ਸ਼ਨੀਵਾਰ, ਫਰਵਰੀ 21, 2026 09:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

FIFA World Cup ‘ਚ ਵੱਜਿਆ Nora Fatehi ਦਾ ਗਾਣਾ, ਸਟੇਡੀਅਮ ‘ਚ ਬੈਠੀ ਐਕਟਰਸ ਕਰਨ ਲੱਗੀ ਡਾਂਸ, ਵੇਖੋ ਵੀਡੀਓ ਵਾਇਰਲ

FIFA World Cup 2022 ਦੀ ਸ਼ੁਰੂਆਤ ਨੂੰ ਇੱਕ ਹਫ਼ਤਾ ਹੋ ਚੁੱਕਿਆ ਹੈ ਤੇ ਫੈਨਸ ਇਸ ਨੂੰ ਦੇਖਣ ਲਈ ਬਹੁਤ ਉਤਸੁਕ ਹਨ। ਫੀਫਾ ਦੇ ਐਂਥਮ 'ਚ ਨੋਰਾ ਫਤੇਹੀ ਅਹਿਮ ਭੂਮਿਕਾ ਨਿਭਾ ਰਹੀ ਹੈ।

by ਮਨਵੀਰ ਰੰਧਾਵਾ
ਨਵੰਬਰ 30, 2022
in ਬਾਲੀਵੁੱਡ, ਮਨੋਰੰਜਨ
0

Nora Fatehi FIFA World Cup Performance: ਨੋਰਾ ਫਤੇਹੀ ਕਾਫੀ ਫੇਮਸ ਐਕਟਰਸ ਮਾਡਲ ਅਤੇ ਡਾਂਸਰ ਹੈ ਜੋ ਆਪਣੇ ਜ਼ਬਰਦਸਤ ਡਾਂਸ ਮੂਵਸ ਤੇ ਸੈਕਸੀ ਲੁੱਕ ਲਈ ਹਮੇਸ਼ਾਂ ਸੁਰਖੀਆਂ ‘ਚ ਰਹਿੰਦੀ ਹੈ। ਸ਼ਾਨਦਾਰ ਡਾਂਸਰ ਨੋਰਾ ਫਤੇਹੀ ਨੂੰ ਹਾਲ ਹੀ ਵਿੱਚ ਇੱਕ ਵੱਡਾ ਅਤੇ ਸ਼ਾਨਦਾਰ ਮੌਕਾ ਮਿਲਿਆ। ਦੱਸ ਦੇਈਏ ਕਿ ਨੋਰਾ ਇਸ ਵਾਰ ਦੇ ਫੁੱਟਬਾਲ ਵਰਲਡ ਕੱਪ, ਫੀਫਾ ਵਰਲਡ ਕੱਪ 2022 (FIFA World Cup 2022 anthem song) ਦੇ ਐਂਥਮ ਸੌਂਗ ‘ਚ ਵੀਡੀਓ ਵਿੱਚ ਨਾ ਸਿਰਫ ਮੌਜੂਦ ਹੈ, ਸਗੋਂ ਇਸਨੂੰ ਗਾ ਰਹੀ ਹੈ।

ਦੱਸ ਦਈਏ ਕਿ ਇਸ ਕਾਰਨ ਨੋਰਾ ਇਸ ਸਮੇਂ ਕਤਰ ‘ਚ ਹੈ ਅਤੇ ਉਸ ਨੇ ਉੱਥੇ 29 ਨਵੰਬਰ ਨੂੰ ਆਯੋਜਿਤ ਫੀਫਾ ਫੈਨ ਫੈਸਟੀਵਲ ‘ਚ ਵੀ ਪਰਫਾਰਮ ਕੀਤਾ। ਨੋਰਾ ਦੀ ਪਰਫਾਰਮੈਂਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋਇਆ ਹੈ। ਤੁਸੀਂ ਦੇਖਿਆ?

 

View this post on Instagram

 

A post shared by Nora Fatehi (@norafatehism)

ਨੋਰਾ ਫਤੇਹੀ ਨੇ ਆਪਣੇ ਪਰਫਾਰਮੈਂਸ ਤੋਂ ਬਾਅਦ ਸਟੇਜ ‘ਤੇ ਤਿਰੰਗਾ ਲਹਿਰਾਇਆ। ਤਿਰੰਗਾ ਲਹਿਰਾਉਂਦੇ ਹੋਏ ਉਨ੍ਹਾਂ ਨੇ ਜੈ ਹਿੰਦ ਦਾ ਨਾਅਰਾ ਲਗਾਇਆ ਤੇ ਪ੍ਰਸ਼ੰਸਕਾਂ ਨੂੰ ਵੀ ਨਾਅਰੇ ਲਗਾਉਣ ਲਈ ਕਿਹਾ। ਨੋਰਾ ਫਤੇਹੀ ਨੇ ਆਪਣੀ ਪਰਫਾਰਮੈਂਸ ਨਾਲ ਮੰਚ ਦਾ ਮਨ ਮੋਹ ਲਿਆ। ਇਸ ਤੋਂ ਪਹਿਲਾਂ ਉਹ ਨੱਚ ਮੇਰੀ ਰਾਣੀ, ਦਿਲਬਰ ਦਿਲਬਰ ਵਰਗੇ ਗੀਤਾਂ ‘ਤੇ ਵੀ ਪਰਫਾਰਮ ਕਰ ਚੁੱਕੀ ਹੈ।

ਜ਼ਬਰਦਸਤ ਡਾਂਸ ਮੂਵਜ਼ ਨਾਲ ਬੰਨ੍ਹਿਆ ਸਮਾਂ

ਇੱਥੇ ਤੁਸੀਂ ਦੇਖ ਸਕਦੇ ਹੋ, ਨੋਰਾ ਦੇ ਡਾਂਸ ਪ੍ਰਦਰਸ਼ਨ ਦੀ ਇੱਕ ਝਲਕ, ਜਿਸ ਵਿੱਚ ਨੋਰਾ ਆਪਣੇ ਬਾਲੀਵੁੱਡ ਗੀਤ ‘ਸਾਕੀ ਸਾਕੀ’ ‘ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਦੇ ਸਨਿੱਪਟ ‘ਚ ਦੇਖਿਆ ਜਾ ਸਕਦਾ ਹੈ ਕਿ ਨੋਰਾ ਨੇ ਚਮਕਦਾਰ ਸੁਨਹਿਰੀ-ਸਿਲਵਰ ਰੰਗ ਦੀ ਡਰੈੱਸ ਪਾਈ ਹੋਈ ਹੈ, ਜਿਸ ‘ਚ ਝਾਲਰਾਂ ਲਟਕੀਆਂ ਹੋਈਆਂ ਹਨ। ਨੋਰਾ ਦੇ ਡਾਂਸ ਮੂਵ ‘ਤੇ ਉਸ ਨੂੰ ਸ਼ਾਨਦਾਰ ਪ੍ਰਤੀਕਿਰਿਆ ਮਿਲ ਰਹੀ ਹੈ ਅਤੇ ਪ੍ਰਸ਼ੰਸਕ ਉਸ ਦੇ ਡਾਂਸ ਪ੍ਰਦਰਸ਼ਨ ਨੂੰ ਦੇਖ ਕੇ ਬਹੁਤ ਖੁਸ਼ ਹਨ।

 

View this post on Instagram

 

A post shared by Nora Fatehi (@norafatehism)

ਇਹ ਵੀ ਪੜ੍ਹੋ: ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਵਧਣਗੀਆਂ ਆਸ਼ੂ ਦੀਆਂ ਮੁਸ਼ਕਲਾਂ, ਵਿਜੀਲੈਂਸ ਨੇ ED ਨਾਲ ਸਾਂਝਾ ਕੀਤਾ ਰਿਕਾਰਡ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodentertainment newsNora FatehiNora performed at the FIFApro punjab tvpunjabi news
Share360Tweet225Share90

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

ਫਰਵਰੀ 21, 2026

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026

WhatsApp ‘ਤੇ ਆਇਆ ਸ਼ਾਨਦਾਰ ਨਵਾਂ ਫੀਚਰ, ਜਾਣੋ ਕੀ ਹੈ ਖਾਸ

ਫਰਵਰੀ 20, 2026

13 ਦਿਨ ICU ‘ਚ ਰਹਿਣ ਤੋਂ ਬਾਅਦ ਪ੍ਰੀਖਿਆ ਦੇਣ ਪਹੁੰਚੀ ਬੱਚੀ

ਫਰਵਰੀ 20, 2026

ਯੂਨੀਵਰਸਿਟੀ ਪ੍ਰਬੰਧਕਾਂ ਤੋਂ ਪਰੇਸ਼ਾਨ ਨਰਸਿੰਗ ਦੀ ਵਿਦਿਆਰਥਣ ਨੇ ਲਈ ਆਪਣੀ ਜਾਨ

ਫਰਵਰੀ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.