ਬੁੱਧਵਾਰ, ਮਾਰਚ 25, 2026 03:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

Khan Saab: ਕਿਹੜੇ ਵੱਡੇ ਸੈਲੈਬ੍ਰਿਟੀ ਦੇ ਘਰ ਖ਼ਾਨ ਸਾਬ੍ਹ ਨੇ ਲਾਈ ਮਹਿਫ਼ਲ? ਸ਼ਿਖਰ ਧਵਨ ਨਾਲ ਪੋਸਟ ਕੀਤੀ ਸਾਂਝੀ

ਖ਼ਾਨ ਸਾਬ ਪੰਜਾਬੀ ਸੰਗੀਤ ਜਗਤ ਦਾ ਮਸ਼ਹੂਰ ਨਾਂ ਹੈ। ਹਾਲ ਹੀ ’ਚ ਖ਼ਾਨ ਸਾਬ ਨੂੰ ‘ਦਿ ਕਪਿਲ ਸ਼ਰਮਾ ਸ਼ੋਅ’ ’ਚ ਦੇਖਿਆ ਗਿਆ। ਹੁਣ ਖ਼ਾਨ ਸਾਬ ਨੇ ਭਾਰਤੀ ਕ੍ਰਿਕਟਰ ਸ਼ਿਖਰ ਧਵਨ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

by Gurjeet Kaur
ਨਵੰਬਰ 26, 2022
in ਖੇਡ, ਪੰਜਾਬ
0
khan saab

ਖ਼ਾਨ ਸਾਬ ਪੰਜਾਬੀ ਸੰਗੀਤ ਜਗਤ ਦਾ ਮਸ਼ਹੂਰ ਨਾਂ ਹੈ। ਹਾਲ ਹੀ ’ਚ ਖ਼ਾਨ ਸਾਬ ਨੂੰ ‘ਦਿ ਕਪਿਲ ਸ਼ਰਮਾ ਸ਼ੋਅ’ ’ਚ ਦੇਖਿਆ ਗਿਆ। ਹੁਣ ਖ਼ਾਨ ਸਾਬ ਨੇ ਭਾਰਤੀ ਕ੍ਰਿਕਟਰ ਸ਼ਿਖਰ ਧਵਨ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ ਦੀ ਕੈਪਸ਼ਨ ਵੀ ਬੇਹੱਦ ਖ਼ਾਸ ਹੈ। ਖ਼ਾਨ ਸਾਬ ਨੇ ਤਸਵੀਰਾਂ ਨਾਲ ਲਿਖਿਆ, ‘‘ਬਹੁਤ ਜਲਦ ਤੁਹਾਨੂੰ ਇਕ ਹੋਰ ਬਹੁਤ ਵੱਡੇ ਸੈਲੇਬ੍ਰਿਟੀ ਦੇ ਘਰ ਮਹਿਫਿਲ ਦੇਖਣ ਨੂੰ ਮਿਲੇਗੀ। ਘੈਂਟ ਤੇ ਹੰਬਲ ਭਰਾ ਸ਼ਿਖਰ ਧਵਨ। ਬਾਕੀ ਤੁਸੀਂ ਦੱਸੋ ਕੌਣ ਹੋ ਸਕਦਾ ਹੈ?’’


ਦੱਸ ਦੇਈਏ ਕਿ ਬਹੁਤ ਸਾਰੇ ਕੁਮੈਂਟ ਕਰਕੇ ਸ਼ਿਖਰ ਧਵਨ ਦਾ ਨਾਂ ਹੀ ਲਿਖ ਰਹੇ ਹਨ। ਹਾਲਾਂਕਿ ਇੰਝ ਲੱਗਦਾ ਹੈ ਕਿ ਖ਼ਾਨ ਸਾਬ ਨੇ ਸ਼ਿਖਰ ਧਵਨ ਨਹੀਂ, ਸਗੋਂ ਕਿਸੇ ਹੋਰ ਸੈਲੇਬ੍ਰਿਟੀ ਦੇ ਘਰ ਮਹਿਫਿਲ ਲਗਾਈ ਹੈ।

ਤਸਵੀਰਾਂ ’ਚ ਸ਼ਿਖਰ ਧਵਨ ਤੋਂ ਇਲਾਵਾ ਭਾਰਤੀ ਕ੍ਰਿਕਟਰ ਕੁਲਦੀਪ ਯਾਦਵ ਵੀ ਨਜ਼ਰ ਆ ਰਹੇ ਹਨ।

ਉਥੇ ਲੋਕਾਂ ਦਾ ਕੁਮੈਂਟ ਕਰਕੇ ਕਹਿਣਾ ਹੈ ਕਿ ਜਾਂ ਤਾਂ ਇਹ ਸੈਲੇਬ੍ਰਿਟੀ ਕਪਿਲ ਸ਼ਰਮਾ ਹੋ ਸਕਦਾ ਹੈ ਜਾਂ ਫਿਰ ਮਸ਼ਹੂਰ ਭਾਰਤੀ ਕ੍ਰਿਕਟਰ ਵਿਰਾਟ ਕੋਹਲੀ। ਬਾਕੀ ਬਹੁਤ ਜਲਦ ਖ਼ਾਨ ਸਾਬ ਵਲੋਂ ਵੀ ਇਸ ਦੀ ਪੁਸ਼ਟੀ ਕਰ ਦਿੱਤੀ ਜਾਵੇਗੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Indian Cricketerskhan saabKuldeep Yadapunjabi singerShikhar Dhawan
Share236Tweet148Share59

Related Posts

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਮਾਰਚ 24, 2026
Load More

Recent News

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.