ਪਿੰਡ ਭਰੋ ਹਾਰਨੀ ਦੇ ਨੌਵਜਾਨ ਦੀ ਵਿਦੇਸ਼ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੇ ਪਿਤਾ ਦਰਸ਼ਨ ਲਾਲ ਨੇ ਦੱਸਿਆ ਕਿ ਗੁਰਮੀਤ ਸਿੰਘ (32) 9 ਸਾਲ ਤੋਂ ਰੋਜ਼ੀ ਰੋਟੀ ਦੇ ਸਬੰਧ ਵਿੱਚ ਅਮਰੀਕਾ ਗਿਆ ਹੋਇਆ ਸੀ। ਬੀਤੇ ਦਿਨ ਉਨ੍ਹਾਂ ਨੂੰ ਸੂਚਨਾ ਮਿਲ ਕਿ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਪਰਿਵਾਰ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ ਗੁਰਮੀਤ ਸਿੰਘ ਦੀ ਦੇਹ ਜਲਦ ਭਾਰਤ ਮੰਗਵਾਉਣ ਲਈ ਸਹਾਇਤਾ ਦਿੱਤੀ ਜਾਵ
ਇਹ ਵੀ ਪੜ੍ਹੋ: ਬਰਾੜ ਵੰਸ਼ ਦੇ ਆਖਰੀ ਰਾਜਾ ਹਰਿੰਦਰ ਸਿੰਘ ਦਾ ਇਤਿਹਾਸ ਜਾਣੋਂ …