ਸ਼ੁੱਕਰਵਾਰ, ਅਗਸਤ 14, 2026 12:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ‘ਚ ਪ੍ਰਮੁੱਖ ਸ਼ਹਿਰੀ ਜਾਇਦਾਦਾਂ ਖਰੀਦਣ ਦਾ ਮੌਕਾ, 11 ਦਸੰਬਰ ਤੋਂ ਸ਼ੁਰੂ ਹੋਵੇਗੀ ਈ-ਨਿਲਾਮੀ

GLADA ਵੱਲੋਂ ਦਸੰਬਰ ਮਹੀਨੇ 'ਚ ਵਪਾਰਕ, ਰਿਹਾਇਸ਼ੀ ਅਤੇ ਸੰਸਥਾਗਤ ਸਾਈਟਾਂ ਦੀ ਈ-ਨਿਲਾਮੀ 11 ਦਸੰਬਰ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗੀ ਅਤੇ 20 ਦਸੰਬਰ, 2022 ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ।

by ਮਨਵੀਰ ਰੰਧਾਵਾ
ਦਸੰਬਰ 1, 2022
in ਪੰਜਾਬ
0

Prime Urban Properties: ਗ੍ਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ (GLADA) ਵੱਲੋਂ ਦਸੰਬਰ ਮਹੀਨੇ ਵਿੱਚ ਵਪਾਰਕ, ਰਿਹਾਇਸ਼ੀ ਅਤੇ ਸੰਸਥਾਗਤ ਸਾਈਟਾਂ ਦੀ ਈ-ਨਿਲਾਮੀ (e-auction) ਕੀਤੀ ਜਾਵੇਗੀ। ਇਹ ਈ-ਨਿਲਾਮੀ 11 ਦਸੰਬਰ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗੀ ਅਤੇ 20 ਦਸੰਬਰ, 2022 ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ।

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਈ-ਨਿਲਾਮੀ ਵਿੱਚ ਜਾਇਦਾਦਾਂ ਵਾਜ਼ਿਬ ਦਰਾਂ ‘ਤੇ ਖਰੀਦ ਲਈ ਉਪਲਬਧ ਹੋਣਗੀਆਂ। ਕੁੱਲ 130 ਸਾਈਟਾਂ ਬੋਲੀ ਲਈ ਉਪਲਬਧ ਹੋਣਗੀਆਂ, ਜਿਨ੍ਹਾਂ ਵਿੱਚ 14 ਰਿਹਾਇਸ਼ੀ ਪਲਾਟ, 115 ਕਮਰਸ਼ੀਅਲ ਸਾਈਟਾਂ (41- ਐਸ.ਸੀ.ਓਜ਼., 28- ਐਸ.ਸੀ.ਐਫਜ਼., 24-ਬੂਥ ਅਤੇ 22-ਦੁਕਾਨਾਂ) ਅਤੇ ਇੱਕ ਸੰਸਥਾਗਤ ਸਾਈਟ ਸ਼ਾਮਲ ਹੈ। ਇਹ ਜਾਇਦਾਦਾਂ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਥਿਤ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਈਟਾਂ ਦੇ ਖਰੀਦਦਾਰਾਂ ਵਾਸਤੇ ਭੁਗਤਾਨ ਲਈ ਸੁਵਿਧਾਜਨਕ ਪਲਾਨ ਦਿੱਤਾ ਗਿਆ ਹੈ। ਸਫ਼ਲ ਬੋਲੀਕਾਰਾਂ ਨੂੰ ਕੁੱਲ ਕੀਮਤ ਦਾ 25 ਫ਼ੀਸਦ ਦਾ ਭੁਗਤਾਨ ਕਰਨ ‘ਤੇ ਜਾਇਦਾਦ ਦਾ ਕਬਜ਼ਾ ਸੌਂਪਿਆ ਜਾਵੇਗਾ ਅਤੇ ਬਕਾਇਆ ਰਾਸ਼ੀ 9.5 ਫ਼ੀਸਦ ਸਾਲਾਨਾ ਵਿਆਜ ਦਰ ‘ਤੇ ਕਿਸ਼ਤਾਂ ਵਿੱਚ ਭੁਗਤਾਨ ਕੀਤੀ ਜਾ ਸਕੇਗੀ।

ਜਾਇਦਾਦ ਸਬੰਧੀ ਵੇਰਵੇ ਜਿਵੇਂ ਰਾਖਵੀਂ ਕੀਮਤ, ਲੋਕੇਸ਼ਨ ਪਲਾਨ ਅਤੇ ਭੁਗਤਾਨ ਬਾਰੇ ਵੇਰਵੇ ਆਦਿ ਨੂੰ ਈ-ਨਿਲਾਮੀ ਸ਼ੁਰੂ ਹੋਣ ਤੋਂ ਪਹਿਲਾਂ ਪੋਰਟਲ www.puda.e-auctions.in ‘ਤੇ ਅਪਲੋਡ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਇੱਛੁਕ ਬੋਲੀਕਾਰ ਬੋਲੀ ਵਿੱਚ ਹਿੱਸਾ ਲੈਣ ਤੋਂ ਪਹਿਲਾਂ ਵੇਰਵਿਆਂ ਨੂੰ ਆਨਲਾਈਨ ਦੇਖ ਸਕਦੇ ਹਨ।

ਇਹ ਵੀ ਪੜ੍ਹੋ: ਆਰਗੈਨਿਕ ਖੇਤੀ ਨਾਲ ਜੁੜੇ ਤੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਵਿਧਾਨ ਸਭਾ ’ਚ ਸਨਮਾਨ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: E-Auction of PropertiesferozepurGLADAHousing and Urban Development DepartmentludhianaMajor Urban Propertiesmogapro punjab tvpunjab news
Share208Tweet130Share52

Related Posts

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026
Load More

Recent News

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.