ਸ਼ਨੀਵਾਰ, ਅਕਤੂਬਰ 11, 2025 05:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਬੀਐਸਪੀ-ਪੁਲਿਸ ਨੂੰ ਮਿਲੀ ਸਫਲਤਾ, ਭਾਰਤ-ਪਾਕਿ ਸਰਹੱਦ ‘ਤੇ ਮਿਲੀ ਹਥਿਆਰਾਂ ਦੀ ਵੱਡੀ ਖੇਪ

ਪੰਜਾਬ ਦੇ ਫ਼ਿਰੋਜ਼ਪੁਰ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਹਥਿਆਰ ਬਰਾਮਦ ਕੀਤੇ ਗਏ ਹਨ। ਅੰਮ੍ਰਿਤਸਰ ਪੁਲਿਸ ਅਤੇ ਬੀਐਸਐਫ ਨੇ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ।

by ਮਨਵੀਰ ਰੰਧਾਵਾ
ਨਵੰਬਰ 30, 2022
in Featured News, ਪੰਜਾਬ
0

Arms Seized on India-Pakistan border: ਪੰਜਾਬ ‘ਚ ਗੁਆਂਢੀ ਦੇਸ਼ ਪਾਕਿਸਤਾਨ ਦੀਆਂ ਸਾਜ਼ਿਸ਼ਾਂ ਨੂੰ ਲਗਾਤਾਰ ਨਾਕਾਮ ਕੀਤਾ ਜਾ ਰਿਹਾ ਹੈ। ਇੱਕ ਦਿਨ ਪਹਿਲਾਂ ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ ‘ਚ ਚੀਨੀ ਡਰੋਨਾਂ ਨੂੰ ਡੇਗਣ ਤੋਂ ਬਾਅਦ ਹੁਣ ਪਾਕਿਸਤਾਨ ਤੋਂ ਵੀ ਹਥਿਆਰਾਂ ਦੀ ਵੱਡੀ ਖੇਪ ਭੇਜੀ ਗਈ ਹੈ। ਹਾਲਾਂਕਿ, ਪੰਜਾਬ ਪੁਲਿਸ ਅਤੇ ਬੀਐਸਐਫ ਨੇ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਫਿਰੋਜ਼ਪੁਰ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਹਥਿਆਰਾਂ ਦੀ ਵੱਡੀ ਖੇਪ ਫੜੀ ਗਈ ਹੈ।

ਇਸ ਬਾਰੇ ਪੰਜਾਬ ਡੀਪੀਜੀ ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਦੱਸਿਆਂ ਕਿ ਸਰਹੱਦ ਤੋਂ 5 ਅਸਾਲਟ ਰਾਈਫਲਾਂ, 5 ਪਿਸਤੌਲ ਅਤੇ 9 ਮੈਗਜ਼ੀਨ ਬਰਾਮਦ ਹੋਏ ਹਨ। ਹਥਿਆਰਾਂ ਦੀ ਇਹ ਖੇਪ ਪਾਕਿਸਤਾਨ ਤੋਂ ਭੇਜੀ ਗਈ ਸੀ। ਫਿਲਹਾਲ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

In the follow up of 13 kg #Heroin seizure @PunjabPoliceIndia, in a joint operation with #BSF have recovered 5 AK-47 rifles, 5 pistols & 9 magazines from #Ferozepur

As per the vision of CM @BhagwantMann, #PunjabPolice is committed to safe and secure Punjab. pic.twitter.com/XkLTdoj7vH

— DGP Punjab Police (@DGPPunjabPolice) November 30, 2022

ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਪੁਲਿਸ ਅਤੇ ਬੀ.ਐਸ.ਐਫ ਨੇ ਫਿਰੋਜ਼ਪੁਰ ਦੇ ਦੋਨਾ ਤੇਲੂ ਮੱਲ ਇਲਾਕੇ ਵਿੱਚ ਛਾਪੇਮਾਰੀ ਕੀਤੀ। ਇਹ ਹਥਿਆਰ ਬੀਐਸਐਫ ਦੀ 136 ਬਟਾਲੀਅਨ ਦੇ ਖੇਤਰ ਵਿੱਚ ਗੁਰਜੰਟ ਨਾਮਕ ਕਿਸਾਨ ਦੇ ਖੇਤਾਂ ਵਿੱਚੋਂ ਮਿਲੇ ਹਨ। ਇਹ ਹਥਿਆਰ ਪਾਕਿਸਤਾਨ ਤੋਂ ਭੇਜੇ ਗਏ ਹਨ। ਬੀਐਸਐਫ ਹੁਣ ਇਹ ਪਤਾ ਲਗਾ ਰਹੀ ਹੈ ਕਿ ਇਹ ਹਥਿਆਰ ਕਿਵੇਂ ਭੇਜੇ ਗਏ ਅਤੇ ਕਿਸ ਨੂੰ ਦਿੱਤੇ ਜਾਣੇ ਸਨ। ਮੰਨਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਇੰਗਲੈਂਡ ਦੀ ਮਰਦਮਸ਼ੁਮਾਰੀ: ਈਸਾਈ ਆਬਾਦੀ ‘ਚ ਆਈ ਕਮੀ, ਜਦੋਂ ਕਿ ਸਿੱਖਾਂ-ਹਿੰਦੂ-ਮੁਸਲਮਾਨਾਂ ਦੀ ਆਬਾਦੀ ‘ਚ ਵਾਧਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amritsar RuralArms ConsignmentBSP and Punjab PoliceferozepurIndo-Pak borderpro punjab tvpunjab news
Share210Tweet132Share53

Related Posts

ADG ਵਾਈ ਪੂਰਨ ਕੁਮਾਰ ਖੁ/ਦ/ਕੁ/ਸ਼ੀ ਮਾਮਲੇ ‘ਚ ਐਕਸ਼ਨ, ਰੋਹਤਕ ਦੇ SP ਨਰਿੰਦਰ ਬਿਜਾਰਨੀਆ ਦਾ ਤਬਾਦਲਾ

ਅਕਤੂਬਰ 11, 2025

WhatsApp ‘ਚ ਆ ਰਿਹਾ ਇਹ ਨਵਾਂ ਫੀਚਰ, ਨੰਬਰ ਸ਼ੇਅਰ ਕੀਤੇ ਬਿਨਾਂ ਕਿਸੇ ਨਾਲ ਵੀ ਕਰ ਸਕਦੇ ਹੋ ਚੈਟ

ਅਕਤੂਬਰ 11, 2025

ਗਾਇਕ ਰਾਜਵੀਰ ਜਵੰਦਾ ਦੇ ਸੰਸਕਾਰ ‘ਚ ਲੱਖਾਂ ਦੀ ਲੁੱਟ, ਰੌਂਦਿਆਂ ਦੀਆਂ ਜੇਬਾਂ ‘ਚੋਂ ਕੱਢ ਲਏ 150 ਤੋਂ ਵੱਧ ਲੋਕਾਂ ਦੇ ਫ਼ੋਨ

ਅਕਤੂਬਰ 11, 2025

ਅਨਿਲ ਅੰਬਾਨੀ ਗਰੁੱਪ ਦੇ CFO ਗ੍ਰਿਫ਼ਤਾਰ, ਫਰਜ਼ੀ ਬੈਂਕ ਗਰੰਟੀ ਮਾਮਲੇ ‘ਚ ED ਨੇ ਕੀਤੀ ਕਾਰਵਾਈ

ਅਕਤੂਬਰ 11, 2025

ਮਾਨ ਸਰਕਾਰ ਦਾ ਪਰਿਵਰਤਨਸ਼ੀਲ ਬਦਲਾਅ: ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਨੇ ਵਧਾਈ ਕਿਸਾਨਾਂ ਦੀ ਆਮਦਨ, ਪੈਦਾ ਕੀਤੇ ਨਵੇਂ ਰੁਜ਼ਗਾਰ ਦੇ ਮੌਕੇ

ਅਕਤੂਬਰ 10, 2025

ChatGPT ਨਾਲ ਵੀ ਹੁਣ ਕਰ ਸਕੋਗੇ UPI Payment, ਔਨਲਾਈਨ ਖਰੀਦਦਾਰੀ ਕਰਨਾ ਹੋਵੇਗਾ ਆਸਾਨ

ਅਕਤੂਬਰ 10, 2025
Load More

Recent News

ADG ਵਾਈ ਪੂਰਨ ਕੁਮਾਰ ਖੁ/ਦ/ਕੁ/ਸ਼ੀ ਮਾਮਲੇ ‘ਚ ਐਕਸ਼ਨ, ਰੋਹਤਕ ਦੇ SP ਨਰਿੰਦਰ ਬਿਜਾਰਨੀਆ ਦਾ ਤਬਾਦਲਾ

ਅਕਤੂਬਰ 11, 2025

WhatsApp ‘ਚ ਆ ਰਿਹਾ ਇਹ ਨਵਾਂ ਫੀਚਰ, ਨੰਬਰ ਸ਼ੇਅਰ ਕੀਤੇ ਬਿਨਾਂ ਕਿਸੇ ਨਾਲ ਵੀ ਕਰ ਸਕਦੇ ਹੋ ਚੈਟ

ਅਕਤੂਬਰ 11, 2025

ਗਾਇਕ ਰਾਜਵੀਰ ਜਵੰਦਾ ਦੇ ਸੰਸਕਾਰ ‘ਚ ਲੱਖਾਂ ਦੀ ਲੁੱਟ, ਰੌਂਦਿਆਂ ਦੀਆਂ ਜੇਬਾਂ ‘ਚੋਂ ਕੱਢ ਲਏ 150 ਤੋਂ ਵੱਧ ਲੋਕਾਂ ਦੇ ਫ਼ੋਨ

ਅਕਤੂਬਰ 11, 2025

ਅਨਿਲ ਅੰਬਾਨੀ ਗਰੁੱਪ ਦੇ CFO ਗ੍ਰਿਫ਼ਤਾਰ, ਫਰਜ਼ੀ ਬੈਂਕ ਗਰੰਟੀ ਮਾਮਲੇ ‘ਚ ED ਨੇ ਕੀਤੀ ਕਾਰਵਾਈ

ਅਕਤੂਬਰ 11, 2025

ਮਾਨ ਸਰਕਾਰ ਦਾ ਪਰਿਵਰਤਨਸ਼ੀਲ ਬਦਲਾਅ: ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਨੇ ਵਧਾਈ ਕਿਸਾਨਾਂ ਦੀ ਆਮਦਨ, ਪੈਦਾ ਕੀਤੇ ਨਵੇਂ ਰੁਜ਼ਗਾਰ ਦੇ ਮੌਕੇ

ਅਕਤੂਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.