ਮੰਗਲਵਾਰ, ਅਗਸਤ 26, 2025 12:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਨੇਡਾ ਵਿੱਚ 44ਵੀਆਂ ਫੈਡਰਲ ਚੋਣਾਂ 20 ਸਤੰਬਰ ਨੂੰ ਕਰਵਾਉਣ ਦਾ ਮਿੱਥਿਆ ਸਮਾਂ

by propunjabtv
ਅਗਸਤ 16, 2021
in ਦੇਸ਼, ਵਿਦੇਸ਼
0

ਕੈਨੇਡਾ ਦੀਆਂ 44ਵੀਆਂ ਫੈਡਰਲ ਚੋਣਾਂ ਦਾ ਐਲਾਨ ਐਤਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ  ਟਰੂਡੋ ਦੀ ਗਵਰਨਰ ਜਨਰਲ ਮੈਰੀ ਸਾਈਮਨ ਨਾਲ ਮੁਲਾਕਾਤ ਤੋਂ ਬਾਅਦ ਕਰ ਦਿੱਤਾ ਗਿਆ ਹੈ, ਜਿਸ ‘ਚ ਟਰੂਡੋ ਨੇ ਗਵਰਨਰ ਜਨਰਲ ਨੂੰ ਸੰਸਦ ਭੰਗ ਕਰਨ ਲਈ ਬੇਨਤੀ ਕੀਤੀ ਸੀ, ਜਿਸ ਨੂੰ ਪ੍ਰਵਾਨ ਕਰ ਲਿਆ ਗਿਆ। ਹੁਣ ਕੈਨੇਡਾ ਦੀਆਂ ਫੈਡਰਲ ਚੋਣਾਂ 20 ਸਤੰਬਰ ਨੂੰ ਕਰਵਾਉਣ ਦਾ ਸਮਾਂ ਮਿੱਥਿਆ ਹੈ। ਇਨ੍ਹਾਂ ਚੋਣਾਂ ਲਈ ਪ੍ਰਚਾਰ ਦਾ ਸਮਾਂ 36 ਦਿਨਾਂ ਦਾ ਮਿੱਥਿਆ ਗਿਆ ਹੈ ਜਿਸ ਨੂੰ ਘੱਟ ਤੋਂ ਘੱਟ ਸਮਾਂ ਹੀ ਮੰਨਿਆ ਜਾ ਰਿਹਾ ਹੈ।
ਕੈਨੇਡਾ ਵਿੱਚ ਚੋਣਾਂ ਅਕਤੂਬਰ 2023 ਨੂੰ ਹੋਣੀਆਂ ਸਨ ਪਰ ਮੌਜੂਦਾ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਕੋਲ ਬਹੁਮਤ ਨਾ ਹੋਣ ਕਾਰ ਨਿਰਧਾਰਿਤ ਸਮੇਂ ਤੋਂ ਪਹਿਲਾਂ ਚੋਣ ਕਰਵਾਈ ਜਾ ਰਹੀ ਹੈ। ਇਸ ਸਮੇਂ ਲਿਬਰਲ ਪਾਰਟੀ ਕੋਲ 155 , ਕੰਜਰਵੇਟਿਵ ਕੋਲ 119 , ਬਲਾਕ ਕਿਉਬੈਕ ਪਾਰਟੀ ਕੋਲ 32 , ਨਿਊ ਡੈਮੋਕਰੈਟਿਕ ਪਾਰਟੀ ਕੋਲ 24 ਅਤੇ ਗ੍ਰੀਨ ਪਾਰਟੀ ਕੋਲ 2 ਸੀਟਾਂ ਹਨ I  ਹਾਊਸ ਆਫ਼ ਕਾਮਨਜ਼ ਵਿੱਚ 338 ਸੀਟਾਂ ਹਨ ਅਤੇ ਸਥਾਈ ਸਰਕਾਰ ਲਈ 170 ਸੀਟਾਂ ਦੀ ਲੋੜ ਹੈ I
ਵਿਰੋਧੀ ਪਾਰਟੀਆਂ ਵੱਲੋਂ ਚੋਣਾਂ ਕਰਾਉਣ ਦਾ ਵਿਰੋਧ ਕੀਤਾ ਜਾ ਰਿਹਾ ਹੈ I ਐਨਡੀਪੀ ਲੀਡਰ ਜਗਮੀਤ ਸਿੰਘ ਨੇ ਸਾਈਮਨ ਨੂੰ ਟਰੂਡੋ ਦੀ ਬੇਨਤੀ ਨੂੰ ਠੁਕਰਾਉਣ ਦੀ ਅਪੀਲ ਵੀ ਕੀਤੀ I
ਵਿਰੋਧੀਆਂ ‘ਤੇ ਹੱਲਾ ਬੋਲਦਿਆਂ ਟਰੂਡੋ ਨੇ ਕਿਹਾ ਕਿ ਕੈਨੇਡੀਅਨ ਇਹ ਫ਼ੈਸਲਾ ਕਰਨ ਦੇ ਹੱਕਦਾਰ ਹਨ ਕਿ ਦੇਸ਼ ਨੂੰ ਇਸ ਮਹਾਂਮਾਰੀ ਤੋਂ ਬਾਹਰ ਕੱਢਣ ਵਿੱਚ ਅਗਵਾਈ ਕੌਣ ਕਰੇ ? ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਣ ਸਮੇਂ ਦੌਰਾਨ ਕੌਣ ਆਪਣੀ ਗੱਲ ਨਹੀਂ ਕਹਿਣਾ ਚਾਹੇਗਾ? ਕੌਣ ਨਹੀਂ ਚਾਹੁੰਦਾ ਕਿ ਉਹ ਇਹ ਫ਼ੈਸਲਾ ਕਰਨ ਵਿੱਚ ਸਹਾਇਤਾ ਕਰੇ ਕਿ ਸਾਡਾ ਦੇਸ਼ ਇੱਥੋਂ ਕਿੱਥੇ ਜਾਂਦਾ ਹੈ? ਟਰੂਡੋ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਇਹ ਦੱਸਣ ਕਿ ਕੈਨੇਡੀਅਨ ਨੂੰ ਇਹ ਮੌਕਾ ਕਿਉਂ ਨਹੀਂ ਮਿਲਣਾ ਚਾਹੀਂਦਾ।
ਇਲੈਕਸ਼ਨ ਕਮਿਸ਼ਨ ਮੁਤਾਬਕ 43ਵੀਆਂ ਫੈਡਰਲ ਚੋਣਾਂ ‘ਤੇ ਉਸ ਸਮੇਂ 502 ਮਿਲੀਅਨ ਦਾ ਖ਼ਰਚਾ ਆਇਆ ਸੀ, ਜਿਸ ਨੂੰ ਦੇਖਦਿਆਂ ਵਿਰੋਧੀ ਪਾਰਟੀਆਂ ਅੱਜ ਕਈ ਸਵਾਲ ਵੀ ਕਰ ਰਹੀਆਂ ਹਨ ਕਿ ਕੋਰੋਨਾ ਦੇ ਦੌਰ ‘ਚ ਚੋਣਾਂ ‘ਤੇ ਇੰਨਾ ਖ਼ਰਚਾ ਕਰਨਾ ਦੇਸ਼ ਦੇ ਅਰਥਚਾਰੇ ਲਈ ਠੀਕ ਨਹੀਂ ਹੈ।

Canada PM Justin Trudeau announces September 20 snap elections: AFP

— ANI (@ANI) August 15, 2021

Tags: 44th federal electioncanadascheduledSeptember 20
Share202Tweet126Share50

Related Posts

ਪੈਸਾ ਕਮਾਉਣ ਲਈ ਮਜ਼ਾਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸੁਪਰੀਮ ਕੋਰਟ ਨੇ ਯੂਟਿਊਬਰਾਂ ਨੂੰ ਲਗਾਈ ਕਿਉਂ ਫਟਕਾਰ

ਅਗਸਤ 25, 2025

ਭਾਰਤ ਆ ਸਕਦੇ ਹਨ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ, ਯੂਕਰੇਨ ਦੇ ਰਾਜਦੂਤ ਨੇ ਕਹੀ ਇਹ ਵੱਡੀ ਗੱਲ

ਅਗਸਤ 25, 2025

US ਦੇ ਪੰਜਾਬੀ ਟਰੱਕ ਡਰਾਈਵਰ ਮਾਮਲੇ ‘ਚ ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

ਅਗਸਤ 23, 2025

ਧਰਾਲੀ ਤੋਂ ਬਾਅਦ ਹੁਣ ਉੱਤਰਾਖੰਡ ‘ਚ ਇਸ ਥਾਂ ਫਟਿਆ ਬੱਦਲ, ਮਚੀ ਤਬਾਹੀ

ਅਗਸਤ 23, 2025

ਟਰੰਪ ਦੇ ਟੈਰਿਫ ਦਾ ਹੱਲ ਲੱਭਣ ਲਈ ਭਾਰਤ ਨੇ ਖੋਲ੍ਹਿਆ ਡਿਪਲੋਮੈਟਿਕ ਚੈਨਲ!

ਅਗਸਤ 22, 2025

ਅਵਾਰਾ ਕੁੱਤਿਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਦਾ ਆਇਆ ਵੱਡਾ ਫੈਸਲਾ ਫ਼ੈਸਲਾ

ਅਗਸਤ 22, 2025
Load More

Recent News

ਹੁਣ ਤੱਕ 5475 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪਹੁੰਚਿਆ ਲਾਭ, ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਇਹ ਵਿਦੇਸ਼ੀ ਕੰਪਨੀ ਕਰ ਸਕਦੀ ਹੈ ਟੀਮ ਇੰਡੀਆ ਨੂੰ ਸਪਾਂਸਰ, ਵੱਡਾ ਅਪਡੇਟ ਆਇਆ ਸਾਹਮਣੇ

ਅਗਸਤ 25, 2025

ਪੈਸਾ ਕਮਾਉਣ ਲਈ ਮਜ਼ਾਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸੁਪਰੀਮ ਕੋਰਟ ਨੇ ਯੂਟਿਊਬਰਾਂ ਨੂੰ ਲਗਾਈ ਕਿਉਂ ਫਟਕਾਰ

ਅਗਸਤ 25, 2025

ਕੀ ਤੁਹਾਡੇ ਫੋਨ ਦੀ ਕਾਲਿੰਗ ਸਿਸਟਮ ‘ਚ ਆਇਆ ਹੈ ਕੋਈ ਬਦਲਾਅ? ਜਾਣੋ ਕੀ ਹੈ ਇਸ ਪਿੱਛੇ ਵੱਡਾ ਕਾਰਨ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.