Bhagwant Mann: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਖ਼ੱਜਲ ਖੁਆਰੀ ਨੂੰ ਖ਼ਤਮ ਕਰਨ ਲਈ ਇੱਕ ਹੋਰ ਵੱਡਾ ਫੈਸਲਾ ਕੀਤਾ ਹੈ। ਦੱਸ ਦਈਏ ਕਿ ਸੀਐਮ ਮਾਨ ਨੇ ਸੂੂਬੇ ਭਰ ‘ਚ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਬਣਾਉਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਮਾਨ ਨੇਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਹੈ।
ਟਵੀਟ ਕਰਦਿਆਂ ਭਗਵੰਤ ਮਾਨ ਨੇ ਲਿਖਿਆ, “ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ…ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ…ਪੰਜਾਬ ਭਰ ‘ਚ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਬਣਨਗੀਆਂ…ਲਗਭਗ ₹80 ਕਰੋੜ ਖ਼ਰਚ ਹੋਣਗੇ…ਲੋਕਾਂ ਦੀ ਖੱਜਲ-ਖ਼ੁਆਰੀ ਖ਼ਤਮ ਹੋਵੇਗੀ…”
ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ…ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ…ਪੰਜਾਬ ਭਰ ‘ਚ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਬਣਨਗੀਆਂ…ਲਗਭਗ ₹80 ਕਰੋੜ ਖ਼ਰਚ ਹੋਣਗੇ…ਲੋਕਾਂ ਦੀ ਖੱਜਲ-ਖ਼ੁਆਰੀ ਖ਼ਤਮ ਹੋਵੇਗੀ…
ਲੋਕਾਂ ਦਾ ਪੈਸਾ ਲੋਕਾਂ ਦੇ ਨਾਮ…! pic.twitter.com/NTx7LMhF3d
— Bhagwant Mann (@BhagwantMann) November 27, 2022
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h