ਸ਼ੁੱਕਰਵਾਰ, ਅਪ੍ਰੈਲ 10, 2026 02:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

5 ਸਾਲਾਂ ਮਾਸੂਮ ਦੀ ਵੈਨ ਤੋਂ ਉੱਤਰਦੇ ਸਮੇਂ ਹੋਈ ਮੌ.ਤ, ਡਰਾਈਵਰ ਨੇ ਪਿੱਛੇ ਦੇਖੇ ਬਿਨ੍ਹਾਂ ਹੀ ਚਲਾ ਦਿੱਤੀ ਬੱਸ: ਵੀਡੀਓ

by Gurjeet Kaur
ਸਤੰਬਰ 9, 2023
in ਪੰਜਾਬ
0

ਗੁਰਦਾਸਪੁਰ ‘ਚ ਨਿੱਜੀ ਸਕੂਲ ਦੀ ਬੱਸ ਹੇਠਾਂ ਆਉਣ ਨਾਲ 5 ਸਾਲ ਦੇ ਬੱਚੇ ਦੀ ਮੌਤ ਹੋ ਗਈ।ਇਹ ਹਾਦਸਾ ਉਦੋਂ ਹੋਇਆ ਜਦੋਂ ਸਕੂਲ ‘ਚ ਛੁੱਟੀ ਹੋਣ ਤੋਂ ਬਾਅਦ ਬੱਸ ਬੱਚੇ ਨੂੰ ਘਰ ਛੱਡਣ ਲਈ ਪਿੰਡ ਚੀਮਾ ਖੱਡੀ ਪਹੁੰਚੀ।ਜਦੋਂ ਬੱਚਾ ਬੱਸ ਤੋਂ ਉਤਰ ਗਿਆ ਤਾਂ ਡ੍ਰਾਈਵਰ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ ਤੇ ਬੱਸ ਨੂੰ ਬੱਚੇ ਦੇ ਉਪਰ ਚੜਾ ਦਿੱਤਾ।ਜਿਸ ਨਾਲ ਬੱਚੇ ਦੀ ਮੌਕੇ ‘ਤੇ ਹੋ ਮੌਤ ਹੋ ਗਈ।

ਪਰਿਵਾਰ ਦੇ ਮੈਂਬਰ ਨਰਿੰਦਰ ਸਿੰਘ ਨੇ ਦੱਸਿਆ ਕਿ ਹਰਕੀਰਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਚੀਮਾ ਖੁੱਡੀ ਪਿੰਡ ਦਾ ਰਹਿਣ ਵਾਲਾ ਸੀ।ਉਹ ਸੈਂਟਰਲ ਪਬਲਿਕ ਸਕੂਲ ਘੁਮਾਨ ‘ਚ ਨਰਸਰੀ ਕਲਾਸ ‘ਚ ਪੜ੍ਹਦਾ ਸੀ।ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਤੇ ਬੱਸ ਦੇ ਡ੍ਰਾਈਵਰ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ।

 


ਘਟਨਾ ਦੀ ਜਾਣਕਾਰੀ ਮਿਲਦੇ ਹੀ ਪਿੰਡ ਚੀਮਾ ਖੁੱਡੀ ਪਹੁੰਚੇ ਐਸਪੀ ਰਾਜੇਸ਼ ਕੱਕੜ ਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਐਸਐਚਓ ਬਲਜੀਤ ਕੌਰ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ।ਪੁਲਿਸ ਨੇ ਬੱਸ ਨੂੰ ਵੀ ਆਪਣੇ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ‘ਚ ਦੋਸ਼ੀਆਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

 

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 5 Year Old Child DiesgurdaspurLatestNewsPunjabiNewsschool bus accidentSchoolBusschoolvan
Share1386Tweet867Share347

Related Posts

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026
Load More

Recent News

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.