ਮੰਗਲਵਾਰ, ਜੂਨ 23, 2026 09:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਮਮਤਾ ਦੀ ਤਾਜ਼ਾ ਮਿਸਾਲ ਬਣੀ ਇੱਕ ਕੁਕੜੀ! ਜੋ ਆਪਣੇ ਬੱਚਿਆਂ ਲਈ ਸੱਪ ਨਾਲ ਵੀ ਭੀੜ ਗਈ, ਵੇਖੋ ਦਿਲ ਜਿੱਤਣ ਵਾਲੀ ਇਹ Video

Viral Video: ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਦੇਖਿਆ ਗਿਆ ਕਿ ਕਿਵੇਂ ਇੱਕ ਸੱਪ ਚੂਚਿਆਂ 'ਤੇ ਹਮਲਾ ਕਰਦਾ ਹੈ ਪਰ ਮੁਰਗੀ ਇਹ ਸਭ ਦੇਖਦੀ ਹੈ ਅਤੇ ਬਗੈਰ ਦੇਰੀ ਸੱਪ ਨਾਲ ਲੜ ਪੈਂਦੀ ਹੈ।

by Bharat Thapa
ਦਸੰਬਰ 1, 2022
in ਅਜ਼ਬ-ਗਜ਼ਬ
0

Viral Video: ਮਾਂ ਨੂੰ ਇਸ ਧਰਤੀ ‘ਤੇ ਰੱਬ ਦੇ ਰੂਪ ਵਜੋਂ ਜਾਣਿਆ ਜਾਂਦਾ ਹੈ। ਲੋਕ ਕਹਿੰਦੇ ਹਨ ਕਿ ਆਪਣੀ ਔਲਾਦ ‘ਤੇ ਕਿਸੇ ਵੀ ਤਰ੍ਹਾਂ ਦੀ ਪਈ ਮੁਸ਼ਕਲ ਨੂੰ ਵੇਖ ਇੱਕ ਮਾਂ ਕਿਸੇ ਵੀ ਮੁਸੀਬੱਤ ਅੱਗੇ ਆਪ ਖੜ੍ਹੇ ਹੋ ਜਾਂਦੀ ਹੈ। ਇਸ ਦੀ ਕਈ ਉਦਾਹਰਨ ਵੇਖਣ ਨੂੰ ਵਾ ਮਿਲੇ। ਇਨਸਾਨ ਹੋਵੇ ਜਾਂ ਜਾਨਵਰ ਜਾਂ ਪੰਛੀ ਮਾਂ ਹਰ ਵਾਰ ਆਪਣੀ ਮਮਤਾ ਸਾਬਤ ਕਰਦੀ ਹੈ। ਨਾਲ ਹੀ ਦੁਨੀਆ ਦੀ ਹਰ ਮਾਂ ਆਪਣੇ ਬੱਚੇ ਨੂੰ ਸੁਰੱਖਿਅਤ ਰੱਖਣਾ ਚਾਹੁੰਦੀ ਹੈ।

ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਮੁਰਗੀ ਸੱਪ ਨਾਲ ਲੜ ਰਹੀ ਹੈ, ਸੱਪ ਚੂਚਿਆਂ ਨੂੰ ਖਾਣ ਲਈ ਅੱਗੇ ਵਧਦਾ ਹੈ, ਪਰ ਮਾਂ ਆਪਣੀ ਜਾਨ ਦੀ ਪਰਵਾਹ ਕੀਤੇ ਬਗੈਰ ਸੱਪ ਨਾਲ ਲੜਦੀ ਹੈ। ਉਹ ਆਪਣੇ ਬੱਚਿਆਂ ਨੂੰ ਬਚਾਉਂਦੀ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ।

Mother protecting her young pic.twitter.com/F6uCJEYeua

— Lo+Viral 🔥 (@TheBest_Viral) November 29, 2022

ਵੀਡੀਓ ‘ਚ ਵੇਖਿਆ ਜਾ ਸਕਦੈ ਹੈ ਕਿ ਸੱਪ ਬਹੁਤ ਤੇਜ਼ੀ ਨਾਲ ਚੂਚਿਆਂ ਵੱਲ ਵਧਦਾ ਹੈ। ਸੱਪ ਕਿਸੇ ਵੀ ਕੀਮਤ ‘ਤੇ ਬੱਚਿਆਂ ਨੂੰ ਖਾਣਾ ਚਾਹੁੰਦਾ ਹੈ ਪਰ ਮੁਰਗੀ ਇਹ ਸਭ ਦੇਖਦੀ ਹੈ ਅਤੇ ਬਗੈਰ ਦੇਰੀ ਉਹ ਸੱਪ ਨਾਲ ਲੜਦੀ ਹੈ। ਉਹ ਸੱਪ ਨੂੰ ਬੱਚਿਆਂ ਦੇ ਨੇੜੇ ਵੀ ਨਹੀਂ ਆਉਣ ਦਿੰਦੀ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਕਈ ਲੋਕ ਕਮੈਂਟ ਵੀ ਕਰ ਰਹੇ ਹਨ।

ਵਾਇਰਲ ਵੀਡੀਓ ਨੂੰ ਟਵਿਟਰ ‘ਤੇ TheBest_Viral ਨਾਮ ਦੇ ਯੂਜ਼ਰ ਹੈਂਡਲ ‘ਤੇ ਸ਼ੇਅਰ ਕੀਤਾ। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 19 ਹਜ਼ਾਰ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਇਸ ਵੀਡੀਓ ‘ਤੇ ਕਈ ਲੋਕਾਂ ਦੇ ਕਮੈਂਟ ਵੀ ਦੇਖਣ ਨੂੰ ਮਿਲੇ। ਵਾਇਰਲ ਹੋ ਰਹੇ ਇਸ ਵੀਡੀਓ ‘ਤੇ ਕਮੈਂਟ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ- ਮਾਂ ਹੁੰਦੀ ਹੈ ਮਾਂ। ਇਸ ਵੀਡੀਓ ‘ਤੇ ਕਮੈਂਟ ਕਰਦੇ ਹੋਏ ਇਕ ਹੋਰ ਯੂਜ਼ਰ ਨੇ ਲਿਖਿਆ ਹੈ- ਮਾਂ, ਹਰ ਹਾਲਤ ‘ਚ ਆਪਣੇ ਬੱਚਿਆਂ ਨੂੰ ਬਚਾਉਂਦੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oE

Tags: ajab gajb newslatest newspro punjab tvpunjabi news
Share216Tweet135Share54

Related Posts

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਜੂਨ 4, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ : ਮਨਪ੍ਰੀਤ ਇਆਲੀ ਨੇ SAD ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ

ਮਈ 20, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ

ਅਪ੍ਰੈਲ 23, 2026
Load More

Recent News

ਹਿਮਾਚਲ ਵਿੱਚ 6 ਮਹੀਨਿਆਂ ਲਈ ESMA ਲਾਗੂ; HRTC ਕਰਮਚਾਰੀਆਂ ਦੀ ਹੜਤਾਲ ਦੇ ਐਲਾਨ ਮਗਰੋਂ ਆਇਆ ਸਰਕਾਰ ਦਾ ਫੈਸਲਾ

ਜੂਨ 23, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਗੂਗਲ ਪਲੇ ਸਟੋਰ ‘ਤੇ ਵਾਪਸ ਆਇਆ ਟੈਲੀਗ੍ਰਾਮ, 30 ਜੂਨ ਤੱਕ ਲਾਗੂ ਰਹੇਗੀ ਇਹ ਪਾਬੰਦੀ

ਜੂਨ 23, 2026

ਰਾਮ ਮੰਦਰ ‘ਚੜ੍ਹਾਵੇ ਦੀ ਚੋਰੀ ਦੀ ਜਾਂਚ ਹੋਈ ਪੂਰੀ; ਤਿੰਨ ਮੈਂਬਰੀ SIT ਨੇ ਵਧੀਕ ਮੁੱਖ ਸਕੱਤਰ ਨੂੰ ਸੌਂਪੀ ਰਿਪੋਰਟ

ਜੂਨ 23, 2026

Weather Update: ਅਗਲੇ 48 ਘੰਟਿਆਂ ‘ਚ ਆਵੇਗਾ ਭਾਰੀ ਮੀਂਹ ਤੇ ਤੂਫਾਨ; ਅੱਜ 22 ਰਾਜਾਂ ਲਈ ਮੌਸਮ ਵਿਭਾਗ ਦਾ ਅਲਰਟ

ਜੂਨ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.