ਮੰਗਲਵਾਰ, ਮਾਰਚ 17, 2026 04:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਦਾ ਵੱਡਾ ਐਲਾਨ, ਰੇਹੜੀ-ਫੜ੍ਹੀ ਵਾਲਿਆਂ ਨੂੰ ਮਿਲੇਗੀ ਵੱਖਰੀ ਮਾਰਕੀਟ

ਐਸ.ਏ.ਐਸ. ਨਗਰ (ਮੋਹਾਲੀ) ਨੂੰ ਚਾਰ ਸਾਈਟਾਂ ਅਲਾਟ ਕੀਤੀਆਂ ਗਈਆਂ ਹਨ, ਜਿਸ ਨਾਲ ਸਟਰੀਟ ਵੈਂਡਰਾਂ ਨੂੰ ਕੰਮ-ਕਾਜ ਅਤੇ ਲੋਕਾਂ ਨੂੰ ਖਰੀਦਦਾਰੀ ਕਰਨ ਵਿੱਚ ਸੌਖ ਹੋਵੇਗੀ।

by Bharat Thapa
ਦਸੰਬਰ 2, 2022
in ਪੰਜਾਬ
0

ਚੰਡੀਗੜ੍ਹ: ਨਾਜਾਇਜ਼ ਕਬਜ਼ੇ ਹਟਾਉਣ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਕਿਸੇ ਨੂੰ ਆਪਣੀ ਰੋਜ਼ੀ-ਰੋਟੀ ਤੋਂ ਮੁਥਾਜ ਨਾ ਹੋਣਾ ਪਵੇ ਇਸ ਨੂੰ ਯਕੀਨੀ ਬਣਾਉਣ ਵਾਸਤੇ ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (GAMADA) ਵੱਲੋਂ ਰੇਹੜੀ-ਫੜ੍ਹੀ (street vendors) ਵਾਲਿਆਂ ਲਈ ਵੱਖਰੀ (ਡੈਡੀਕੇਟਿਡ) ਮਾਰਕੀਟ ਵਿਕਸਤ ਕਰਨ ਲਈ ਨਗਰ ਨਿਗਮ, ਐਸ.ਏ.ਐਸ. ਨਗਰ (ਮੋਹਾਲੀ) ਨੂੰ ਚਾਰ ਸਾਈਟਾਂ ਅਲਾਟ ਕੀਤੀਆਂ ਗਈਆਂ ਹਨ, ਜਿਸ ਨਾਲ ਸਟਰੀਟ ਵੈਂਡਰਾਂ ਨੂੰ ਕੰਮ-ਕਾਜ ਅਤੇ ਲੋਕਾਂ ਨੂੰ ਖਰੀਦਦਾਰੀ ਕਰਨ ਵਿੱਚ ਸੌਖ ਹੋਵੇਗੀ।

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਉਪਰਾਲੇ ਨਾਲ ਨਾ ਕੇਵਲ ਇਨ੍ਹਾਂ ਸਟਰੀਟ ਵੈਂਡਰਾਂ ਨੂੰ ਕਾਰੋਬਾਰ ਲਈ ਇੱਕ ਸਮਰਪਿਤ ਥਾਂ ਮਿਲੇਗੀ ਬਲਕਿ ਗਾਹਕਾਂ ਨੂੰ ਵੀ ਇਕ ਸਥਾਨ ਉਤੇ ਖਰੀਦਦਾਰੀ ਕਰਨੀ ਸੌਖੀ ਹੋਵੇਗੀ। ਇਸ ਨਾਲ ਸ਼ਹਿਰ ਵਿੱਚ ਟਰੈਫਿਕ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਇਹ ਸਾਈਟਾਂ ਨਗਰ ਨਿਗਮ ਨੂੰ ਕੇਵਲ ਰੇਹੜੀ-ਫੜ੍ਹੀ ਵਾਲਿਆਂ ਲਈ ਮਾਰਕੀਟਾਂ ਵਿਕਸਤ ਕਰਨ ਲਈ ਮੁਫ਼ਤ ਵਿੱਚ ਸੌਂਪੀਆਂ ਗਈਆਂ ਹਨ।

ਅਮਨ ਅਰੋੜਾ ਨੇ ਦੱਸਿਆ ਕਿ ਇਹ ਚਾਰ ਥਾਵਾਂ ਸੈਕਟਰ-56 ਵਿੱਚ 3341.59 ਵਰਗ ਗਜ਼, ਸੈਕਟਰ-77 ਵਿੱਚ 2516.88 ਵਰਗ ਗਜ਼ ਤੇ 1873.14 ਵਰਗ ਗਜ਼, ਅਤੇ ਸੈਕਟਰ-78 ਵਿੱਚ 2588.24 ਵਰਗ ਗਜ਼ ਵਿੱਚ ਸਥਿਤ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਈਟਾਂ ਦੀ ਚੋਣ ਵੱਖ ਵੱਖ ਖੇਤਰਾਂ ਨੂੰ ਜੋੜਨ ਵਾਲੀਆਂ ਸੜਕਾਂ ਤੱਕ ਆਸਾਨ ਪਹੁੰਚ ਨੂੰ ਧਿਆਨ ‘ਚ ਰੱਖਦਿਆਂ ਕੀਤੀ ਗਈ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aman aroralatest newspro punjab tvpunjabi news
Share222Tweet139Share56

Related Posts

Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ

ਮਾਰਚ 17, 2026

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਮਾਰਚ 17, 2026

ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ: ਆਪ’ ਨੇਤਾ

ਮਾਰਚ 17, 2026

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 17, 2026

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਬਣਾਏ ਜਾਣਗੇ ਨਵੇਂ ਟਾਇਲਟ : ਡਾ. ਬਲਜੀਤ ਕੌਰ

ਮਾਰਚ 16, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਦੋ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਮਾਰਚ 16, 2026
Load More

Recent News

ਐਫਬੀ-ਇੰਸਟਾਗ੍ਰਾਮ ਦੇ ਮਾਲਕ ‘ਮਾਰਕ ਜ਼ੁਕਰਬਰਗ’ ਬਣ ਕੇ, ਸਕੈਮਰ ਨੇ ਸੇਵਾਮੁਕਤ ਮਹਿਲਾ ਅਧਿਆਪਕਾ ਤੋਂ ਠੱਗੇ ₹1.57 ਕਰੋੜ

ਮਾਰਚ 17, 2026

1 ਜਾਂ 2 ਨਹੀਂ, ਭਾਰਤ ‘ਚ ਅੱਜ ਲਾਂਚ ਹੋਣਗੇ ਇਹ 3 ਸ਼ਾਨਦਾਰ ਫ਼ੋਨ

ਮਾਰਚ 17, 2026

Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ

ਮਾਰਚ 17, 2026

ਈਰਾਨ ਦੇ ਚੋਟੀ ਦੇ ਸੁਰੱਖਿਆ ਮੁਖੀ, ਅਲੀ ਲਾਰੀਜਾਨੀ ਦੀ ਮੌਤ, ਇਜ਼ਰਾਈਲੀ ਰੱਖਿਆ ਮੰਤਰੀ ਦਾ ਦਾਅਵਾ

ਮਾਰਚ 17, 2026

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਮਾਰਚ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.