ਬੁੱਧਵਾਰ, ਅਗਸਤ 6, 2025 03:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾ ਸਾਹਿਬ ਸਾਕਾ ਲਈ ਪਾਕਿ ਰਵਾਨਾ ਹੋਇਆ 117 ਸਿੱਖ ਸ਼ਰਧਾਲੂਆਂ ਦਾ ਜੱਥਾ, 40 ਸਿੱਖ ਰਾਗੀਆਂ ਨੂੰ ਨਹੀਂ ਮਿਲਿਆ ਵੀਜ਼ਾ

ਪੰਜਾ ਸਾਹਿਬ ਸਾਕਾ ਦੀ 100ਵੀਂ ਵਰ੍ਹੇਗੰਢ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਸ਼ੁੱਕਰਵਾਰ ਨੂੰ ਪਾਕਿਸਤਾਨ ਲਈ ਰਵਾਨਾ ਹੋਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਦੌਰਾਨ ਪੰਜਾ ਸਾਹਿਬ ਗੁਰਦੁਆਰਾ ਅਤੇ ਰੇਲਵੇ ਸਟੇਸ਼ਨ ’ਤੇ ਕੀਰਤਨ ਕਰਨਾ ਚਾਹੁੰਦੀ ਹੈ

by Bharat Thapa
ਅਕਤੂਬਰ 28, 2022
in Featured, Featured News, ਧਰਮ, ਪੰਜਾਬ
0

ਪੰਜਾ ਸਾਹਿਬ ਸਾਕਾ ਦੀ 100ਵੀਂ ਵਰ੍ਹੇਗੰਢ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਸ਼ੁੱਕਰਵਾਰ ਨੂੰ ਪਾਕਿਸਤਾਨ ਲਈ ਰਵਾਨਾ ਹੋਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਦੌਰਾਨ ਪੰਜਾ ਸਾਹਿਬ ਗੁਰਦੁਆਰਾ ਅਤੇ ਰੇਲਵੇ ਸਟੇਸ਼ਨ ’ਤੇ ਕੀਰਤਨ ਕਰਨਾ ਚਾਹੁੰਦੀ ਹੈ। ਤਾਂਕਿ ਪੰਜਾ ਸਾਹਿਬ ਸਾਕਾ ‘ਚ ਸ਼ਹੀਦ ਹੋਏ ਸਿੰਘਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਸਕੇ ਪਰ ਪਾਕਿ ਨੇ 40 ਵੀਜੇ ਕੈਂਸਲ ਕਰ SGPC ਨੂੰ ਇੱਕ ਵੱਡਾ ਝਟਕਾ ਦਿੱਤਾ ਹੈ।

ਇਹ ਵੀ ਪੜ੍ਹੋ– UNSC ਦੀ ਬੈਠਕ ‘ਚ ਚਲੀ 26/11 ਹਮਲੇ ਦੀ ਆਡੀਓ, ‘ਜਿੱਥੇ ਮੂਵਮੈਂਟ ਦਿੱਖੇ, ਉੱਥੇ ਹੀ ਫਾਈਰ ਠੋਕੋ’

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੋਸ਼ ਲਾਇਆ ਹੈ ਕਿ ਪਾਕਿਸਤਾਨ, ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੇ ਹਰਿਮੰਦਰ ਸਾਹਿਬ ਦੇ ਗ੍ਰੰਥੀ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ, ਰਾਗੀ, ਢਾਡੀ ਜਥੇ ਅਤੇ ਕਵੀਸ਼ਰੀ ਰਾਗੀ ਦੇ ਵੀਜ਼ੇ ਰੱਦ ਕਰਨ ਦੀ ਸਾਜ਼ਿਸ਼ ਰਚੀ ਹੈ। ਤਾਂ ਜੋ ਸਿੱਖ ਪੰਜਾ ਸਾਹਿਬ ਜਾ ਕੇ ਗੁਰੂ ਸਾਹਿਬਾਨ ਦਾ ਸਹੀ ਢੰਗ ਨਾਲ ਸਿਮਰਨ ਨਾ ਕਰ ਸਕਣ। ਉਨ੍ਹਾਂ ਦੱਸਿਆ ਕਿ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਵਿੱਚ ਤਿੰਨ ਦਾ ਇੱਕ ਜਥਾ ਹੈ, ਜੋ ਇਕੱਠੇ ਹੋ ਕੇ ਗੁਰੂ ਸਾਹਿਬਾਨ ਦਾ ਸਿਮਰਨ ਕਰਦੇ ਹਨ ਪਰ ਸਾਰੇ ਜਥਿਆਂ ਵਿੱਚੋਂ ਇੱਕ-ਇੱਕ ਦਾ ਵੀਜ਼ਾ ਕੱਟ ਦਿੱਤਾ ਗਿਆ ਹੈ। ਪਰ ਸਿੱਖ ਇਸ ਤੋਂ ਨਹੀਂ ਡਰਨਗੇ ਅਤੇ ਘੱਟ ਵੀਜ਼ਿਆਂ ‘ਚ ਵੀ ਗੁਰੂ ਦਾ ਸਿਮਰਨ ਕਰਨਗੇ।

ਇਹ ਵੀ ਪੜ੍ਹੋ- ਜੇਕਰ ਜ਼ਿਆਦਾ ਸ਼ਰਾਬ ਪੀ ਕੇ ਕਰਦੇ ਹੋ ਉਲਟੀ ਤਾਂ ਹੋ ਜਾਵੋ ਸਾਵਧਾਨ ਜਾਣੋ ਕੀ ਹੋ ਸਕਦੇ ਹਨ ਨੁਕਸਾਨ !

6 ਦਿਨਾਂ ਲਈ ਦਿੱਤਾ ਗਿਆ ਵੀਜ਼ਾ
ਪਾਕਿਸਤਾਨ ਸਰਕਾਰ ਵੱਲੋਂ 117 ਵੀਜ਼ੇ ਪ੍ਰਾਪਤ ਕਰਨ ਵਾਲੇ ਸ਼ਰਧਾਲੂ ਅੱਜ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਦੀ ਅਗਵਾਈ ਹੇਠ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਏ। ਉਨ੍ਹਾਂ ਨੂੰ 6 ਦਿਨ ਦਾ ਵੀਜ਼ਾ ਦਿੱਤਾ ਗਿਆ ਹੈ। ਇਹ ਜੱਥਾ 2 ਨਵੰਬਰ ਨੂੰ ਵਾਪਸ ਆਵੇਗਾ। ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ਼ਨੀਵਾਰ ਨੂੰ ਪਾਕਿਸਤਾਨ ਲਈ ਰਵਾਨਾ ਹੋਣਗੇ।

TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ

Link ‘ਤੇ Click ਕਰਕੇ ਹੁਣੇ Download ਕਰੋ :

Android:📱 https://bit.ly/3VMis0h

IOS:🍎 https://apple.co/3F63oER

Tags: 117 Sikh pilgrims40 Sikh pilgrimsbatchnot get visaPanja Sahib Sakapropunjabtv
Share218Tweet136Share54

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਅਗਸਤ 5, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025

ਚੰਡੀਗੜ੍ਹ ‘ਚ ਹੁਣ ਵਾਹਨਾਂ ਨੂੰ ਨਹੀਂ ਰੋਕੇਗੀ ਟ੍ਰੈਫਿਕ ਪੁਲਿਸ

ਅਗਸਤ 5, 2025

Health Tips: ਦੁੱਧ ਜਾਂ ਚਾਹ ਨਾਲ ਦਵਾਈ ਲੈਣਾ ਸਹੀ ਜਾਂ ਗਲਤ, ਕੀ ਹਨ ਨੁਕਸਾਨ ਤੇ ਫਾਇਦੇ

ਅਗਸਤ 5, 2025

ਕਿਸਾਨਾਂ ਦੇ ਹੱਕ ‘ਚ ਆਵਾਜ਼ ਚੁੱਕਣ ਵਾਲੇ ਸਾਬਕਾ GOVERNOR ਦਾ ਹੋਇਆ ਦਿਹਾਂਤ

ਅਗਸਤ 5, 2025
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਅਗਸਤ 5, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025

ਚੰਡੀਗੜ੍ਹ ‘ਚ ਹੁਣ ਵਾਹਨਾਂ ਨੂੰ ਨਹੀਂ ਰੋਕੇਗੀ ਟ੍ਰੈਫਿਕ ਪੁਲਿਸ

ਅਗਸਤ 5, 2025

Health Tips: ਦੁੱਧ ਜਾਂ ਚਾਹ ਨਾਲ ਦਵਾਈ ਲੈਣਾ ਸਹੀ ਜਾਂ ਗਲਤ, ਕੀ ਹਨ ਨੁਕਸਾਨ ਤੇ ਫਾਇਦੇ

ਅਗਸਤ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.