ਸ਼ੁੱਕਰਵਾਰ, ਜਨਵਰੀ 2, 2026 06:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

17 ਦਿਵਿਆਂਗਾਂ ਨੂੰ 57 ਲੱਖ ਰੁਪਏ ਦੇ ਵੰਡੇ ਗਏ ਲੋਨ, 12 ਦਿਵਿਆਂਗਾਂ ਨੂੰ ਦਿਤੇ ਗਏ ਰਾਜ ਪੱਧਰੀ ਅਵਾਰਡ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾਕਟਰ ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਅੱਜ ਮਲੋਟ ਵਿਖੇ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਿਥੇ 12 ਦਿਵਿਆਂਗਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ

by Bharat Thapa
ਦਸੰਬਰ 3, 2022
in ਪੰਜਾਬ
0

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾਕਟਰ ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਅੱਜ ਮਲੋਟ ਵਿਖੇ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਿਥੇ 12 ਦਿਵਿਆਂਗਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਥੇ ਨਾਲ ਹੀ 219 ਲਾਭਪਾਤਰੀਆਂ ਨੂੰ 26 ਲੱਖ ਰੁਪਏ ਦੇ ਬਨਾਵਟੀ ਅੰਗ ਵੰਡੇ ਗਏ।
ਇਸ ਤੋਂ ਇਲਾਵਾ ਪੰਜਾਬ ਅਨੁਸੂਚਿਤ ਜਾਤੀਆਂ ਭੌ ਵਿਕਾਸ ਤੇ ਵਿਤ ਕਾਰਪੋਰੇਸ਼ਨ ਵੱਲੋਂ 57 ਲੱਖ ਰੁਪਏ ਦੇ ਲੋਨ ਪ੍ਰਵਾਨਗੀ ਪੱਤਰ ਦਿਤੇ ਗਏ। ਮੰਤਰੀ ਡਾ. ਬਲਜੀਤ ਕੌਰ ਨੇ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਕਰਮਚਾਰੀਆਂ ਲਈ ਆਵਾਜਾਈ ਭੱਤਾ ਮੁੜ ਤੋਂ ਬਹਾਲ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਇਹ ਸਕੀਮ ਛੇਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਦੌਰਾਨ ਬੰਦ ਕਰ ਦਿੱਤੀ ਗਈ ਸੀ।
ਕੈਬਨਿਟ ਮੰਤਰੀ ਨੇ ਇਹ ਵੀ ਘੋਸ਼ਣਾ ਕੀਤੀ ਕਿ ਹੁਣ ਤੋਂ 60 ਪ੍ਰਤੀਸ਼ਤ ਅਪੰਗਤਾ ਦੀ ਥਾਂ ਤੇ 40 ਪ੍ਰਤੀਸ਼ਤ ਵਾਲੇ ਸਰਕਾਰੀ ਦਿਵਿਆਂਗ ਮੁਲਾਜ਼ਮ ਆਪਣੇ ਸ਼ਹਿਰ ਦੇ ਨੇੜੇ ਤਬਾਦਲੇ ਕਰਵਾ ਸਕਦੇ ਹਨ।
ਇਸ ਮੌਕੇ ਦਿਵਿਆਂਗ ਬੱਚਿਆਂ ਵੱਲੋਂ ਰੰਗਾਂ ਰੰਗ ਪ੍ਰੋਗਰਾਮ ਦੀ ਵੀ ਪੇਸ਼ਕਾਰੀ ਵੀ ਕੀਤੀ ਗਈ। ਵੱਖ-ਵੱਖ ਦਿਵਿਆਂਗ ਬੱਚਿਆਂ ਨੂੰ ਪੰਜਾਬੀ ਗੀਤਾਂ ਦੀ ਧੁਨ ‘ਤੇ ਨੱਚਦੇ ਦੇਖਣ ਤੋਂ ਬਾਅਦ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਨੇ ਰਾਜ ਵਿੱਚ ਅੰਗਹੀਣਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਧਿਆਨ ਕੇਂਦਰਿਤ ਕੀਤਾ ਹੈ”।
ਉਨਾਂ ਅੱਗੇ ਕਿਹਾ ਕਿ ਸਰਕਾਰ ਨਾ ਸਿਰਫ਼ ਦਿਵਿਆਂਗਾਂ ਦੇ ਆਤਮ ਵਿਸ਼ਵਾਸ ਦੇ ਪੱਧਰ ਨੂੰ ਉੱਚਾ ਚੁੱਕਣ ਲਈ, ਸਗੋਂ ਉਹਨਾਂ ਨੂੰ ਰੁਜ਼ਗਾਰ ਦੇ ਹੋਰ ਮੌਕੇ ਪ੍ਰਦਾਨ ਕਰਨ ਲਈ ਵੀ ਵਚਨਬੱਧ ਹੈ।
ਇਹਨਾਂ ਬੱਚਿਆਂ ਬਾਰੇ ਉਨ੍ਹਾਂ ਕਿਹਾ ਕਿ ਦਿਵਿਆਂਗਤਾ ਨਾਲੋਂ ਇਹਨਾਂ ਦੀ ਯੋਗਤਾ ਜ਼ਿਆਦਾ ਮਜ਼ਬੂਤ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਵੀ ਇਸ ਮੌਕੇ ਬੋਲਦਿਆਂ ਦਿਵਿਆਂਗਾਂ ਦੇ ਅਧਿਕਾਰਾਂ ਦੀ ਗੱਲ ਕੀਤੀ ਅਤੇ ਰਾਜ ਸਰਕਾਰ ਵੱਲੋਂ ਪੇਸ਼ ਕੀਤੀਆਂ ਭਲਾਈ ਸਕੀਮਾਂ ਬਾਰੇ ਚਾਨਣਾ ਪਾਇਆ।
ਪ੍ਰੋਗਰਾਮ ਦੋਰਾਨ ਆਰਟੀਫੀਸ਼ੀਅਲ ਲਿੰਬਜ਼ ਮੈਨੂਫੈਕਚਰਿੰਗ ਕਾਰਪੋਰੇਸ਼ਨ (ਅਲਿਮਕੋ) ਵੱਲੋਂ 219 ਵਿਅਕਤੀਆਂ ਨੂੰ 26 ਲੱਖ ਰੁਪਏ ਦੇ ਬਨਾਵਟੀ ਅੰਗ ਵੀ ਵੰਡੇ ਗਏ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਲੰਬੀ ਗੁਰਮੀਤ ਖੁੱਡੀਆਂ, ਡਿਪਟੀ ਕਮਿਸ਼ਨਰ ਵਿਨੀਤ ਕੁਮਾਰ, ਐਸ ਪੀ (ਐਚ) ਕੁਲਵੰਤ ਰਾਏ, ਮਲੋਟ ਦੇ ਐਸਡੀਐਮ ਕੰਵਰਜੀਤ ਸਿੰਘ, ਡਿਪਟੀ ਡਾਇਰੈਕਟਰ ਸੰਤੋਸ਼ ਵਿਰਦੀ, ਡੀਐਸਐਸਓ ਜਸਵੀਰ ਕੌਰ, ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਕਾਉਣੀ, ਜ਼ਿਲ੍ਹਾ ਪ੍ਰਧਾਨ ਜਗਦੇਵ ਬਾਮ ,ਬਲਾਕ ਪ੍ਰਧਾਨ ਕਰਮਜੀਤ ਸ਼ਰਮਾ, ਕਾਕਾ ਉੜਾਂਗ, ਸਤਿਗੁਰਦੇਵ ਸਿੰਘ ਪੱਪੀ ਅਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਸੀਡੀਪੀਓ ਰਣਜੀਤ ਕੌਰ, ਸੀਡੀਪੀਓ ਪੰਕਜ ਕੁਮਾਰ, ਪਰਮਦੀਪ ਸਿੰਘ, ਬਲਜਿੰਦਰ ਸਿੰਘ ਅਤੇ ਨੀਤੂ ਬੱਬਰ ਮੌਜੂਦ ਸਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 12 persons17 persons57 lakhs disburseddisabilitiespropunjabtv
Share204Tweet127Share51

Related Posts

ਪੰਜਾਬ ਦੇ ਲੋਕਾਂ ਨੂੰ ਇਸ ਦਿਨ ਤੋਂ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਜਨਵਰੀ 2, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਚੇਤਾਵਨੀ, ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ

ਜਨਵਰੀ 2, 2026

ਯੁੱਧ ਨਸ਼ਿਆਂ ਵਿਰੁੱਧ ਦੇ 10 ਮਹੀਨੇ: 1849 ਕਿਲੋ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਜਨਵਰੀ 2, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ‘ਚ ਮੁੱਖ ਮੁਲਜ਼ਮ ਸੀਏ ਸਤਿੰਦਰ ਸਿੰਘ ਕੋਹਲੀ ਗ੍ਰਿਫ਼ਤਾਰ

ਜਨਵਰੀ 2, 2026

2025 ਤੱਕ ਪੰਜਾਬ ਪ੍ਰਸ਼ਾਸਨ ‘ਚ ਵੱਡਾ ਡਿਜੀਟਲ ਬਦਲਾਅ: 1.85 ਲੱਖ ਲੋਕ ਆਪਣੇ ਘਰਾਂ ਤੋਂ ਹੀ 437 ਸੇਵਾਵਾਂ ਤੱਕ ਕਰਨਗੇ ਪਹੁੰਚ, ਮਾਨ ਸਰਕਾਰ ਨੇ ਦਫ਼ਤਰਾਂ ਦੇ ਦੌਰੇ ਕੀਤੇ ਖਤਮ

ਜਨਵਰੀ 2, 2026

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਜਨਵਰੀ 1, 2026
Load More

Recent News

ਭਾਰਤ ਵਿੱਚ ਲਾਂਚ ਹੋਈ 85 ਲੱਖ ਰੁਪਏ ਦੀ ਇਹ ਸ਼ਾਨਦਾਰ Bike

ਜਨਵਰੀ 2, 2026

ਪੰਜਾਬ ਦੇ ਲੋਕਾਂ ਨੂੰ ਇਸ ਦਿਨ ਤੋਂ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਜਨਵਰੀ 2, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਚੇਤਾਵਨੀ, ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ

ਜਨਵਰੀ 2, 2026

ਸਿਗਰਟਾਂ ‘ਤੇ ਸਰਕਾਰ ਦਾ ਫ਼ੈਸਲਾ, ਇਸ ਕੰਪਨੀ ਦੇ ਡਿੱਗੇ ਸ਼ੇਅਰ; ਹੋਇਆ ਵੱਡਾ ਨੁਕਸਾਨ

ਜਨਵਰੀ 2, 2026

ਟੈਕਸ ਸੁਧਾਰਾਂ ਤੋਂ ਲੈ ਕੇ ਮੈਨੂਫੈਕਚਰਿੰਗ ਤੱਕ… ਆਮ ਆਦਮੀ ਨੂੰ ਬਜਟ ‘ਚ ਮਿਲੇਗਾ ਇਹ ਸਭ ਕੁਝ !

ਜਨਵਰੀ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.