ਸ਼ਨੀਵਾਰ, ਮਾਰਚ 14, 2026 07:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

10 ਸਾਲਾ ਬੱਚੇ ਨੇ ਚੁੱਕਿਆ ਖੌਫ਼ਨਾਕ ਕਦਮ! ਪਾਈਪ ਨਾਲ ਲਟਕਦੀ ਮਿਲੀ ਲਾਸ਼: ਵੀਡੀਓ

by Gurjeet Kaur
ਮਈ 7, 2024
in ਪੰਜਾਬ
0

ਫਿਰੋਜ਼ਪੁਰ ਜ਼ਿਲ੍ਹੇ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਗੁਰੂਹਰਸਹਾਏ ਨਾਲ ਲੱਗਦੇ ਇਕ ਪਿੰਡ ਵਿਰਕ ਖੁਰਦ ਕਰਕਾਂਦੀ ਦੇ ਪਿੰਡ ਦੇ ਬਾਹਰ ਬਣੇ ਵਾਟਰ ਬਾਕਸ ਦੀ ਬਿਲਿਡਿੰਗ ਦੀ ਪਾਇਪ ਨਾਲ ਬੱਚੇ ਦੀ ਲਟਕਦੀ ਹੋਈ ਲਾਸ਼ ਬਰਾਮਦ ਹੋਈ ਹੈ।ਇਸ ਖਬਰ ਦੇ ਫੈਲਦਿਆਂ ਹੀ ਇਲਾਕੇ ‘ਚ ਸਨਸਨੀ ਫੈਲ ਗਈ ਹੈ।


 

ਜਾਣਕਾਰੀ ਅਨੁਸਾਰ ਬੱਚੇ ਦੀ ਉਮਰ ਕਰੀਬ 8 ਤੋਂ 10 ਸਾਲ ਦੀ ਲੱਗਦੀ ਹੈ। ਫਿਲਹਾਲ ਮ੍ਰਿਤਕ ਬੱਚੇ ਦੀ ਪਛਾਣ ਨਹੀਂ ਹੋ ਸਕੀ।

ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਬੱਚਾ ਉਨ੍ਹਾਂ ਦੇ ਪਿੰਡ ਦਾ ਨਹੀਂ ਹੈ।ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਬੱਚੇ ਨੇ ਸ਼ਾਇਦ ਖੁਦਕੁਸ਼ੀ ਕਰ ਲਈ ਹੋਵੇ, ਜਾਂ ਹੋ ਸਕਦਾ ਹੈ ਕਿ ਕਿਸੇ ਨੇ ਇਸ ਬੱਚੇ ਦਾ ਕਤਲ ਕਰਕੇ ਪਾਈਪ ਦੇ ਨਾਲ ਲਟਕਾ ਦਿੱਤਾ ਹੋਵੇ।ਘਟਨਾ ਵਾਲੀ ਥਾਂ ‘ਤੇ ਪਹੁੰਚੀ ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਫਿਰੋਜ਼ਪੁਰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ।

Tags: Firozpur distt.latest newsminor child suicidepro punjab tvpunjabpunjabi news
Share213Tweet133Share53

Related Posts

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026

ਡੀਸੀ ਨੇ ਵੱਡੀ ਕਾਰਵਾਈ ਕਰਦਿਆਂ ਮਹਿਲਾ ਸਰਪੰਚ ਨੂੰ ਕੀਤਾ ਮੁਅੱਤਲ

ਮਾਰਚ 14, 2026

ਮੋਗਾ ਰੈਲੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਕੀਤਾ ਵੱਡਾ ਐਲਾਨ

ਮਾਰਚ 14, 2026

LPG ਸੰਕਟ ਵਿਚਕਾਰ, ਅੱਜ ਤੁਹਾਡੇ ਸ਼ਹਿਰ ਇੱਕ ਗੈਸ ਸਿਲੰਡਰ ਦੀ ਕੀਮਤ ਕਿੰਨੀ? ਜਾਣੋ ਰੇਟ

ਮਾਰਚ 14, 2026

590 ਕਰੋੜ ਰੁਪਏ ਦੇ ਬੈਂਕ ਘੁਟਾਲੇ ‘ਚ ED ਦੀ ਵੱਡੀ ਕਾਰਵਾਈ, 19 ਟਿਕਾਣਿਆਂ ‘ਤੇ ਛਾਪੇਮਾਰੀ

ਮਾਰਚ 14, 2026

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਮਾਰਚ 14, 2026
Load More

Recent News

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026

ਡੀਸੀ ਨੇ ਵੱਡੀ ਕਾਰਵਾਈ ਕਰਦਿਆਂ ਮਹਿਲਾ ਸਰਪੰਚ ਨੂੰ ਕੀਤਾ ਮੁਅੱਤਲ

ਮਾਰਚ 14, 2026

ਯਾਤਰੀਆਂ ਨਾਲ ਭਰੀ ਚੱਲਦੀ ਰੋਡਵੇਜ਼ ਬੱਸ ਪਲਟੀ, 50 ਲੋਕ ਜ਼ਖਮੀ

ਮਾਰਚ 14, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

CBSE ਬੋਰਡ ਨੇ ਕੀਤਾ ਵੱਡਾ ਐਲਾਨ, ਬਦਲਿਆ ਇਹ ਨਿਯਮ

ਮਾਰਚ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.