ਇੱਕ ਕੱਪ ਪਿਆਜ਼ ਦੇ ਰਸ ਵਿੱਚ ਨਿੰਬੂ ਅਤੇ ਸ਼ਹਿਦ ਮਿਲਾ ਕੇ ਪੀਓ। ਤੁਹਾਨੂੰ ਠੰਡ ਤੋਂ ਕਾਫੀ ਰਾਹਤ ਮਿਲੇਗੀ।

ਤੁਸੀਂ ਭੋਜਨ ਕਰਦੇ ਸਮੇਂ ਪਿਆਜ਼ ਦੇ ਸਲਾਦ ਦੀ ਵਰਤੋਂ ਵੀ ਕਰ ਸਕਦੇ ਹੋ।

ਕੱਚੇ ਪਿਆਜ਼ ਵਿੱਚ ਸਲਫਰ ਹੁੰਦਾ ਹੈ, ਜੋ ਲੀਵਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਵਿੱਚ ਮਦਦ ਕਰਦਾ ਹੈ।

ਪਿਆਜ਼ ਦਾ ਰਸ ਪੀਣ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ।

ਇਸ ਤੋਂ ਇਲਾਵਾ ਪਿਆਜ਼ ਦਾ ਰਸ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ।

ਪਿਆਜ਼ ਬਲੱਡ ਸਰਕੁਲੇਸ਼ਨ ਨੂੰ ਬਿਹਤਰ ਬਣਾਉਣ 'ਚ ਮਦਦਗਾਰ ਹੁੰਦਾ ਹੈ।

ਪਿਆਜ਼ ਦੇ ਰਸ ਦਾ ਸੇਵਨ ਕਰਨ ਨਾਲ ਕਬਜ਼, ਗੈਸ ਅਤੇ ਪੇਟ ਫੁੱਲਣਾ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।

ਪਿਆਜ਼ ਦਾ ਜੂਸ ਵਾਲਾਂ ਦੇ ਵਾਧੇ ਵਿੱਚ ਮਦਦ ਕਰਦਾ ਹੈ।

ਪਿਆਜ਼ ਦੇ ਰਸ ਵਿੱਚ ਐਂਟੀਆਕਸੀਡੈਂਟ ਹੁੰਦੇ ਹਨ, ਜੋ ਮੈਟਾਬੋਲਿਜ਼ਮ ਨੂੰ ਤੇਜ਼ ਕਰਦੇ ਹਨ।

ਸਵੇਰੇ ਖਾਲੀ ਪੇਟ ਪਿਆਜ਼ ਦਾ ਰਸ ਪੀਣ ਨਾਲ ਫੈਟ ਬਰਨ ਕਰਨ 'ਚ ਮਦਦ ਮਿਲਦੀ ਹੈ।