ਮੰਗਲਵਾਰ, ਮਈ 26, 2026 06:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਲੁਧਿਆਣਾ, ਗੋਬਿੰਦਗੜ੍ਹ ਤੇ ਸੰਗਰੂਰ ਦੇ ਵਿਕਾਸ ਕਾਰਜਾਂ ‘ਤੇ ਖਰਚੇਗੀ 8.97 ਕਰੋੜ ਰੁਪਏ: ਡਾ.ਇੰਦਰਬੀਰ ਸਿੰਘ ਨਿੱਜਰ

ਨਿੱਜਰ ਨੇ ਦੱਸਿਆ ਕਿ ਲੁਧਿਆਣਾ ਵਿਖੇ ਸੈਸ਼ਨ ਚੌਂਕ ਤੋਂ ਹੈਬੋਵਾਲ ਚੌਂਕ ਤੱਕ ਹੰਬੜਾਂ ਰੋਡ ਵਾਲੀ ਸੜ੍ਹਕ ਦੀ ਮੁੜ ਉਸਾਰੀ ਕਰਨ ਲਈ ਕਰੀਬ 2.98 ਕਰੋੜ ਰੁਪਏ ਖਰਚ ਕੀਤੇ ਜਾਣਗੇ।

by ਮਨਵੀਰ ਰੰਧਾਵਾ
ਦਸੰਬਰ 1, 2022
in ਪੰਜਾਬ
0

ਚੰਡੀਗੜ੍ਹ: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab government) ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ (Dr. Inderbir Singh Nijjar) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੁਧਿਆਣਾ, ਗੋਬਿੰਦਗੜ੍ਹ ਅਤੇ ਸੰਗਰੂਰ ਵਿਖੇ ਵਿਕਾਸ ਕਾਰਜਾਂ (development works) ‘ਤੇ 8.97 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਲਿਆ ਹੈ। ਇਹਨਾਂ ਕੰਮਾਂ ਲਈ ਵਿਭਾਗ ਵੱਲੋਂ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਲੁਧਿਆਣਾ ਵਿਖੇ ਸੈਸ਼ਨ ਚੌਂਕ ਤੋਂ ਹੈਬੋਵਾਲ ਚੌਂਕ ਤੱਕ ਹੰਬੜਾਂ ਰੋਡ ਵਾਲੀ ਸੜ੍ਹਕ ਦੀ ਮੁੜ ਉਸਾਰੀ ਕਰਨ ਲਈ ਕਰੀਬ 2.98 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਲੁਧਿਆਣਾ ਦੇ ਪਿੰਡ ਡਾਬਾ ਵਿਖੇ ਕਮਿਊਨਿਟੀ ਸੈਂਟਰ ਅਤੇ ਖੇਡ ਮੈਦਾਨ ਦੀ ਉਸਾਰੀ ਲਈ ਸੰਭਾਵਿਤ 3.02 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ ਤੋਂ ਇਲਾਵਾ ਐਮ.ਸੀ. ਗੋਬਿੰਦਗੜ੍ਹ ਵਿਖੇ ਸ਼ਾਂਤੀ ਨਗਰ 52 (2) ਐਲ ਦੇ ਸਾਹਮਣੇ ਟਾਇਲਸ ਚੇਨ ਲਿੰਕ ਕੰਡਿਆਲੀ ਤਾਰ ਨਾਲ ਰਾਜਭਾ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਇਸਦੇ ਨਾਲ ਹੀ ਵੱਖ ਵੱਖ ਵਾਰਡਾਂ ਦੀਆਂ ਗਲੀਆਂ ਵਿਚ ਇੰਟਰਲਾਕ ਟਾਈਲਾਂ ਅਤੇ ਆਰ.ਸੀ.ਸੀ. ਪਾਈਪਾਂ ਵਿਛਾਉਣ ਦਾ ਕੰਮ ਕੀਤਾ ਜਾਵੇਗਾ ਜਿਸ ਤੇ ਕਰੀਬ 1.48 ਕਰੋੜ ਰੁਪਏ ਦਾ ਖਰਚਾ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਐਮ ਸੀ ਧੂਰੀ ਅਧੀਨ ਬਾਜ਼ੀਗਰ ਬਸਤੀ ਵਿਖੇ ਸਿਹਤ ਕਲੀਨਿਕ/ਆਮ ਆਦਮੀ ਕਲੀਨਿਕ ਵਜੋਂ ਮੌਜੂਦਾ ਪ੍ਰਾਇਮਰੀ ਸਿਹਤ ਕੇਂਦਰਾਂ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਸੰਗਰੂਰ ਵਿਖੇ ਗਲੀਆਂ ਦੀਆਂ ਲਾਈਟਾਂ ਦੀ ਰਿਪੇਅਰ ਅਤੇ ਰੱਖ-ਰੱਖਾਅ ਲਈ ਅਤੇ ਹੋਰ ਕੰਮਾਂ ਲਈ ਲੇਬਰ ਦੀਆਂ ਸੇਵਾਵਾਂ ਲਈਆਂ ਜਾਵੇਗੀ ਤਾਂ ਜ਼ੋ ਇਲਾਕੇ ਦੀ ਸਾਫ ਸਫਾਈ ਅਤੇ ਹੋਰ ਕੰਮਾਂ ਨੂੰ ਕਰਨ ਵਿਚ ਕੋਈ ਦਿਕੱਤ ਪੇਸ਼ ਨਾ ਆਵੇ। ਇਹਨਾਂ ਕੰਮਾਂ ਲਈ 87.62 ਲੱਖ ਰੁਪਏ ਖਰਚੇ ਜਾਣਗੇ।

ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਮੁੱਖ ਤਰਜ਼ੀਹ ਹੈ।

ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹਨਾਂ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ: ਨਿਊਜ਼ੀਲੈਂਡ ਇਮੀਗ੍ਰੇਸ਼ਨ ਨੇ ਇੱਕ ਸਾਲ ‘ਚ ਸਵਾ ਲੱਖ ਪ੍ਰਵਾਸੀਆਂ ਨੂੰ ਬਣਾਇਆ ਸਥਾਈ ਨਾਗਰਿਕ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dr inderbir singh nijjarexpenditure on development worksGobindgarh and Sangrurgovernment of punjabludhianapro punjab tvPunjab CMpunjab news
Share208Tweet130Share52

Related Posts

ਪੰਜਾਬ ਵਿੱਚ ਹੁਣ ਤੱਕ 45.60% ਵੋਟਿੰਗ ਕੀਤੀ ਗਈ ਦਰਜ

ਮਈ 26, 2026

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਮਈ 26, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਮਈ 26, 2026

ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ : ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਮਈ 26, 2026

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਸਕੂਲ ਅਤੇ ਦਫ਼ਤਰ

ਮਈ 25, 2026
Load More

Recent News

ਪੰਜਾਬ ਵਿੱਚ ਹੁਣ ਤੱਕ 45.60% ਵੋਟਿੰਗ ਕੀਤੀ ਗਈ ਦਰਜ

ਮਈ 26, 2026

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ – ਅਰਵਿੰਦ ਕੇਜਰੀਵਾਲ

ਮਈ 26, 2026

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਮਈ 26, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਮਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.