ਐਤਵਾਰ, ਸਤੰਬਰ 28, 2025 06:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦੀ ਖ਼ਬਰ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਜੀ ਨੇ Pro Punjab TV ‘ਤੇ ਦਿੱਤਾ ਵੱਡਾ ਬਿਆਨ : ਵੀਡੀਓ

ਪ੍ਰੋ ਪੰਜਾਬ ਟੀਵੀ ਨਾਲ ਗੱਲਬਾਤ ਕਰਦਿਆਂ ਸਿੱਧੂ ਮੂਸੇਵਾਲਾ ਦੇ ਪਿਤਾ ਜੀ ਨੇ ਕਿਹਾ ਕਿ ਮੈਂ ਬਹੁਤ ਸਵਾਗਤ ਕਰਦਾ ਹਾਂ, ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਤਾਂ ਮੈਂ ਪ੍ਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ ਤੇ ਅਰਦਾਸ ਕਰਦਾ

by Gurjeet Kaur
ਦਸੰਬਰ 2, 2022
in ਪੰਜਾਬ
0

Sidhu Moosewala Murder Case: ਪ੍ਰੋ ਪੰਜਾਬ ਟੀਵੀ ਨਾਲ ਗੱਲਬਾਤ ਕਰਦਿਆਂ ਸਿੱਧੂ ਮੂਸੇਵਾਲਾ ਦੇ ਪਿਤਾ ਜੀ ਨੇ ਕਿਹਾ ਕਿ ਮੈਂ ਬਹੁਤ ਸਵਾਗਤ ਕਰਦਾ ਹਾਂ, ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਤਾਂ ਮੈਂ ਪ੍ਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ ਤੇ ਅਰਦਾਸ ਕਰਦਾ ਹਾਂ ਕਿ ਇਹ ਖ਼ਬਰ ਸੱਚੀ ਹੋਵੇ।ਬਲਕੌਰ ਸਿੰਘ ਦਾ ਕਹਿਣਾ ਹੈ ਗੋਲਡੀ ਬਰਾੜ ਵਰਗੇ ਲੋਕ ਬੜੇ ਸ਼ਾਤਰ ਹੁੰਦੇ ਹਨ ਪ੍ਰਮਾਤਮਾ ਕਰੇ ਇਹ ਖ਼ਬਰ ਸੱਚੀ ਹੋਵੇ।ਸਿੱਧੂ ਮੂਸੇਵਾਲਾ ਦੇ ਪਿਤਾ ਜੀ ਦਾ ਕਹਿਣਾ ਹੈ ਇਹ ਬਹੁਤ ਵੱਡੀ ਅਚੀਵਮੈਂਟ ਹੋਵੇਗੀ ਕਿ ਜੇਕਰ ਸਿੱਧੂ ਮੂਸੇਵਾਲਾ ਫੜਿਆ ਜਾਂਦਾ ਹੈ ਤਾਂ ਪਤਾ ਲੱਗੂ ਕਿਉਂ ਸਾਰੀ ਗੱਲ ਦੀ ਜੜ੍ਹ ਹੀ ਗੋਲਡੀ ਬਰਾੜ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੀਆਂ ਗੱਲਾਂ ਲਾਰੈਂਸ਼ ਬਿਸ਼ਨੋਈ ਨੇ ਰਿਮਾਂਡ ਦੌਰਾਨ ਨਹੀਂ ਦੱਸੀਆਂ ਉਹ ਗੋਲਡੀ ਬਰਾੜ ਦੱਸੇ ਤੇ ਮੈਂ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਲਾਰੈਂਸ ਮੁੜ ਪੰਜਾਬ ਲਿਆ ਕੇ ਉਸਦਾ ਨਾਰਕੋ ਟੈਸਟ ਕਰਾਇਆ ਜਾਵੇ।

ਸ. ਬਲਕੌਰ ਸਿੰਘ ਦਾ ਕਹਿਣਾ ਹੈ ਕਿ ਮੈਂ ਕੇਂਦਰੀ ਏਜੰਸੀਆਂ ਨੂੰ ਬੇਨਤੀ ਕਰਦਾ ਹਾਂ ਕਿ ਉਨਾਂ੍ਹ ਨੂੰ ਜਿੱਥੇ ਮੇਰੀ ਲੋੜ ਪਵੇਗੀ ਮੈਂ ਉਨ੍ਹਾਂ ਦਾ ਪੂਰਾ ਸਹਿਯੋਗ ਦੇਵਾਂਗਾ, ਉਨ੍ਹਾਂ ਨੇ ਇੱਥੋਂ ਤੱਕ ਕਿਹਾ ਕਿ ਮੈਂ ਆਪਣਾ ਸਾਰਾ ਘਰ-ਬਾਰ ਵੇਚਦੂਂ ਮੈਨੂੰ ਸੱਚ ਸਾਹਮਣੇ ਲਿਆ ਕੇ ਦੇਣ ਮੈਂ ਕੁਝ ਨੀਂ ਰੱਖਣਾ ਭਾਵੇਂ ਮੇਰੀ ਜ਼ਿੰਦਗੀ ਦਾਅ ‘ਤੇ ਲੱਗਜੇ ਮੇਰੇ ਪੁੱਤ ਨੂੰ ਇਨਸਾਫ਼ ਮਿਲਣਾ ਚਾਹੀਦਾ ਇਹ ਸਨ ਸਿੱਧੂ ਮੂਸੇਵਾਲਾ ਦੇ ਪਿਤਾ ਜੀ ਦੇ ਭਾਵੁਕ ਬੋਲ।

Tags: Goldy Brarpro punjab tvpunjabi newssidhu moosewalasidhu moosewala murder case
Share269Tweet168Share67

Related Posts

ਪੰਜਾਬ ਦੇ ਮੁਸ਼ਕਿਲ ਸਮੇਂ ਵਿੱਚ ਸਿਰਫ਼ 1600 ਕਰੋੜ ਰੁਪਏ, ਜਦਕਿ ਬਿਹਾਰ ਨੂੰ ਮਿਲੇ 7500 ਕਰੋੜ ਰੁਪਏ

ਸਤੰਬਰ 28, 2025

ਪੰਜਾਬ ਦਾ ਖਾਧ ਖੇਤਰ! ਏਆਈ ਅਤੇ ਐਗਰੀਟੈਕ ਨਾਲ ਬਦਲੀ ਤਸਵੀਰ, ਵਿਸ਼ਵ ਖੁਰਾਕ ਮੇਲਾ 2025 ‘ਚ ਕੇਂਦਰ ਬਣਿਆ ਪੰਜਾਬ

ਸਤੰਬਰ 28, 2025

CM ਮਾਨ ਨੇ ਫੋਰਟਿਸ ਹਸਪਤਾਲ ਪਹੁੰਚ ਕੇ ਰਾਜਵੀਰ ਜਵੰਦਾ ਦੀ ਸਿਹਤ ਦਾ ਜਾਣਿਆ ਹਾਲ

ਸਤੰਬਰ 28, 2025

PUNSUP ’ਚ ਹੋਏ ਫ਼ਰਜ਼ਵਾੜੇ ’ਚ CM ਮਾਨ ਦਾ ਵੱਡਾ ਐਕਸ਼ਨ, 5 ਅਧਿਕਾਰੀ ਸਸਪੈਂਡ

ਸਤੰਬਰ 28, 2025

ਡੇਰਾ ਬਾਬਾ ਨਾਨਕ ਵਿਖੇ ਪਾੜ ਪੂਰ ਰਹੇ ਲੋਕਾਂ ਨੂੰ ਸ਼੍ਰੋਮਣੀ ਕਮੇਟੀ ਨੇ ਹੋਰ ਦਿੱਤਾ 10 ਹਜ਼ਾਰ ਲੀਟਰ ਡੀਜ਼ਲ

ਸਤੰਬਰ 28, 2025

ਰਾਜਵੀਰ ਜਵੰਦਾ ਦੇ ਸੜਕ ਹਾਦਸੇ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ, ਗਾਇਕ ਦੀ ਸਿਹਤਯਾਬੀ ਲਈ ਕੀਤੀ ਅਰਦਾਸ

ਸਤੰਬਰ 28, 2025
Load More

Recent News

ਰੋਜਰ ਬਿੰਨੀ ਦੀ ਥਾਂ ਮਿਥੁਨ ਮਨਹਾਸ ਬਣੇ BCCI ਦੇ ਨਵੇਂ ਪ੍ਰਧਾਨ

ਸਤੰਬਰ 28, 2025

ਪੰਜਾਬ ਦੇ ਮੁਸ਼ਕਿਲ ਸਮੇਂ ਵਿੱਚ ਸਿਰਫ਼ 1600 ਕਰੋੜ ਰੁਪਏ, ਜਦਕਿ ਬਿਹਾਰ ਨੂੰ ਮਿਲੇ 7500 ਕਰੋੜ ਰੁਪਏ

ਸਤੰਬਰ 28, 2025

ਪੰਜਾਬ ਦਾ ਖਾਧ ਖੇਤਰ! ਏਆਈ ਅਤੇ ਐਗਰੀਟੈਕ ਨਾਲ ਬਦਲੀ ਤਸਵੀਰ, ਵਿਸ਼ਵ ਖੁਰਾਕ ਮੇਲਾ 2025 ‘ਚ ਕੇਂਦਰ ਬਣਿਆ ਪੰਜਾਬ

ਸਤੰਬਰ 28, 2025

CM ਮਾਨ ਨੇ ਫੋਰਟਿਸ ਹਸਪਤਾਲ ਪਹੁੰਚ ਕੇ ਰਾਜਵੀਰ ਜਵੰਦਾ ਦੀ ਸਿਹਤ ਦਾ ਜਾਣਿਆ ਹਾਲ

ਸਤੰਬਰ 28, 2025

PUNSUP ’ਚ ਹੋਏ ਫ਼ਰਜ਼ਵਾੜੇ ’ਚ CM ਮਾਨ ਦਾ ਵੱਡਾ ਐਕਸ਼ਨ, 5 ਅਧਿਕਾਰੀ ਸਸਪੈਂਡ

ਸਤੰਬਰ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.