ਵੀਰਵਾਰ, ਸਤੰਬਰ 3, 2026 04:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਬਾਸਕਟਬਾਲ ਦੀ ਉਲੰਪਿਕ ‘ਚ ਗੁਰਦਾਸਪੁਰ ਦਾ ਪ੍ਰਿੰਸਪਾਲ ਬਣਿਆ ਐੱਨਬੀਏ ਸਮਰ ਲੀਗ ’ਚ ਭਾਰਤ ਦਾ ਦੂਜਾ ਖਿਡਾਰੀ

by propunjabtv
ਅਗਸਤ 14, 2021
in ਖੇਡ, ਦੇਸ਼, ਪੰਜਾਬ
0

ਪੰਜਾਬ ਦੇ ਵਿੱਚ ਬਹੁਤ ਸਾਰੇ ਅਜਿਹੇ ਖਿਡਾਰੀ ਹਨ ਜਿੰਨਾਂ ਨੇ ਖੇਡਾਂ ਦੇ ਵਿੱਚ  ਚੰਗੀਆਂ ਮੱਲਾ ਮਾਰੀਆਂ ਹਨ| ‘ਐੱਨਬੀਏ ਸਮਰ ਲੀਗ’ ਵਿੱਚ ਖੇਡਣ ਵਾਲੇ ਦੂਜੇ ਭਾਰਤੀ ਨੌਜਵਾਨ ਬਾਸਕਟਬਾਲ ਖਿਡਾਰੀ ਪ੍ਰਿੰਸਪਾਲ ਸਿੰਘ (20) ਨੇ ਕਿਹਾ ਕਿ ਉਸ ਦਾ ਸਫ਼ਰ ਕਿਸੇ ਸੁਫਨੇ ਤੋਂ ਘੱਟ ਨਹੀਂ ਰਿਹਾ ਹੈ। ਉਸ ਨੇ ਕਿਹਾ ਕਿ ਉਹ ਐੱਨਬੀਏ ’ਚ ਖੇਡਣ ਦੇ ਅਗਲੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਫਿਟਨੈੱਸ ਅਤੇ ਕੌਸ਼ਲ ’ਤੇ ਕੰਮ ਰਿਹਾ ਹੈ।

ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਪ੍ਰਿੰਸਪਾਲ ਸਿੰਘ ਨੇ ਲੁਧਿਆਣਾ ਬਾਸਕਟਬਾਲ ਅਕੈਡਮੀ ਦੇ ਸਾਥੀ ਸਤਨਾਮ ਸਿੰਘ ਵਾਂਗ ਹੀ ਐੱਨਬੀਏ (ਨੈਸ਼ਨਲ ਬਾਸਕਟਬਾਲ ਐਸੋਸੀਏਸ਼ਨ) ਸਮਰ ਲੀਗ ’ਚ ਸ਼ੁਰੂਆਤ ਕੀਤੀ ਹੈ, ਜਿੱਥੇ ਉਹ ਮੰਗਲਵਾਰ ਰਾਤ ਨੂੰ ਲਾਸ ਵੇਗਾਸ ’ਚ ਸੈਕਰਾਮੈਂਟੋ ਕਿੰਗਜ਼ ਵੱਲੋਂ ਵਾਸ਼ਿੰਗਟਨ ਵਿਜ਼ਾਰਡ ਖ਼ਿਲਾਫ਼ ਖੇਡਿਆ।

ਪ੍ਰਿੰਸਪਾਲ ਨੇ ਵਰਚੁਅਲ ਪ੍ਰੈੱਸ ਕਾਨਫਰੰਸ ਵਿੱਚ ਕਿਹਾ, ‘ਸਮਰ ਲੀਗ ’ਚ ਖੇਡਣਾ ਬਹੁਤ ਸ਼ਾਨਦਾਰ ਹੈ। ਮੈਂ ਬਹੁਤ ਖੁਸ਼ ਹਾਂ। ਮੈਂ ਪਹਿਲਾਂ ‘ਜੀ ਲੀਗ’ ਵਿੱਚ ਖੇਡਿਆ ਅਤੇ ਫਿਰ ‘ਸਮਰ ਲੀਗ’ ਵਿੱਚ। ਮੈਂ ਖਿਡਾਰੀ ਵਜੋਂ ਅੱਗੇ ਵਧਣ ਤੋਂ ਖੁਸ਼ ਹਾਂ। ਹੁਣ ਮੈਂ ਐੱਨਬੀਏ ਲਈ ਖੇਡਣ ਬਾਰੇ ਕੰਮ ਕਰ ਰਿਹਾ ਹਾਂ। ਮੈਂ ਨਹੀਂ ਸੋਚਿਆ ਸੀ ਕਿ ਇੰਨੀ ਦੂਰ ਤੱਕ ਜਾਵਾਂਗਾ। ਇਹ ਕਦੇ-ਕਦੇ ਸੁਫਨੇ ਵਾਂਗ ਲੱਗਦਾ ਹੈ।’ ਉਸ ਨੇ ਕਿਹਾ, ‘ਮੇਰਾ ਅਗਲਾ ਟੀਚਾ ਐੱਨਬੀਏ ’ਚ ਖੇਡਣ ਦਾ ਹੈ, ਸਤਨਾਮ ਸਿੰਘ ਇਸ ਵਿੱਚ ਖੇਡਣ ਵਾਲਾ ਭਾਰਤੀ ਸੀ ਅਤੇ ਮੈਂ ਐੱਨਬੀਏ ’ਚ ਲੰਬੇ ਸਮੇਂ ਤੱਕ ਖੇਡਣਾ ਚਾਹੁੰਦਾ ਹਾਂ, ਇਸ ਕਰਕੇ ਮੇਰਾ ਧਿਆਨ ਖ਼ੁਦ ਨੂੰ ਫਿੱਟ ਰੱਖਣ ’ਤੇ ਲੱਗਾ ਹੋਇਆ ਹੈ।’

Tags: Basketball OlympicsgurdaspurindiaNBA Summer Leagueprincipalsecond player
Share204Tweet128Share51

Related Posts

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.