ਐਤਵਾਰ, ਅਕਤੂਬਰ 4, 2026 11:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

Snake In Mouth: ਮੂੰਹ ਦੇ ਰਾਹੀਂ ਔਰਤ ਦੀ ਪੇਟ ‘ਚ ਵੜਿਆ 4 ਫੁੱਟ ਲੰਬਾ ਸੱਪ, ਕੱਢਦੇ ਸਮੇਂ ਡਾਕਟਰਾਂ ਦੀ ਹਾਲਤ ਹੋਈ ਖ਼ਰਾਬ, ਦੇਖੋ ਵੀਡੀਓ

ਸੱਪ ਜਿਸਦੇ ਨਾਮ ਤੋਂ ਹੀ ਜਿਆਦਾਤਰ ਲੋਕਾਂ ਦੇ ਡਰ ਦੇ ਮਾਰੇ ਰੌਂਗਟੇ ਖੜੇ ਹੋ ਜਾਂਦੇ ਹਨ।ਸੋਚੋ ਜੇਕਰ ਸੱਪ ਉਹੀ ਉਨ੍ਹਾਂਦੇ ਸਾਹਮਣੇ ਆ ਜਾਵੇ ਤਾਂ ਕੀ ਹੋਵੇਗਾ।

by Gurjeet Kaur
ਨਵੰਬਰ 15, 2022
in ਅਜ਼ਬ-ਗਜ਼ਬ
0
snake in mouth

Snake In Mouth:  ਸੱਪ ਜਿਸਦੇ ਨਾਮ ਤੋਂ ਹੀ ਜਿਆਦਾਤਰ ਲੋਕਾਂ ਦੇ ਡਰ ਦੇ ਮਾਰੇ ਰੌਂਗਟੇ ਖੜੇ ਹੋ ਜਾਂਦੇ ਹਨ।ਸੋਚੋ ਜੇਕਰ ਸੱਪ ਉਹੀ ਉਨ੍ਹਾਂਦੇ ਸਾਹਮਣੇ ਆ ਜਾਵੇ ਤਾਂ ਕੀ ਹੋਵੇਗਾ।ਯਕੀਨਨ ਇਹ ਕਿਸੇ ਬੁਰੇ ਸੁਪਨੇ ਤੋਂ ਘੱਟ ਨਹੀਂ ਹੋਵੇਗਾ।ਸੋਸ਼ਲ ਮੀਡੀਆ ‘ਤੇ ਅਕਸਰ ਸੱਪਾਂ ਨਾਲ ਜੁੜੇ ਵੀਡੀਓਜ਼ ਵਾਇਰਲ ਹੁੰਦੇ ਰਹਿੰਦੇ ਹਨ।ਇਨ੍ਹਾਂ ‘ਚ ਕੁਝ ਵੀਡੀਓਜ਼ ‘ਚ ਲੋਕ ਸੱਪਾਂ ਦਾ ਰੈਸਕਿਊ ਕਰਦੇ ਨਜ਼ਰ ਆਉਂਦੇ ਹਨ, ਤਾਂ ਕੁਝ ਵੀਡੀਓਜ਼ ‘ਚ ਸੈਲਫੀ ਤੇ ਵੀਡੀਓ ਦੇ ਚੱਕਰ ‘ਚ ਲੋਕ ਆਪਣੀ ਜਾਨ ਹੀ ਖਤਰੇ ‘ਚ ਪਾ ਲੈਂਦੇ ਹਨ।ਦੁਨੀਆਭਰ ‘ਚ ਸੱਪਾਂ ਦੀ ਇਹ ਤਾਂ ਕਈ ਪ੍ਰਜਾਤੀਆਂ ਪਾਈਆਂ ਜਾਂਦੀਆਂ ਹਨ।

Medics pull 4ft snake from woman’s mouth after it slithered down there while she slept. pic.twitter.com/oHaJShZT3R

— Fascinating Facts (@FascinateFlix) November 12, 2022

ਹਾਲ ਹੀ ‘ਚ ਅਜਿਹੇ ਹੀ ਇਕ ਸੱਪ ਦਾ ਹੈਰਾਨ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਤੁਹਾਡੀ ਵੀ ਹਾਲਤ ਖਰਾਬ ਹੋ ਜਾਵੇਗੀ। ਇਸ ਹੈਰਾਨ ਕਰਨ ਵਾਲੇ ਵੀਡੀਓ ‘ਚ ਡਾਕਟਰਾਂ ਦੀ ਟੀਮ ਸਰਜਰੀ ਰਾਹੀਂ ਔਰਤ ਦੇ ਮੂੰਹ ‘ਚੋਂ ਕੋਈ ਛੋਟਾ ਨਹੀਂ ਸਗੋਂ ਖਤਰਨਾਕ ਅਤੇ ਕਰੀਬ 4 ਫੁੱਟ ਲੰਬੇ ਸੱਪ ਨੂੰ ਕੱਢਦੀ ਨਜ਼ਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸੱਪ ਔਰਤ ਦੇ ਮੂੰਹ ‘ਚ ਉਸ ਸਮੇਂ ਵੜ ਗਿਆ ਜਦੋਂ ਉਹ ਗੂੜ੍ਹੀ ਨੀਂਦ ‘ਚ ਸੌਂ ਰਹੀ ਸੀ। ਹਾਲਾਂਕਿ ਇਹ ਵੀਡੀਓ ਪੁਰਾਣਾ ਦੱਸਿਆ ਜਾ ਰਿਹਾ ਹੈ ਪਰ ਇੱਕ ਵਾਰ ਫਿਰ ਤੋਂ ਇਹ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਦਰਅਸਲ ਇਹ ਵੀਡੀਓ ਰੂਸ ਦੇ ਦਾਗੇਸਤਾਨ ਦਾ ਦੱਸਿਆ ਜਾ ਰਿਹਾ ਹੈ। ਵੀਡੀਓ ਦੀ ਸ਼ੁਰੂਆਤ ‘ਚ ਤੁਸੀਂ ਦੇਖੋਗੇ ਕਿ ਇਕ ਔਰਤ ਆਪਰੇਸ਼ਨ ਥੀਏਟਰ ‘ਚ ਬੇਹੋਸ਼ ਪਈ ਹੈ, ਜਿਸ ਦੇ ਆਲੇ-ਦੁਆਲੇ ਡਾਕਟਰਾਂ ਦੀ ਟੀਮ ਮੌਜੂਦ ਹੈ। ਡਾਕਟਰ ਆਪਰੇਸ਼ਨ ਰਾਹੀਂ ਔਰਤ ਦੇ ਮੂੰਹ ‘ਚੋਂ ਸੱਪ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਇੱਕ ਮਹਿਲਾ ਡਾਕਟਰ ਨੇ ਔਰਤ ਦੇ ਮੂੰਹ ਵਿੱਚ ਸਰਜੀਕਲ ਯੰਤਰ ਪਾ ਕੇ 4 ਫੁੱਟ ਲੰਬੇ ਸੱਪ ਨੂੰ ਬਾਹਰ ਕੱਢ ਲਿਆ। ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਔਰਤ ਦੇ ਮੂੰਹ ‘ਚੋਂ ਨਿਕਲਦੇ ਹੀ ਸੱਪ ਨੇ ਡਾਕਟਰ ‘ਤੇ ਹਮਲਾ ਕਰ ਦਿੱਤਾ। ਹਾਲਾਂਕਿ, ਡਾਕਟਰ ਸਮਝਦਾਰੀ ਨਾਲ ਪਿੱਛੇ ਹਟ ਗਿਆ ਅਤੇ ਸੱਪ ਦੇ ਹਮਲੇ ਤੋਂ ਬਚ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: pro punjab tvpunjabi newsSnake In MouthSnake in Woman MouthSnake Pulled From Woman's Mouthviral video
Share274Tweet172Share69

Related Posts

CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਅਗਸਤ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

ਅਗਸਤ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.