ਸ਼ੁੱਕਰਵਾਰ, ਮਈ 1, 2026 04:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Sidhu Moosewala Murder Case: ਜੇਕਰ ਪੰਜਾਬ ਪੁਲਿਸ ਦਾ ਆਹ Plan ਹੋ ਗਿਆ Success, ਤਾਂ ਹੀ ਗੋਲਡੀ ਬਰਾੜ ਨੂੰ ਲਿਆਂਦਾ ਜਾ ਸਕਦਾ ਪੰਜਾਬ?

ਇੱਥੇ ਹੁਣ ਸਵਾਲ ਇਹ ਹੈ ਕਿ ਗੋਲਡੀ ਬਰਾੜ ਨੂੰ ਕਦੋਂ ਤੇ ਕਿਵੇਂ ਪੰਜਾਬ ਲਿਆਂਦਾ ਜਾਵੇਗਾ।ਜਿਸ ਦੇ ਲਈ ਪੰਜਾਬ ਪੁਲਿਸ ਪੂਰੀਆਂ ਤਿਆਰੀਆਂ ਕਰ ਚੁੱਕੀ ਹੈ।

by Gurjeet Kaur
ਦਸੰਬਰ 3, 2022
in ਪੰਜਾਬ, ਵਿਦੇਸ਼
0

ਦੱਸ ਦੇਈਏ ਕਿ ਬੀਤੇ ਦਿਨ ਗੋਲਡੀ ਬਰਾੜ ਨੂੰ ਅਮਰੀਕਾ ‘ਚ ਡਿਟੇਨ ਕਰ ਲਿਆ ਗਿਆ ਹੈ।ਇੱਥੇ ਹੁਣ ਸਵਾਲ ਇਹ ਹੈ ਕਿ ਗੋਲਡੀ ਬਰਾੜ ਨੂੰ ਕਦੋਂ ਤੇ ਕਿਵੇਂ ਪੰਜਾਬ ਲਿਆਂਦਾ ਜਾਵੇਗਾ।ਜਿਸ ਦੇ ਲਈ ਪੰਜਾਬ ਪੁਲਿਸ ਪੂਰੀਆਂ ਤਿਆਰੀਆਂ ਕਰ ਚੁੱਕੀ ਹੈ।ਪੰਜਾਬ ਪੁਲਿਸ ਨੇ ਪੂਰੇ ਦਸਤਾਵੇਜ ਤਿਆਰ ਕਰ ਲਏ ਹਨ।ਦੱਸ ਦੇਈਏ ਕਿ ਗੋਲਡੀ ਬਰਾੜ ਨੂੰ ਪੰਜਾਬ ਲਿਆੳਣਾ ਸੌਖਾ ਨਹੀਂ ਕਿਉਂਕਿ ਗੋਲਡੀ ਜਿਸ ਦੇਸ਼ ‘ਚ ਰਹਿ ਰਿਹਾ ਸੀ ਪਹਿਲਾਂ ਕੈਨੇਡਾ ਸੀ ਉਸ ਤੋਂ ਬਾਅਦ ਅਮਰੀਕਾ ਚਲਾ ਜਾਂਦਾ।

ਉੱਥੇ ਉਸਨੇ ਆਪਣੇ ਰਹਿਣ ਲਈ ਸੇਫ ਹਾਊਸ ਬਣਾਇਆ ਹੋਇਆ ਸੀ।ਦੱਸ ਦੇਈਏ ਕਿ ਪੰਜਾਬ ਦੇ ਵੱਡੇ ਅਫ਼ਸਰਾਂ ਵਲੋਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਗੋਲਡੀ ਬਰਾੜ ਨੂੰ ਪੰਜਾਬ ਲਿਆਉਣ ‘ਚ ਕੋਈ ਊਣਤਾਈਆਂ ਨਾ ਰਹਿਣ।ਪੰਜਾਬ ਪੁਲਿਸ ਦਸਤਾਵੇਜ ਤਿਆਰ ਕਰਨ ਤੋਂ ਲੈ ਕੇ ਹਰ ਉਹ ਕੰਮ ਕਰ ਰਹੀ ਹੈ, ਜਿਸ ਨਾਲ ਗੋਲਡੀ ਬਰਾੜ ਨੂੰ ਅਮਰੀਕਾ ‘ਚ ਮੁਲਜ਼ਮ ਕਰਾਰ ਕਰਾਇਆ ਜਾ ਸਕੇ।

ਇਹ ਵੀ ਪੜ੍ਹੋ : Big Breaking : ਗੈਂਗਸਟਰ ਗੋਲਡੀ ਬਰਾੜ ਗ੍ਰਿਫ਼ਤਾਰ !

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: gangster goldy brarGoldy Brarpro punjab tvpunjabi newssidhu moosewalasidhu moosewala murder case
Share282Tweet176Share70

Related Posts

ਟਰੰਪ ਪ੍ਰਸ਼ਾਸਨ ਨੇ ਜਾਰੀ ਕੀਤਾ ਵੱਡਾ ਬਿਆਨ, ਕਿਹਾ…

ਮਈ 1, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਮਈ 1, 2026

ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ ; ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਦੂਜੀ ਸੁਰੱਖਿਆ ਲਾਈਨ ਮਜ਼ਬੂਤ ਕੀਤੀ

ਮਈ 1, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 4,600 ਗੋਡਿਆਂ ਦੇ ਬਦਲਾਅ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਮਈ 1, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 14.63 ਕਰੋੜ ਰੁਪਏ ਦੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸੇਧ ਦਿੱਤੀ ਜਾ ਸਕੇ ਅਤੇ ਪੰਜਾਬ ਸਿਹਤਮੰਦ ਬਣ ਸਕੇ

ਮਈ 1, 2026

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

ਮਈ 1, 2026
Load More

Recent News

Weather Update: IMD ਨੇ 11 ਰਾਜਾਂ ਲਈ ਜਾਰੀ ਕੀਤੀ ਮੌਸਮ ਦੀ ਚੇਤਾਵਨੀ.. ਜਾਣੋ ਕਿੱਥੇ-ਕਿੱਥੇ ਮੀਂਹ ਦੀ ਸੰਭਾਵਨਾ

ਮਈ 1, 2026

ਦੇਸ਼ ਦਾ ਪਹਿਲਾ ਬੈਰੀਅਰ ਰਹਿਤ ਟੋਲ ਪਲਾਜ਼ਾ ਗੁਜਰਾਤ ਵਿੱਚ ਹੋਇਆ ਸ਼ੁਰੂ, ਜਾਣੋ ਕਿਵੇਂ ਕਰੇਗਾ ਕੰਮ

ਮਈ 1, 2026

ਟਰੰਪ ਪ੍ਰਸ਼ਾਸਨ ਨੇ ਜਾਰੀ ਕੀਤਾ ਵੱਡਾ ਬਿਆਨ, ਕਿਹਾ…

ਮਈ 1, 2026

ਜਬਲਪੁਰ ਕਿਸ਼ਤੀ ਹਾਦਸੇ ਵਿੱਚ ਬਚੇ ਲੋਕਾਂ ਨੇ ਭਾਰੀ ਲਾਪਰਵਾਹੀ ਦਾ ਲਗਾਇਆ ਦੋਸ਼, ਮੌਤਾਂ ਦੀ ਗਿਣਤੀ ਹੋਈ 9

ਮਈ 1, 2026

ਵਪਾਰਕ ਐਲਪੀਜੀ ਸਿਲੰਡਰਾਂ ਦੇ ਨਾਲ, 5 ਕਿਲੋਗ੍ਰਾਮ ‘ਛੋਟੂ’ ਸਿਲੰਡਰ ਵੀ ਹੋਇਆ ਮਹਿੰਗਾ, ਜਾਣੋ ਨਵੀਆਂ ਕੀਮਤਾਂ

ਮਈ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.