ਸ਼ਨੀਵਾਰ, ਫਰਵਰੀ 28, 2026 04:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਗਨੀ ਵੀਰ ਯੋਜਨਾ ਭਰਤੀ ਲਈ ਆਏ 20 ਸਾਲਾ ਨੌਜਵਾਨ ਦੀ ਟਰਾਇਲ ਦੌਰਾਨ ਹੋਈ ਮੌਤ, ਇਕ ਬੇਹੋਸ਼

by Gurjeet Kaur
ਸਤੰਬਰ 4, 2022
in Featured, ਪੰਜਾਬ
0
ਅਗਨੀ ਵੀਰ ਯੋਜਨਾ ਭਰਤੀ ਲਈ ਆਏ 20 ਸਾਲਾ ਨੌਜਵਾਨ ਦੀ ਟਰਾਇਲ ਦੌਰਾਨ ਹੋਈ ਮੌਤ, ਇਕ ਬੇਹੋਸ਼

ਅਗਨੀ ਵੀਰ ਯੋਜਨਾ ਭਰਤੀ ਲਈ ਆਏ 20 ਸਾਲਾ ਨੌਜਵਾਨ ਦੀ ਟਰਾਇਲ ਦੌਰਾਨ ਹੋਈ ਮੌਤ, ਇਕ ਬੇਹੋਸ਼

ਗੁਰਦਾਰਪੁਰ ਤਿੱਬੜੀ ਆਰਮੀ ਕੈਂਟ ‘ਚ ਅਗਨੀ ਵੀਰ ਯੋਜਨਾ ਤਹਿਤ ਹੋ ਰਹੀ ਭਰਤੀ ਦੌਰਾਨ ਦੌੜ ਟਰੈਕ ‘ਤੇ ਦੌੜ ਲਗਾਉਂਦੇ ਸਮੇਂ 20 ਸਾਲਾ ਨੌਜਵਾਨ ਅਸ਼ਵਨੀ ਕੁਮਾਰ ਦੀ ਡਿੱਗਣ ਨੲਲ ਮੌਤ ਹੋ ਗਈ।ਉਥੇ ਮੌਜੂਦ ਇੱਕ ਹੋਰ ਨੌਜਵਾਨ ਬੇਹੋਸ਼ ਹੋਇਆ ਗਿਆ।ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪ੍ਰਸ਼ਾਸਨ ਅਧਿਕਾਰੀਆਂ ਨੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : 4 ਫੁੱਟ ਲੰਬੇ 103 ਸਾਲ ਦੇ ਭਾਰਤੀ ਬਾਡੀ ਬਿਲਡਰ: ਜੇਲ੍ਹ ‘ਚ ਬਣਾਈ ਬਾਡੀ, ਦੰਦਾਂ ਨਾਲ ਮੋੜ ਦਿੰਦਾ ਸਲਾਖਾਂ

ਤਿੱਬੜੀ ਆਰਮੀ ਕੈਂਟ ਵਿਚ ਅਗਨੀ ਵੀਰ ਯੋਜਨਾ ਤਹਿਤ ਹੋ ਰਹੀ ਭਰਤੀ ਦੌਰਾਨ ਰਨਿੰਗ ਟਰੈਕ ’ਤੇ ਦੌੜ ਲਗਾਉਂਦੇ ਸਮੇਂ 20 ਸਾਲਾਂ ਨੌਜਵਾਨ ਅਸ਼ਵਨੀ ਕੁਮਾਰ ਦੀ ਅਚਾਨਕ ਬੇਹੋਸ਼ ਹੋ ਕੇ ਡਿੱਗ ਗਿਆ ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਬੇਹੋਸ਼ ਹੋ ਕੇ ਡਿੱਗੇ ਨੌਜਵਾਨ ਨੂੰ ਜਦੋਂ ਮੌਕੇ ’ਤੇ ਮੌਜੂਦ ਅਧਿਕਾਰੀਆਂ ਹਸਪਤਾਲ ਦਾਖਲ ਕਰਵਾਇਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਉਧਰ ਅਧਿਕਾਰੀਆਂ ਵਲੋਂ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੋਸਟਮਾਟਮ ਲਈ ਭੇਜਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਅਸ਼ਵਨੀ ਕੁਮਾਰ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਅਖਰੋਟਾਂ ਦਾ ਰਹਿਣ ਵਾਲਾ ਸੀ।ਮ੍ਰਿਤਕ ਨੌਜਵਾਨ ਦੇ ਨਾਲ ਆਏ ਦੋਸਤ ਨੇ ਦੱਸਿਆ ਕਿ ਜਦੋਂ ਟਰਾਇਲ ਹੋ ਰਿਹਾ ਸੀ ਤਾ ਅਸ਼ਵਨੀ ਦੌੜ ਦੌਰਾਨ ਅਚਾਨਕ ਡਿੱਗ ਪਿਆ ਅਤੇ ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਕਰਾਰ ਦਿੱਤਾ ਗਿਆ।

ਮੌਕੇ ’ਤੇ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚੀ ਐੱਸ. ਡੀ. ਐੱਮ. ਗੁਰਦਾਸਪੁਰ ਨੇ ਦੱਸਿਆ ਕਿ ਉਨ੍ਹਾਂ ਨੂੰ ਨੌਜਵਾਨ ਦੇ ਹਾਲਤ ਗੰਭੀਰ ਹੋਣ ਦੀ ਸੂਚਨਾ ਮਿਲੀ ਸੀ ਪਰ ਜਦੋਂ ਤਕ ਉਸ ਨੂੰ ਐੈਂਬੂਲੈਂਸ ਰਾਹੀਂ ਹਸਪਤਾਲ ਪਹੁੰਚਿਆ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੇ ਪਰਿਵਾਰ ਵਾਲੇ ਵੀ ਪਹੁੰਚ ਚੁਕੇ ਹਨ ਅਤੇ ਉਹਨਾਂ ਦੇ ਕਹਿਣ ਤੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ’25 ਪਿੰਡਾਂ’ ਗੀਤ ਨੂੰ ਲੈ ਕੇ ਵਿਵਾਦਾ ‘ਚ ਪੰਜਾਬੀ ਰੈਪਰ ਹਨੀ ਸਿੰਘ, ਲੱਗੇ ਇਹ ਇਲਜ਼ਾਮ (ਵੀਡੀਓ)

Tags: Agnipath Scheme 2022Agniveer schemeArmydeathlatest punjabi newstrialsyouth
Share262Tweet164Share66

Related Posts

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026
Load More

Recent News

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result