ਐਤਵਾਰ, ਜੂਨ 7, 2026 03:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Canada: ਕੈਨੇਡਾ ‘ਚ 24 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤਲ

ਕੈਨੇਡਾ ਵੀ ਹੁਣ ਬਹੁਤੇ ਪੰਜਾਬੀਆਂ ਲਈ ਸੁਰੱਖਿਅਤ ਨਹੀਂ ਰਿਹਾ। ਆਏ ਦਿਨ ਇੱਥੋਂ ਪੰਜਾਬੀਆਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।

by Gurjeet Kaur
ਦਸੰਬਰ 11, 2022
in ਪੰਜਾਬ, ਵਿਦੇਸ਼
0

ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਕੈਨੇਡਾ ਵੀ ਹੁਣ ਬਹੁਤੇ ਪੰਜਾਬੀਆਂ ਲਈ ਸੁਰੱਖਿਅਤ ਨਹੀਂ ਰਿਹਾ। ਆਏ ਦਿਨ ਇੱਥੋਂ ਪੰਜਾਬੀਆਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਕੈਨੇਡਾ ਦੇ ਐਡਮਿੰਟਨ ਸ਼ਹਿਰ ਸਾਹਮਣੇ ਆਇਆ ਹੈ, ਜਿੱਥੇ ਇੱਕ 24 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਵਿੱਚ ਮ੍ਰਿਤਕ ਨੌਜਵਾਨ ਦੀ ਪਛਾਣ ਸਨਰਾਜ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ 3 ਦਸੰਬਰ ਦੀ ਰਾਤ ਨੂੰ ਵਾਪਰੀ ਸੀ।

ਮਿਲੀ ਜਾਣਕਾਰੀ ਅਨੁਸਾਰ ਐਡਮਿੰਟਨ ਪੁਲਿਸ ਨੂੰ 3 ਦਸੰਬਰ ਨੂੰ 51 ਸਟਰੀਟ ਤੇ 13 ਐਵੇਨਿਊ ਦੇ ਖੇਤਰ ਵਿੱਚ ਗੋਲੀਬਾਰੀ ਦੀ ਸੂਚਨਾ ਮਿਲੀ ਸੀ । ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੂੰ ਸਨਰਾਜ ਜ਼ਖਮੀ ਹਾਲਤ ਵਿੱਚ ਮਿਲਿਆ । ਉਸਦੇ ਕਈ ਗੋਲੀਆਂ ਵੱਜੀਆਂ ਹੋਈਆਂ ਸਨ । ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

 

Tags: canadapro punjab tvpunjabi newsPunjabi Youth Murder canada
Share248Tweet155Share62

Related Posts

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਜੇ.ਪੀ ਨੱਡਾ ਨਾਲ ਕੀਤੀ ਮੁਲਾਕਾਤ

ਜੂਨ 6, 2026

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਦੇ ਹੱਕ ‘ਚ ਕੀਤਾ ਇਹ ਵੱਡਾ ਐਲਾਨ

ਜੂਨ 6, 2026

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ

ਜੂਨ 6, 2026

ਸਪੇਨ ਵਿੱਚ ਵੱਸਦੇ ਭਾਰਤੀਆਂ ਨੂੰ ਵੱਡੀ ਰਾਹਤ : ਮੈਡਰਿਡ ਅਤੇ ਬਾਰਸੀਲੋਨਾ ਵਿੱਚ ਲੰਬੇ ਸਮੇਂ ਤੋਂ ਪਾਸਪੋਰਟ ਰੀਨਿਊਲ ਦੇ ਪੈਂਡਿੰਗ ਮਾਮਲਿਆਂ ਨੂੰ ਸੁਲਝਾਇਆ

ਜੂਨ 6, 2026

ਪੰਜਾਬ ਵਿੱਚ ਦੋ ਗੁੱਟਾਂ ਵਿਚਕਾਰ ਹੋਈ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ ਅਤੇ ਤਿੰਨ ਗੰਭੀਰ ਜ਼ਖਮੀ

ਜੂਨ 5, 2026

ਪੰਜਾਬ ਦੇ ਇੱਕ ਫਰਨੀਚਰ ਘਰ ‘ਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਰੁਪਏ ਦਾ ਨੁਕਸਾਨ

ਜੂਨ 5, 2026
Load More

Recent News

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਜੇ.ਪੀ ਨੱਡਾ ਨਾਲ ਕੀਤੀ ਮੁਲਾਕਾਤ

ਜੂਨ 6, 2026

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਦੇ ਹੱਕ ‘ਚ ਕੀਤਾ ਇਹ ਵੱਡਾ ਐਲਾਨ

ਜੂਨ 6, 2026

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ

ਜੂਨ 6, 2026

ਸਪੇਨ ਵਿੱਚ ਵੱਸਦੇ ਭਾਰਤੀਆਂ ਨੂੰ ਵੱਡੀ ਰਾਹਤ : ਮੈਡਰਿਡ ਅਤੇ ਬਾਰਸੀਲੋਨਾ ਵਿੱਚ ਲੰਬੇ ਸਮੇਂ ਤੋਂ ਪਾਸਪੋਰਟ ਰੀਨਿਊਲ ਦੇ ਪੈਂਡਿੰਗ ਮਾਮਲਿਆਂ ਨੂੰ ਸੁਲਝਾਇਆ

ਜੂਨ 6, 2026

ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਦੇ ਲੋਕਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਉਨ੍ਹਾਂ ਦੀ ਸ਼ਲਾਘਾਯੋਗ ਪ੍ਰਾਪਤੀ ‘ਤੇ ਦਿੱਤੀ ਵਧਾਈ

ਜੂਨ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.