ਵੀਰਵਾਰ, ਸਤੰਬਰ 3, 2026 04:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜੈ ਇੰਦਰ ਕੌਰ ਨੇ ਦਿੱਲੀ ਐਮਸੀਡੀ ਚੋਣਾਂ ਵਿੱਚ ਭਾਜਪਾ ਲਈ ਕੀਤਾ ਪ੍ਰਚਾਰ

Delhi MCD Elections: ਜੱਟ ਮਹਾਸਭਾ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ, ਭਾਜਪਾ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt Amarinder Singh) ਦੀ ਬੇਟੀ ਜੈ ਇੰਦਰ ਕੌਰ (Jai Inder Kaur) ਨੇ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਲਈ ਦਿੱਲੀ ਐਮਸੀਡੀ ਚੋਣਾਂ ਵਿੱਚ ਪ੍ਰਚਾਰ (campaigned for BJP) ਕੀਤਾ।

by Bharat Thapa
ਦਸੰਬਰ 1, 2022
in ਪੰਜਾਬ
0

Delhi MCD Elections: ਜੱਟ ਮਹਾਸਭਾ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ, ਭਾਜਪਾ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt Amarinder Singh) ਦੀ ਬੇਟੀ ਜੈ ਇੰਦਰ ਕੌਰ (Jai Inder Kaur) ਨੇ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਲਈ ਦਿੱਲੀ ਐਮਸੀਡੀ ਚੋਣਾਂ ਵਿੱਚ ਪ੍ਰਚਾਰ (campaigned for BJP) ਕੀਤਾ।

ਗ੍ਰੇਟਰ ਕੈਲਾਸ਼ ਵਾਰਡ ਨੰਬਰ 173 ਤੋਂ ਉਮੀਦਵਾਰ ਸ਼ਿਖਾ ਰਾਏ ਲਈ ਚੋਣ ਪ੍ਰਚਾਰ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਦਿੱਲੀ ਵਾਸੀਆਂ ਦਾ ਮੂਡ ਸਾਫ਼ ਹੈ, ਉਹ ਆਮ ਆਦਮੀ ਪਾਰਟੀ ਦੇ ਝੂਠ ਅਤੇ ਧੋਖੇ ਤੋਂ ਅੱਕ ਚੁੱਕੇ ਹਨ ਅਤੇ ਵਿਕਾਸ ਕੇਂਦਰਿਤ ਪਾਰਟੀ ਭਾਵ ਭਾਜਪਾ ਨੂੰ ਵੋਟ ਦੇਣ ਲਈ ਤਿਆਰ ਹਨ।”

ਜੈ ਇੰਦਰ ਕੌਰ ਨੇ ਪੰਜਾਬ ‘ਚ ‘ਆਪ’ ਦੇ ਵਾਅਦਿਆਂ ਨੂੰ ਪੂਰਾ ਕਰਨ ‘ਚ ਨਾਕਾਮ ਰਹਿਣ ‘ਤੇ ਗੱਲ ਕਰਦਿਆਂ ਕਿਹਾ, ‘ਪੰਜਾਬ ਦੇ ਲੋਕ ਪਹਿਲਾਂ ਹੀ ਪੰਜਾਬ ‘ਚ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ‘ਤੇ ਪਛਤਾ ਰਹੇ ਹਨ। ਉਹ ਹਰ ਔਰਤ ਨੂੰ 1000 ਰੁਪਏ ਮਹੀਨਾ ਭੱਤਾ ਦੇਣ, ਭ੍ਰਿਸ਼ਟਾਚਾਰ ‘ਤੇ ਰੋਕ ਲਗਾਉਣ ਵਰਗੇ ਵੱਡੇ ਵਾਅਦੇ ਕਰਕੇ ਸੱਤਾ ‘ਚ ਆਏ ਸੀ, ਪਰ ਹੁਣ ਤੱਕ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੇ ਹਨ।”

ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ, “ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਇੰਨੀ ਮਾੜੀ ਹੋ ਚੁੱਕੀ ਹੈ ਕਿ ਪੰਜਾਬ ਵਿੱਚ ਦਿਨ-ਦਿਹਾੜੇ ਕਤਲ ਹੋ ਰਹੇ ਹਨ ਅਤੇ ਲੋਕ ਬੇਵੱਸ ਹੋ ਕੇ ਰਹਿ ਗਏ ਹਨ ਕਿਉਂਕਿ ਸਾਰੀ ਸਰਕਾਰ ਹੋਰ ਸੂਬਿਆਂ ‘ਚ ਪਾਰਟੀ ਦੇ ਪ੍ਰਚਾਰ ਵਿੱਚ ਲੱਗੀ ਹੋਈ ਹੈ।”

ਪ੍ਰਧਾਨ ਮੰਤਰੀ ਮੋਦੀ ਵੱਲੋਂ ਸਿੱਖ ਭਾਈਚਾਰੇ ਲਈ ਚੁੱਕੇ ਗਏ ਹਾਂ-ਪੱਖੀ ਕਦਮਾਂ ਦੀ ਸ਼ਲਾਘਾ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਸਿੱਖ ਭਾਈਚਾਰੇ ਨਾਲ ਬਹੁਤ ਖਾਸ ਰਿਸ਼ਤਾ ਹੈ ਅਤੇ ਉਨ੍ਹਾਂ ਨੇ ਕਰਤਾਰਪੁਰ ਲਾਂਘਾ ਖੋਲ੍ਹਣ, ਛੋਟੇ ਸਾਹਿਬਜ਼ਾਦੇ ਦੀ ਸ਼ਹੀਦੀ ਨੂੰ ਬਾਲ ਵੀਰ ਦਿਵਸ ਵਜੋਂ ਮਨਾਉਣ ਅਤੇ ਹਾਲ ਹੀ ਵਿੱਚ ਹੇਮਕੁੰਟ ਸਾਹਿਬ ਰੋਪਵੇਅ ਦੇ ਕੰਮ ਦਾ ਉਦਘਾਟਨ ਕਰਨ ਵਰਗੇ ਕਈ ਸਿੱਖ ਪੱਖੀ ਪਹਿਲਕਦਮੀਆਂ ਕੀਤੀਆਂ ਹਨ।”

ਜੈ ਇੰਦਰ ਕੌਰ ਦੇ ਨਾਲ ਪਟਿਆਲਾ ਤੋਂ ਮੇਅਰ ਸੰਜੀਵ ਸ਼ਰਮਾ ਬਿੱਟੂ ਅਤੇ ਪ੍ਰਿਤਪਾਲ ਸਿੰਘ ਬਲੇਵਾਲ ਆਦਿ ਹੋਰ ਆਗੂ ਹਾਜ਼ਰ ਸੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bjpcampaignedDelhi MCD electionsjai inder kaurpropunjabtv
Share220Tweet138Share55

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.