ਸ਼ਨੀਵਾਰ, ਜੂਨ 13, 2026 08:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਛੁੱਟੀ ‘ਤੇ ਘਰ ਆਏ 26 ਸਾਲਾ ਫੌਜੀ ਜਵਾਨ ਦੀ ਹਾਰਟ ਅਟੈਕ ਨਾਲ ਮੌਤ

by Gurjeet Kaur
ਜੁਲਾਈ 27, 2024
in ਪੰਜਾਬ
0

ਡੇਰਾ ਬਾਬਾ ਨਾਨਕ ਦੇ ਪਿੰਡ ਮੂਲੋਵਾਲੀ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਇੱਕ 26 ਸਾਲਾ ਫੌਜੀ ਨੌਜਵਾਨ ਸੁਖਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਤੇ ਮਾਪਿਆਂ ਉਤੇ ਦੁੱਖਾਂ ਦਾ ਪਹਾੜ ਟੁੱਟਿਆ ਗਿਆ। ਉੱਥੇ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਸ ਮੌਕੇ ਜਾਣਕਾਰੀ ਦਿੰਦੇ ਆ ਫੌਜ ਦੀ ਅਧਿਕਾਰੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਾਸ ਨਾਇਕ ਆਪਰੇਟਰ ਸੁਖਪ੍ਰੀਤ ਸਿੰਘ ਪੁੱਤਰ ਬਲਜੀਤ ਸਿੰਘ 581 ਲਾਈਟ ਰੈਜੀਮੈਂਟ ਚੜਦੀ ਕਲਾ ਮਿੱਸਾ ਮਾਰੀ ਕੈਂਟ ਆਸਾਮ ਦੇ ਗਲੇਸੀਅਰ ਤੇ ਆਪਣੀ ਡਿਊਟੀ ਬੇਖੂਬੀ ਨਿਭਾ ਰਹੇ ਸਨ ਤੇ ਇਹ ਨੌਜਵਾਨ ਫੌਜੀ ਸੁਖਪ੍ਰੀਤ ਸਿੰਘ ਗਲੇਸ਼ੀਅਰ ਤੋਂ ਵਾਪਸ ਪਰਤ ਕੇ ਬੀਤੀ 19 ਜੁਲਾਈ ਨੂੰ ਆਪਣੇ ਘਰ ਛੁੱਟੀ ਉਤੇ ਆਏ ਸਨ। ਬੀਤੇ ਦੋ ਦਿਨ ਪਹਿਲਾਂ ਅਚਾਨਕ ਇਹਨਾਂ ਦੀ ਤਬੀਅਤ ਵਿਗੜੀ ਤਾਂ ਇਹਨਾਂ ਨੂੰ ਡੇਰਾ ਬਾਬਾ ਨਾਨਕ ਦੇ ਸਿਵਿਲ ਹਸਪਤਾਲ ਲਿਜਾਇਆ ਗਿਆ ਜਿੱਥੇ ਕਿ ਡਾਕਟਰਾਂ ਨੇ ਇਹਨਾਂ ਨੂੰ ਆਰਮੀ ਹਸਪਤਾਲ ਅੰਮ੍ਰਿਤਸਰ ਰੈਫਰ ਕਰ ਦਿੱਤਾ ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਆਰਮੀ ਹਸਪਤਾਲ ਦੇ ਡਾਕਟਰਾਂ ਵੱਲੋਂ ਉਸ ਦਾ ਚੈੱਕ ਅਪ ਕੀਤਾ ਗਿਆ ਜਿੱਥੇ ਕਿ ਉਹਨਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਅੱਜ ਉਨ੍ਹਾਂ ਦੇ ਜੱਦੀ ਪਿੰਡ ਮੂਲੋਵਾਲੀ ਦੇ ਸਮਸਾਨ ਘਾਟ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਤੇ ਤਿੱਬੜੀ ਕੈਂਟ ਤੋਂ ਪਹੁੰਚੀ ਫੌਜ ਦੀ ਟੁਕੜੀ ਵੱਲੋਂ ਲਾਸ ਨਾਈਕ ਸੁਖਪ੍ਰੀਤ ਸਿੰਘ ਨੂੰ ਸਲਾਮੀ ਦਿੱਤੀ ਗਈ ਤੇ ਉਸਦੇ ਪਿਤਾ ਨੂੰ ਤਿਰੰਗਾ ਝੰਡਾ ਭੇਂਟ ਕੀਤਾ ਗਿਆ।ਫੌਜੀ ਨੌਜਵਾਨ ਆਪਣੇ ਪਿੱਛੇ ਇੱਕ ਛੇ ਮਹੀਨੇ ਦਾ ਬੇਟਾ, ਪਤਨੀ, ਬਜ਼ੁਰਗ ਮਾਤਾ ਅਤੇ ਛੋਟੇ ਭੈਣ ਭਰਾ ਨੂੰ ਛੱਡ ਗਿਆ ਹੈ ਜਿੱਥੇ ਕਿ ਉਹਨਾਂ ਦਾ ਰੋ ਰੋ ਬੁਰਾ ਹਾਲ ਹੈ ।

 

Tags: Armygurdaspurheart attackpro punjab tvpunjabi news
Share241Tweet151Share60

Related Posts

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026
Load More

Recent News

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.