖ਼ਤੀ ਦੇ ਹੁਕਮ

ਪੰਜਾਬ 'ਚ ਖ਼ਤਮ ਕੀਤੀਆਂ ਟਰੱਕ ਯੂਨੀਅਨਾਂ ਵੱਲੋਂ ਉਦਯੋਗਾਂ ਲਈ ਖੜ੍ਹੀਆਂ ਕੀਤੀਆਂ ਜਾ ਰਹੀਆਂ ਦਿੱਕਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਯੂਨੀਅਨਾਂ ਖਿਲਾਫ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ।

by Bharat Thapa
ਨਵੰਬਰ 23, 2022
in ਪੰਜਾਬ
0

ਪੰਜਾਬ ‘ਚ ਖ਼ਤਮ ਕੀਤੀਆਂ ਟਰੱਕ ਯੂਨੀਅਨਾਂ ਵੱਲੋਂ ਉਦਯੋਗਾਂ ਲਈ ਖੜ੍ਹੀਆਂ ਕੀਤੀਆਂ ਜਾ ਰਹੀਆਂ ਦਿੱਕਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਯੂਨੀਅਨਾਂ ਖਿਲਾਫ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ।

ਉਦਯੋਗਾਂ ਨੂੰ ਦਰਪੇਸ਼ ਸਮੱਸਿਆਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆਂ ਵੱਲੋਂ ਡੀਜੀਪੀ ਗੌਰਵ ਯਾਦਵ ਦੀ ਹਾਜ਼ਰੀ ਵਿੱਚ ਟਰਾਂਸਪੋਰਟ, ਉਦਯੋਗ ਤੇ ਪੁਲਿਸ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਗਿਆ ਕਿ 13 ਦਸੰਬਰ 2017 ਤੋਂ ਟਰੱਕ ਯੂਨੀਅਨਾਂ ਨੂੰ ਭੰਗ ਕਰਨ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਾਰਵਾਈਆਂ ਨਾਲ ਉਦਯੋਗਾਂ ਨੂੰ ਭਾਰੀ ਦਿੱਕਤਾਂ ਆ ਰਹੀਆਂ ਹਨ।

ਮੁੱਖ ਸਕੱਤਰ ਨੇ ਟਰਾਂਸਪੋਰਟ ਤੇ ਪੁਲਿਸ ਵਿਭਾਗ ਨੂੰ 2017 ਵਿੱਚ ਭੰਗ ਦੇ ਕੀਤੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਟਰਾਂਸਪੋਰਟ ਵਿਭਾਗ ਨੂੰ ਕਿਹਾ ਕਿ ਜੇਕਰ ਕੋਈ ਸਰਕਾਰ ਦੇ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਤੁਰੰਤ ਪਰਮਿਟ ਰੱਦ ਕੀਤਾ ਜਾਵੇ।

ਇਸੇ ਤਰ੍ਹਾਂ ਉਨ੍ਹਾਂ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਫੀਲਡ ਵਿੱਚ ਸਖਤੀ ਨਾਲ ਚੈਕਿੰਗ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ 2017 ਵਿੱਚ ਜਾਰੀ ਨੋਟੀਫਿਕੇਸ਼ਨ ਦੀ ਪਾਲਣਾ ਹਰ ਹੀਲੇ ਕੀਤੀ ਜਾਵੇ।ਜੇਕਰ ਕੋਈ ਟਰੱਕ ਆਪਰੇਟਰ ਕਿਸੇ ਨੂੰ ਪ੍ਰੇਸ਼ਾਨ ਕਰਦਾ ਹੈ ਤਾਂ ਪੁਲਿਸ ਤੁਰੰਤ ਕੇਸ ਦਰਜ ਕਰੇ। ਉਨ੍ਹਾਂ ਕਿਹਾ ਕਿ ਕੋਈ ਵੀ ਟਰੱਕ ਯੂਨੀਅਨ ਨੂੰ ਕੰਮ ਕਰਨ ਦੀ ਇਜਾਜ਼ਤ ਨਹੀਂ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: propunjabtvstate governmentstricttruck unionsviolate rules
Share208Tweet130Share52

Related Posts

ਪੰਜਾਬ ਬੋਰਡ ਨੇ ਜਾਰੀ ਕੀਤਾ 10ਵੀਂ ਦਾ ਨਤੀਜਾ, ਇਸ ਤਰ੍ਹਾਂ ਚੈੱਕ ਕਰੋ ਆਪਣਾ Result

ਮਈ 11, 2026

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ*

ਮਈ 11, 2026

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

ਮਈ 11, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਮਈ 11, 2026

“ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਕਤਲ”: ਸੰਜੀਵ ਅਰੋੜਾ ਖਿਲਾਫ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਨੇ ਪੰਜਾਬ ਭਰ ਵਿੱਚ ਭਾਜਪਾ ਦਫ਼ਤਰਾਂ ਦਾ ਕੀਤਾ ਘਿਰਾਓ

ਮਈ 11, 2026

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਕੀਤੀ ਵੱਡੀ ਅਪੀਲ

ਮਈ 11, 2026

ਚੰਬਾ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਵਾਪਰਿਆ ਭਿਆਨਕ ਹਾਦਸਾ ਖੱਡ ‘ਚ ਡਿੱਗੀ ਇਨੋਵਾ ਕਾਰ

ਮਈ 11, 2026

ਪੰਜਾਬ ਬੋਰਡ ਨੇ ਜਾਰੀ ਕੀਤਾ 10ਵੀਂ ਦਾ ਨਤੀਜਾ, ਇਸ ਤਰ੍ਹਾਂ ਚੈੱਕ ਕਰੋ ਆਪਣਾ Result

ਮਈ 11, 2026

ਇਸ ਸੂਬੇ ‘ਚ ਨਹੀਂ ਚੱਲੇਗੀ ਬਾਈਕ ਟੈਕਸੀ, ਰੈਪਿਡੋ ਸੇਵਾ ‘ਤੇ ਲੱਗੀ ਪਾਬੰਦੀ

ਮਈ 11, 2026

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ*

ਮਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.