ਦੇਸ਼ ਭਰ ‘ਚ ਅੱਜ ਵੱਖ-ਵੱਖ ਥਾਵਾਂ ‘ਤੇ 75ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ।ਇਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ‘ਚ ਕੌਮੀ ਤਿਰੰਗਾ ਝੰਡਾ ਲਹਿਰਾਇਆ।ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ‘ਚ ਚੱਲ ਰਿਹਾ ਹੈ ਰਾਜ ਪੱਧਰੀ ਸਮਾਗਮ।ਪੰਜਾਬ ਦੇ ਮੁੱਖ ਮੰਤਰੀ ਆਜ਼ਾਦੀ ਦਿਹਾੜੇ ਦੇ ਸਮਾਗਮ ਲਈ ਅੰਮ੍ਰਿਤਸਰ ਪਹੁੰਚੇ ਹੋਏ ਹਨ।