ਮੰਗਲਵਾਰ, ਅਗਸਤ 12, 2025 02:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬੀਬੀ ਜਗੀਰ ਕੌਰ ਨੇ ਭਾਰਤ ਦੇ PM ਤੇ ਵਿਦੇਸ਼ ਮੰਤਰੀ ਨੂੰ ਅਫ਼ਗਾਨਿਸਤਾਨ ਸਿੱਖਾਂ ਦੀ ਸੁਰੱਖਿਆ ਲਈ ਲਿਖਿਆ ਪੱਤਰ

by propunjabtv
ਅਗਸਤ 14, 2021
in ਦੇਸ਼, ਪੰਜਾਬ, ਰਾਜਨੀਤੀ
0
Bibi-Jagir-Kaur

Bibi-Jagir-Kaur

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰੀ ਸ੍ਰੀ ਸੁਭਰਮਨੀਅਮ ਜੈਸ਼ੰਕਰ ਨੂੰ ਅਫ਼ਗਾਨਿਸਤਾਨ ਵਿਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਜੋ ਸਿੱਖ ਅਫ਼ਗਾਨਿਸਤਾਨ ਤੋਂ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਲਈ ਬਿਨਾ ਸ਼ਰਤ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਕਿ ਜਿਹੜੇ ਸਿੱਖ ਭਾਰਤ ਆਉਣਗੇ, ਉਨ੍ਹਾਂ ਦੇ ਰਹਿਣ-ਸਹਿਣ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕਰੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ’ਚ ਕਿਹਾ ਕਿ ਅਫ਼ਗਾਨਿਸਤਾਨ ਦੇ ਮੌਜੂਦਾ ਹਾਲਾਤਾਂ ਵਿਚ ਸਿੱਖ ਭੈ-ਭੀਤ ਹਨ ਅਤੇ ਉਹ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖਾਂ ਦੀ ਅਫ਼ਗਾਨਿਸਤਾਨ ਵਿਚ ਸੁਰੱਖਿਆ ਲਈ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਭਾਰਤ ਆਉਣਾ ਚਾਹੁੰਦੇ ਸਿੱਖਾਂ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਨੂੰ ਯਾਦ ਕਰਵਾਇਆ ਕਿ ਕਦੇ ਅਫ਼ਗਾਨਿਸਤਾਨ ਵਿਚ ਭਰਵੀਂ ਗਿਣਤੀ ’ਚ ਸਿੱਖ ਵੱਸਦੇ ਸਨ, ਪਰ ਦੁੱਖ ਦੀ ਗੱਲ ਹੈ ਕਿ ਅੱਜ ਕੇਵਲ 20 ਕੁ ਪਰਿਵਾਰ ਹੀ ਉਥੇ ਰਹਿ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਵੀ ਵੱਡਾ ਦੁੱਖ ਹੈ ਕਿ ਰਹਿ ਗਏ ਕੁਝ ਕੁ ਪਰਿਵਾਰ ਵੀ ਡਰ ਦੇ ਸਾਏ ’ਚ ਜ਼ਿੰਦਗੀ ਬਤੀਤ ਕਰ ਰਹੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਿੱਖਾਂ ਨੂੰ ਭਾਰਤ ਲਿਆ ਕੇ ਵਸਾਉਣ ਲਈ ਪਹਿਲਕਦਮੀ ਕਰੇ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਤੋਂ ਆਉਣ ਵਾਲੇ ਸਿੱਖਾਂ ਦੇ ਰਹਿਣ-ਸਹਿਣ ਦੇ ਪ੍ਰਬੰਧ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ, ਇਸ ਲਈ ਸਰਕਾਰ ਪਹਿਲ ਦੇ ਅਧਾਰ ’ਤੇ ਕਾਰਵਾਈ ਕਰੇ।

Tags: bibi jagir kaurlettermodipmprotectionSikhs in Afghanistan
Share199Tweet124Share50

Related Posts

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

ਇੰਝ ਸੁਲਝਿਆ BCS ਸਕੂਲ ਦੇ ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ, ਕਿੱਥੇ ਚਲੇ ਗਏ ਸਨ ਬੱਚੇ

ਅਗਸਤ 11, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025
Load More

Recent News

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

ਇੰਝ ਸੁਲਝਿਆ BCS ਸਕੂਲ ਦੇ ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ, ਕਿੱਥੇ ਚਲੇ ਗਏ ਸਨ ਬੱਚੇ

ਅਗਸਤ 11, 2025

ਪੰਜਾਬ ਦੇ ਇਨ੍ਹਾਂ 4 ਜਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.