ਸ਼ਨੀਵਾਰ, ਮਾਰਚ 7, 2026 12:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਫੀਫਾ ਵਰਲਡ ਕੱਪ ਦੌਰਾਨ ਬ੍ਰਾਜ਼ੀਲ ਦੇ ਕਪਤਾਨ ‘ਨੇਮਾਰ’ ਨਾਲ ਨਜ਼ਰ ਆਇਆ ਸਿੱਖ ਬੱਚਾ…

ਦੁਨੀਆ ਦੇ ਸਭ ਤੋਂ ਪ੍ਰਸਿੱਧ ਪ੍ਰੋਗਰਾਮ 'ਚ ਸਿੱਖਾਂ ਦੀ ਸ਼ਮੂਲੀਅਤ ਦੇਖਣ ਨੂੰ ਮਿਲ ਰਹੀ ਹੈ ਜੋ ਕਿ ਦੇਸ਼ ਤੇ ਪੰਜਾਬ ਕੌਮ ਲਈ ਮਾਨ ਵਾਲੀ ਗੱਲ ਹੈ। ਦਰਅਸਲ ਇਸ ਸਮੇਂ ਫੀਫਾ ਵਿਸ਼ਵ ਕੱਪ ਦੇ ਇਕ ਮੈਚ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ।

by Bharat Thapa
ਨਵੰਬਰ 25, 2022
in Featured, Featured News, ਖੇਡ
0

ਦੁਨੀਆ ਦੇ ਸਭ ਤੋਂ ਪ੍ਰਸਿੱਧ ਪ੍ਰੋਗਰਾਮ ‘ਚ ਸਿੱਖਾਂ ਦੀ ਸ਼ਮੂਲੀਅਤ ਦੇਖਣ ਨੂੰ ਮਿਲ ਰਹੀ ਹੈ ਜੋ ਕਿ ਦੇਸ਼ ਤੇ ਪੰਜਾਬ ਕੌਮ ਲਈ ਮਾਨ ਵਾਲੀ ਗੱਲ ਹੈ। ਦਰਅਸਲ ਇਸ ਸਮੇਂ ਫੀਫਾ ਵਿਸ਼ਵ ਕੱਪ ਦੇ ਇਕ ਮੈਚ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਜਿਸ ‘ਚ ਇਕ ਸਿੱਖ ਮੁੰਡਾ ਪੰਜ ਵਾਰ ਦੇ ਫੀਫਾ ਵਿਸ਼ਵ ਕੱਪ ਚੈਂਪੀਅਨ ਬ੍ਰਾਜ਼ੀਲ ਦੇ ਕਪਤਾਨ ਨੇਮਾਰ ਨਾਲ ਦੇਖਿਆ ਜਾ ਰਿਹਾ ਹੈ। ਮੁੰਡੇ ਦਾ ਨਾਮ ਜੋਸ਼ ਸਿੰਘ ਦੱਸਿਆ ਜਾ ਰਿਹਾ। ਵੀਡੀਓ ‘ਚ ਇਹ ਵੀ ਦੇਖਿਆ ਗਿਆ ਕਿ ਨੇਮਾਰ ਨੇ ਰਾਸ਼ਟਰੀ ਗੀਤ ਦੌਰਾਨ ਮੁੰਡੇ ਦੇ ਮੋਢੇ ‘ਤੇ ਹੱਥ ਵੀ ਰੱਖਿਆ।

 

View this post on Instagram

 

A post shared by sikhexpo.com ✪ (@sikhexpo)

ਦੱਸ ਦੇਈਏ ਕਿ ਬ੍ਰਾਜ਼ੀਲ ਨੇ ਵੀਰਵਾਰ ਨੂੰ ਲੁਸੇਲ ਸਟੇਡੀਅਮ ਵਿੱਚ ਸਰਬੀਆ ਨੂੰ 2-0 ਨਾਲ ਹਰਾ ਕੇ ਆਪਣੀ ਮੁਹਿੰਮ ਦੀ ਸ਼ੁਰੂਆਤ ਕੀਤੀ। ਨੇਮਾਰ ਵਿਸ਼ਵ ਕੱਪ ਵਿੱਚ ਸਰਬੀਆ ਉੱਤੇ ਬ੍ਰਾਜ਼ੀਲ ਦੀ 2-0 ਦੀ ਜਿੱਤ ਦੇ ਅੰਤਮ ਪਲਾਂ ਵਿੱਚ ਬੈਂਚ ਉੱਤੇ ਨਮ ਅੱਖਾਂ ਨਾਲ ਭਾਵੁਕ ਨਜ਼ਰ ਆਏ ਅਤੇ ਬਾਅਦ ਵਿਚ ਸੱਜੇ ਗਿੱਟੇ ਵਿੱਚ ਸੋਜ ਨਾਲ ਲੰਗੜਾਉਂਦੇ ਹੋਏ ਸਟੇਡੀਅਮ ਵਿਚੋਂ ਚਲੇ ਗਏ। ਬ੍ਰਾਜ਼ੀਲ ਟੀਮ ਦੇ ਡਾਕਟਰ ਰੋਡਰੀਗੋ ਲਾਸਮਾਰ ਨੇ ਕਿਹਾ ਕਿ ਨੇਮਾਰ ਦੇ ਸੱਜੇ ਗਿੱਟੇ ‘ਚ ਮੋਚ ਆ ਗਈ ਹੈ। ਉਨ੍ਹਾਂ ਨੇ ਹਾਲਾਂਕਿ ਇਹ ਨਹੀਂ ਦੱਸਿਆ ਕਿ ਉਹ ਸੋਮਵਾਰ ਨੂੰ ਸਵਿਟਜ਼ਰਲੈਂਡ ਦੇ ਖਿਲਾਫ ਟੀਮ ਦੇ ਅਗਲੇ ਮੈਚ ‘ਚ ਖੇਡਣ ਲਈ ਉਪਲੱਬਧ ਹੋਣਗੇ ਜਾਂ ਨਹੀਂ। ਉਨ੍ਹਾਂ ਕਿਹਾ, ‘ਅਸੀਂ ਡਗਆਊਟ ਵਿੱਚ ਬੈਂਚ ਉੱਤੇ ਅਤੇ ਫਿਰ ਫਿਜ਼ੀਓਥੈਰੇਪੀ ਦੌਰਾਨ ਉਸ ਦੇ ਦਰਦ ਵਾਲੀ ਥਾਂ ਉੱਤੇ ਬਰਫ਼ ਦੀ ਵਰਤੋਂ ਕੀਤੀ ਹੈ। ਸੱਟ ਦੀ ਗੰਭੀਰਤਾ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਉਹ ਨਿਗਰਾਨੀ ਹੇਠ ਰਹੇਗਾ।’

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Brazilian captainFIFA World cupneymar brazil footballpropunjabtvSikh childsportnews
Share251Tweet157Share63

Related Posts

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਮਾਰਚ 7, 2026

ਵੱਡੀ ਖ਼ਬਰ : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਰੀ

ਮਾਰਚ 7, 2026

ਜੰਗ ਦਾ ਅਸਰ : ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਜਾਣੋ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

ਮਾਰਚ 7, 2026

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026
Load More

Recent News

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਮਾਰਚ 7, 2026

ਵੱਡੀ ਖ਼ਬਰ : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਰੀ

ਮਾਰਚ 7, 2026

ਜੰਗ ਦਾ ਅਸਰ : ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਜਾਣੋ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

ਮਾਰਚ 7, 2026

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.