ਵੀਰਵਾਰ, ਨਵੰਬਰ 26, 2026 06:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Bisleri ‘ਚ ਆਵੇਗਾ ਹੁਣ Tata ਦਾ ਸਵਾਦ, 7000 ਕਰੋੜ ‘ਚ ਹੋਵੇਗੀ ਡੀਲ, ਜਾਣੋ ਕੀ ਕੁਝ ਬਦਲੇਗਾ

Bisleri ਅਸਲ 'ਚ ਇੱਕ ਇਤਾਲਵੀ ਬ੍ਰਾਂਡ ਸੀ ਜਿਸਨੇ ਭਾਰਤ 'ਚ 1965 ਵਿੱਚ ਮੁੰਬਈ ਵਿੱਚ ਦੁਕਾਨ ਸਥਾਪਤ ਕੀਤੀ ਸੀ। ਚੌਹਾਨ ਨੇ 1969 ਵਿੱਚ ਇਸ ਨੂੰ ਹਾਸਲ ਕੀਤਾ।

by propunjabtv
ਨਵੰਬਰ 24, 2022
in ਕਾਰੋਬਾਰ
0

Tata ਗਰੁੱਪ ਜਲਦ ਹੀ ਬੋਤਲ ਬੰਦ ਪਾਣੀ ਵੀ ਵੇਚੇਗਾ। ਖ਼ਬਰਾਂ ਮੁਤਾਬਕ, ਟਾਟਾ ਗਰੁੱਪ ਦੇਸ਼ ਦੀ ਮਸ਼ਹੂਰ ਬੋਤਲਬੰਦ ਪਾਣੀ ਵੇਚਣ ਵਾਲੀ ਕੰਪਨੀ ਬਿਸਲੇਰੀ ਨੂੰ ਹਾਸਲ ਕਰਨ ਜਾ ਰਿਹਾ ਹੈ। ਟਾਟਾ ਗਰੁੱਪ 6,000-7,000 ਕਰੋੜ ਰੁਪਏ ‘ਚ ਆਪਣੀ ਸਹਾਇਕ ਕੰਪਨੀ ਟਾਟਾ ਕੰਜ਼ਿਊਮਰ ਪ੍ਰੋਡਕਟਸ ਲਿਮਿਟੇਡ (TCPL) ਦੇ ਤਹਿਤ Bisleri ਇੰਟਰਨੈਸ਼ਨਲ ਨੂੰ ਹਾਸਲ ਕਰੇਗਾ। ਇਸ ਸੌਦੇ ਦੇ ਤਹਿਤ ਬਿਸਲੇਰੀ ਦਾ ਮੌਜੂਦਾ ਪ੍ਰਬੰਧਨ ਦੋ ਸਾਲਾਂ ਤੱਕ ਕੰਪਨੀ ਦੇ ਕੰਮਕਾਜ ਦੀ ਦੇਖਭਾਲ ਕਰੇਗਾ।

ਬੋਤਲਬੰਦ ਪਾਣੀ ‘ਚ 60% ਮਾਰਕੀਟ ਸ਼ੇਅਰ

ਬਿਸਲੇਰੀ ਦੀ ਵੈੱਬਸਾਈਟ ਮੁਤਾਬਕ ਬੋਤਲਬੰਦ ਪਾਣੀ ਦੇ ਕਾਰੋਬਾਰ ‘ਚ ਕੰਪਨੀ ਦੀ 60 ਫੀਸਦੀ ਹਿੱਸੇਦਾਰੀ ਹੈ। ਵਰਤਮਾਨ ਵਿੱਚ, ਬਿਸਲੇਰੀ ਦੇ 122 ਤੋਂ ਵੱਧ ਕਾਰਜਸ਼ੀਲ ਪਲਾਂਟ ਹਨ। ਨਾਲ ਹੀ, ਇਸ ਕੋਲ ਭਾਰਤ ਵਿੱਚ ਵੰਡ ਲਈ 5,000 ਟਰੱਕਾਂ ਦੇ ਨਾਲ 4,500 ਤੋਂ ਵੱਧ ਦਾ ਵਿਤਰਕ ਨੈੱਟਵਰਕ ਹੈ।

ਮਿਨਰਲ ਵਾਟਰ ਤੋਂ ਇਲਾਵਾ, ਬਿਸਲੇਰੀ ਇੰਟਰਨੈਸ਼ਨਲ ਪ੍ਰੀਮੀਅਮ ਹਿਮਾਲੀਅਨ ਸਪਰਿੰਗ ਵਾਟਰ ਵੀ ਵੇਚਦਾ ਹੈ। ਦੱਸ ਦੇਈਏ ਕਿ ਦੇਸ਼ ਵਿੱਚ ਬੋਤਲਬੰਦ ਪਾਣੀ ਦਾ ਬਾਜ਼ਾਰ 20,000 ਕਰੋੜ ਰੁਪਏ ਤੋਂ ਵੱਧ ਹੈ। ਟਾਟਾ ਨਾਲ ਸੌਦੇ ਤੋਂ ਬਾਅਦ, ਟਾਟਾ ਸਮੂਹ ਐਂਟਰੀ-ਲੇਵਲ, ਮਿਡ-ਸੈਗਮੈਂਟ ਅਤੇ ਪ੍ਰੀਮੀਅਮ ਪੈਕਡ ਵਾਟਰ ਸ਼੍ਰੇਣੀਆਂ ਵਿੱਚ ਹੋਵੇਗਾ। ਇਸ ਟੈਟ ਖਪਤਕਾਰ ਨੂੰ ਆਸਾਨੀ ਨਾਲ ਇੱਕ ਵੱਡੀ ਮਾਰਕੀਟ ਮਿਲ ਜਾਵੇਗੀ।

Bisleri ਕਿਉਂ ਬਣੀ ਟਾਟਾ ਦੀ

ਰਮੇਸ਼ ਚੌਹਾਨ ਵਲੋਂ ਸਥਾਪਿਤ ਕੀਤੀ ਗਈ ਕੰਪਨੀ ਬਿਸਲੇਰੀ ਇੰਟਰਨੈਸ਼ਨਲ ਨੂੰ ਟਾਟਾ ਕੰਜ਼ਿਊਮਰ ਪ੍ਰੋਡਕਟਸ ਲਿਮਟਿਡ ਨੂੰ ਵੇਚਣ ਲਈ ਸਹਿਮਤ ਹੋ ਗਈ ਕਿਉਂਕਿ ਟਾਟਾ ਦੀ ਕੰਪਨੀ ਵਿੱਚ ਮੁੱਲ ਤੇ ਗੁਣਵੱਤਾ ਨੂੰ ਬਣਾਈ ਰੱਖਣ ਦਾ ਜਨੂੰਨ ਹੈ ਅਤੇ ਲੋਕਾਂ ਲਈ ਇੱਕ ਮਿਸ਼ਨ ਹੈ। ਉਸ ਨੇ ਖੁਦ ਦੱਸਿਆ ਕਿ ਉਹ ਇਨ੍ਹਾਂ ਸਾਰੀਆਂ ਚੀਜ਼ਾਂ ਦਾ ਸਨਮਾਨ ਕਰਦਾ ਹੈ ਅਤੇ ਇਸੇ ਕਾਰਨ ਰਮੇਸ਼ ਚੌਹਾਨ ਨੇ ਇਹ ਕੰਪਨੀ ਟਾਟਾ ਗਰੁੱਪ ਨੂੰ ਵੇਚ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bisleriBisleri InternationalRatan TATASoft Drinkstatatata bisleritata bisleri DealTata ConsumerTata groupwater company
Share236Tweet148Share59

Related Posts

3 ਰੁਪਏ ਪ੍ਰਤੀ ਕਿਲੋ ਤੱਕ ਵਧਣਗੀਆਂ ਦੁੱਧ ਦੀਆਂ ਕੀਮਤਾਂ

ਅਕਤੂਬਰ 29, 2026

ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਬੰਪਰ ਤੋਹਫ਼ਾ, ਮਹਿੰਗਾਈ ਭੱਤੇ ਵਿੱਚ 3% ਵਾਧਾ

ਅਕਤੂਬਰ 28, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

ਅਕਤੂਬਰ 22, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.