ਸ਼ਨੀਵਾਰ, ਨਵੰਬਰ 14, 2026 10:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Home Health tips : ਸੰਤਰੇ ਦਾ ਛਿਲਕਾ ਹੈ ਬਹੁਤ ਫਾਇਦੇਮੰਦ, ਇੰਝ ਕਰੋ ਇਸਦੀ ਵਰਤੋਂ ਮਿਲਣਗੇ ਲਾਭ

Benefits of Oranges: ਜ਼ਿਆਦਾਤਰ ਲੋਕ ਸੰਤਰੇ ਨੂੰ ਛਿੱਲ ਕੇ ਖਾਂਦੇ ਹਨ ਅਤੇ ਇਸ ਦੇ ਛਿਲਕੇ ਨੂੰ ਬਾਹਰ ਸੁੱਟ ਦਿੰਦੇ ਹਨ। ਸੰਤਰੇ ਦੀ ਤਰ੍ਹਾਂ ਇਸ ਦੇ ਛਿਲਕੇ ਵੀ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦੇ ਹਨ।

by Bharat Thapa
ਦਸੰਬਰ 3, 2022
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
Orange Peels Benefits: ਵਿਟਾਮਿਨ C ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਸੰਤਰਾ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਸੰਤਰਾ ਖਾਣ ਦੇ ਬਹੁਤ ਸਾਰੇ ਫਾਇਦੇ ਹਨ, ਇਸ ਦਾ ਜੂਸ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਜ਼ਿਆਦਾਤਰ ਲੋਕ ਸੰਤਰੇ ਨੂੰ ਛਿੱਲ ਕੇ ਖਾਂਦੇ ਹਨ ਅਤੇ ਇਸ ਦੇ ਛਿਲਕੇ ਨੂੰ ਬਾਹਰ ਸੁੱਟ ਦਿੰਦੇ ਹਨ। ਸੰਤਰੇ ਦੀ ਤਰ੍ਹਾਂ ਇਸ ਦੇ ਛਿਲਕੇ ਵੀ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦੇ ਹਨ। ਸੰਤਰੇ ਦੇ ਛਿਲਕੇ ਸਿਰਫ਼ ਸਿਹਤ ਲਈ ਹੀ ਨਹੀਂ ਬਲਕਿ ਸੁੰਦਰਤਾ ਵਧਾਉਣ ਲਈ ਵੀ ਫਾਇਦੇਮੰਦ ਹੁੰਦੇ ਹਨ।
ਸੰਤਰੇ ਦੇ ਛਿਲਕਿਆਂ 'ਚ ਫਾਈਬਰ ਅਤੇ ਵਿਟਾਮਿਨ ਸੀ ਚੰਗੀ ਮਾਤਰਾ 'ਚ ਮੌਜੂਦ ਹੁੰਦੇ ਹਨ, ਇਹ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਸੰਤਰੇ ਦੇ ਛਿਲਕੇ ਚਮੜੀ ਅਤੇ ਵਾਲਾਂ ਲਈ ਵੀ ਚੰਗੇ ਹੁੰਦੇ ਹਨ, ਇਨ੍ਹਾਂ 'ਚ ਐਂਟੀਆਕਸੀਡੈਂਟ ਵੀ ਪਾਏ ਜਾਂਦੇ ਹਨ।
ਪਾਚਨ ਲਈ ਚੰਗਾ- ਸੰਤਰੇ ਦੇ ਛਿਲਕੇ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਵੀ ਕਾਰਗਰ ਹਨ। ਇਨ੍ਹਾਂ 'ਚ ਫਾਈਬਰਸ ਮੌਜੂਦ ਹੁੰਦਾ ਹੈ, ਜਿਸ ਦੀ ਵਰਤੋਂ ਕਬਜ਼, ਬਦਹਜ਼ਮੀ ਅਤੇ ਐਸੀਡਿਟੀ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਕੀਤੀ ਜਾਂਦੀ ਹੈ।
ਸ਼ੂਗਰ ਵਿਚ ਲਾਭਦਾਇਕ- ਸੰਤਰੇ ਦੇ ਛਿਲਕੇ ਸ਼ੂਗਰ ਵਿਚ ਫਾਇਦੇਮੰਦ ਹੁੰਦੇ ਹਨ, ਇਨ੍ਹਾਂ 'ਚ ਪੈਕਟਿਨ ਮੌਜੂਦ ਹੁੰਦਾ ਹੈ। ਜੋ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ।
ਡੈਂਡਰਫ ਨੂੰ ਹਟਾਓ- ਸੰਤਰੇ ਦੇ ਛਿਲਕੇ ਨੂੰ ਨਾਰੀਅਲ ਦੇ ਤੇਲ ਵਿੱਚ ਮਿਲਾ ਕੇ ਵਾਲਾਂ 'ਤੇ ਲਗਾਉਣ ਨਾਲ ਡੈਂਡਰਫ ਦੀ ਸਮੱਸਿਆ ਖਤਮ ਹੋ ਜਾਂਦੀ ਹੈ।
ਚਮੜੀ ਲਈ ਫਾਇਦੇਮੰਦ- ਸੰਤਰੇ ਦੇ ਛਿਲਕਿਆਂ 'ਚ ਐਂਟੀ ਏਜਿੰਗ ਗੁਣ ਹੁੰਦੇ ਹਨ ਜੋ ਚਮੜੀ ਨੂੰ ਲਾਭਦਾਇਕ ਹੁੰਦੇ ਹਨ। ਇਹ ਬਲੈਕ ਹੈੱਡਸ, ਪਿਮਪਲਜ ਅਤੇ ਦਾਗ-ਧੱਬਿਆਂ ਦੀ ਸਮੱਸਿਆ ਨੂੰ ਦੂਰ ਕਰਦਾ ਹੈ। ਸੰਤਰੇ ਦੇ ਛਿਲਕਿਆਂ ਨੂੰ ਖਾ ਕੇ ਜਾਂ ਪਾਊਡਰ ਬਣਾ ਕੇ ਲਗਾਉਣ ਨਾਲ ਚਮੜੀ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।
Orange Peels Benefits: ਵਿਟਾਮਿਨ C ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਸੰਤਰਾ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਸੰਤਰਾ ਖਾਣ ਦੇ ਬਹੁਤ ਸਾਰੇ ਫਾਇਦੇ ਹਨ, ਇਸ ਦਾ ਜੂਸ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਜ਼ਿਆਦਾਤਰ ਲੋਕ ਸੰਤਰੇ ਨੂੰ ਛਿੱਲ ਕੇ ਖਾਂਦੇ ਹਨ ਅਤੇ ਇਸ ਦੇ ਛਿਲਕੇ ਨੂੰ ਬਾਹਰ ਸੁੱਟ ਦਿੰਦੇ ਹਨ। ਸੰਤਰੇ ਦੀ ਤਰ੍ਹਾਂ ਇਸ ਦੇ ਛਿਲਕੇ ਵੀ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦੇ ਹਨ। ਸੰਤਰੇ ਦੇ ਛਿਲਕੇ ਸਿਰਫ਼ ਸਿਹਤ ਲਈ ਹੀ ਨਹੀਂ ਬਲਕਿ ਸੁੰਦਰਤਾ ਵਧਾਉਣ ਲਈ ਵੀ ਫਾਇਦੇਮੰਦ ਹੁੰਦੇ ਹਨ।
ਸੰਤਰੇ ਦੇ ਛਿਲਕਿਆਂ ‘ਚ ਫਾਈਬਰ ਅਤੇ ਵਿਟਾਮਿਨ ਸੀ ਚੰਗੀ ਮਾਤਰਾ ‘ਚ ਮੌਜੂਦ ਹੁੰਦੇ ਹਨ, ਇਹ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਸੰਤਰੇ ਦੇ ਛਿਲਕੇ ਚਮੜੀ ਅਤੇ ਵਾਲਾਂ ਲਈ ਵੀ ਚੰਗੇ ਹੁੰਦੇ ਹਨ, ਇਨ੍ਹਾਂ ‘ਚ ਐਂਟੀਆਕਸੀਡੈਂਟ ਵੀ ਪਾਏ ਜਾਂਦੇ ਹਨ।
ਪਾਚਨ ਲਈ ਚੰਗਾ- ਸੰਤਰੇ ਦੇ ਛਿਲਕੇ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਵੀ ਕਾਰਗਰ ਹਨ। ਇਨ੍ਹਾਂ ‘ਚ ਫਾਈਬਰਸ ਮੌਜੂਦ ਹੁੰਦਾ ਹੈ, ਜਿਸ ਦੀ ਵਰਤੋਂ ਕਬਜ਼, ਬਦਹਜ਼ਮੀ ਅਤੇ ਐਸੀਡਿਟੀ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਕੀਤੀ ਜਾਂਦੀ ਹੈ।
ਸ਼ੂਗਰ ਵਿਚ ਲਾਭਦਾਇਕ- ਸੰਤਰੇ ਦੇ ਛਿਲਕੇ ਸ਼ੂਗਰ ਵਿਚ ਫਾਇਦੇਮੰਦ ਹੁੰਦੇ ਹਨ, ਇਨ੍ਹਾਂ ‘ਚ ਪੈਕਟਿਨ ਮੌਜੂਦ ਹੁੰਦਾ ਹੈ। ਜੋ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ।
ਡੈਂਡਰਫ ਨੂੰ ਹਟਾਓ- ਸੰਤਰੇ ਦੇ ਛਿਲਕੇ ਨੂੰ ਨਾਰੀਅਲ ਦੇ ਤੇਲ ਵਿੱਚ ਮਿਲਾ ਕੇ ਵਾਲਾਂ ‘ਤੇ ਲਗਾਉਣ ਨਾਲ ਡੈਂਡਰਫ ਦੀ ਸਮੱਸਿਆ ਖਤਮ ਹੋ ਜਾਂਦੀ ਹੈ।
ਚਮੜੀ ਲਈ ਫਾਇਦੇਮੰਦ- ਸੰਤਰੇ ਦੇ ਛਿਲਕਿਆਂ ‘ਚ ਐਂਟੀ ਏਜਿੰਗ ਗੁਣ ਹੁੰਦੇ ਹਨ ਜੋ ਚਮੜੀ ਨੂੰ ਲਾਭਦਾਇਕ ਹੁੰਦੇ ਹਨ। ਇਹ ਬਲੈਕ ਹੈੱਡਸ, ਪਿਮਪਲਜ ਅਤੇ ਦਾਗ-ਧੱਬਿਆਂ ਦੀ ਸਮੱਸਿਆ ਨੂੰ ਦੂਰ ਕਰਦਾ ਹੈ। ਸੰਤਰੇ ਦੇ ਛਿਲਕਿਆਂ ਨੂੰ ਖਾ ਕੇ ਜਾਂ ਪਾਊਡਰ ਬਣਾ ਕੇ ਲਗਾਉਣ ਨਾਲ ਚਮੜੀ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: health tipslatest newsOrange Peelspro punjab tvpunjabi news
Share261Tweet163Share65

Related Posts

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.