ਐਤਵਾਰ, ਅਕਤੂਬਰ 18, 2026 10:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਣਕ ਦੀ ਬਿਜਾਈ ਮੌਕੇ ਸੁਪਰਸੀਡਰ ਦੀ ਲਪੇਟ ‘ਚ ਆਇਆ 20 ਸਾਲਾ ਨੌਜਵਾਨ, ਸਰੀਰ ਦੇ ਹੋਏ ਟੁਕੜੇ-ਟੁਕੜੇ

by Gurjeet Kaur
ਨਵੰਬਰ 28, 2024
in ਪੰਜਾਬ
0

ਬਰਨਾਲਾ ਤੋਂ ਮੰਦਭਾਗੀ ਖਬਰ ਆਈ ਹੈ। ਖੇਤਾਂ ਵਿੱਚ ਕਣਕ ਦੀ ਬਿਜਾਈ ਕਰਨ ਵੇਲੇ ਅਚਾਨਕ ਨੌਜਵਾਨ ਸੁਪਰਸੀਡਰ ਦੀ ਚਪੇਟ ਵਿੱਚ ਆ ਗਿਆ। ਉਸ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਮਿਲਿਆ ਤੇ ਮੌਕੇ ਉਤੇ ਹੀ ਉਸਦੀ ਮੌਤ ਹੋ ਗਈ। ਇਸ ਘਟਨਾ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

ਜ਼ਿਲ੍ਹੇ ਦੇ ਪਿੰਡ ਭੈਣੀ ਫੱਤਾ ਵਿੱਚ ਨੌਜਵਾਨ ਸੁਖਬੀਰ ਸਿੰਘ ਪੁੱਤਰ ਜਗਰਾਜ ਸਿੰਘ (20) ਆਪਣੇ ਖੇਤ ਵਿੱਚ ਸੁਪਰਸੀਡਰ ਮਸ਼ੀਨ ਨਾਲ ਕਣਕ ਦੀ ਬਿਜਾਈ ਕਰ ਰਿਹਾ ਸੀ। ਉਹ ਟਰੈਕਟਰ ਦੀ ਸੀਟ ‘ਤੇ ਬੈਠਾ ਸੀ। ਇਸ ਦੌਰਾਨ ਉਹ ਟਰੈਕਟਰ ਦੇ ਪਿੱਛੇ ਲੱਗੀ ਸੁਪਰਸੀਡਰ ਮਸ਼ੀਨ ਨੂੰ ਦੇਖਣ ਲੱਗਾ, ਇਸ ਦੌਰਾਨ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਜ਼ਮੀਨ ‘ਤੇ ਡਿੱਗ ਗਿਆ।

ਅਚਾਨਕ ਹੀ ਸੁਖਬੀਰ ਸਿੰਘ ਸੁਪਰ ਸੀਡਰ ਮਸ਼ੀਨ ਵਿਚ ਫਸ ਗਿਆ ਅਤੇ ਸੁਪਰ ਸੀਡਰ ਨੇ ਉਸ ਦੇ ਸਰੀਰ ਦੇ ਟੁਕੜੇ ਕਰ ਦਿੱਤੇ। ਇਹ ਦ੍ਰਿਸ਼ ਇੰਨਾ ਭਿਆਨਕ ਸੀ ਕਿ ਦੇਖਿਆ ਹੀ ਨਹੀਂ ਜਾ ਸਕਦਾ ਸੀ। ਇਸ ਘਟਨਾ ਕਾਰਨ ਪੂਰੇ ਬਰਨਾਲਾ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕ ਨੌਜਵਾਨ ਦੀ ਟੁਕੜੇ ਹੋਈ ਲਾਸ਼ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਆਂਦਾ ਗਿਆ ਹੈ, ਜਿੱਥੇ ਭਲਕੇ ਇਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

 

 

Tags: barnaladeathlatest newspro punjab tvpunjabi news
Share208Tweet130Share52

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.