ਵੀਰਵਾਰ, ਅਗਸਤ 27, 2026 01:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਾਈਕਲ ਮੁਰੰਮਤ ਕਰਨ ਵਾਲੇ ਦੀ ਲੜਕੀ ਬਣੀ ਪੰਜਾਬ ਦੀ ਪਹਿਲੀ ਮਹਿਲਾ ਡ੍ਰੋਨ ਇੰਸਟ੍ਰਕਟਰ

by Gurjeet Kaur
ਸਤੰਬਰ 21, 2023
in ਪੰਜਾਬ
0

ਅਮਲੋਹ ਦੇ ਵਾਰਡ ਨੰਬਰ-12 ਦੀ ਮਨਪ੍ਰੀਤ ਕੌਰ ਪੁੱਤਰੀ ਬਲਜੀਤ ਸਿੰਘ ਨੇ ਪੰਜਾਬ ਦੀ ਪਹਿਲੀ ਡ੍ਰੋਨ ਇੰਸਟ੍ਰਕਟਰ ਬਣਨ ਦਾ ਮਾਣ ਹਾਸਲ ਕੀਤਾ ਹੈ। ਉਸ ਦੇ ਪਿਤਾ ਬਲਜੀਤ ਸਿੰਘ ਸਾਈਕਲ ਰਿਪੇਅਰ ਦਾ ਕੰਮ ਕਰਦੇ ਹਨ ਜਿਸ ਨੇ ਸਖ਼ਤ ਮਿਹਨਤ ਕਰ ਕੇ ਆਪਣੀ ਬੇਟੀ ਦੀ ਪੜ੍ਹਾਈ ਵਿੱਚ ਕਮੀ ਨਹੀਂ ਆਉਣ ਦਿੱਤੀ ਜਦੋਂਕਿ ਉਸ ਦੀ ਹੋਣਹਾਰ ਬੇਟੀ ਨੇ ਕੁਝ ਬਣ ਕੇ ਦਿਖਾਉਣ ਦੀ ਇੱਛਾ ਤੇ ਜਜ਼ਬੇ ਨਾਲ ਇਹ ਮੁਕਾਮ ਹਾਸਲ ਕੀਤਾ। ਉਸ ਦੇ ਅਮਲੋਹ ਪਹੁੰਚਣ ’ਤੇ ਮੁਹੱਲਾ ਵਾਸੀਆਂ ਵੱਲੋਂ ਉਸ ਦਾ ਸਨਮਾਨ ਕੀਤਾ ਗਿਆ ਅਤੇ ਲੱਡੂ ਵੰਡੇ ਗਏ।

ਮਨਪ੍ਰੀਤ ਨੇ ਦੱਸਿਆ ਕਿ ਉਹ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ ’ਚੋਂ ਪ੍ਰੀਖਿਆ ਪਾਸ ਕਰ ਕੇ ਮਹਿਲਾ ਡ੍ਰੋਨ ਇੰਸਟ੍ਰਕਟਰ ਬਣੀ ਹੈ ਅਤੇ ਹੁਣ ਉਹ ਪੁਣੇ ਦੀ ਇਕ ਕੰਪਨੀ ’ਚ ਡ੍ਰੋਨ ਇੰਸਟਰਕਟਰ ਵਜੋਂ ਕੰਮ ਕਰ ਰਹੀ ਹੈ, ਜਿਸ ਦੇ ਨਾਲ ਉਹ ਵਿਦਿਆਰਥੀਆਂ ਨੂੰ ਡ੍ਰੋਨ ਪਾਇਲਟ ਦੀ ਸਿਖਲਾਈ ਵੀ ਦਿੰਦੀ ਹੈ।

ਉਸ ਨੇ ਆਪਣੇ ਮਾਪਿਆਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੀ ਬਦੌਲਤ ਹੀ ਇਥੇ ਤੱਕ ਪਹੁੰਚੀ ਹੈ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਇਮਾਨਦਾਰੀ ਨਾਲ ਆਪਣਾ ਕੰਮ ਜਾਰੀ ਰੱਖੇਗੀ। ਇਸ ਮੌਕੇ ਸੇਵਾਮੁਕਤ ਨਹਿਰੀ ਅਫ਼ਸਰ ਹਰਚੰਦ ਸਿੰਘ, ਪ੍ਰਧਾਨ ਰਣਜੀਤ ਸਿੰਘ ਬੱਬੂ, ਹੰਸ ਰਾਜ ਮਾਹੀ, ਹਰਵਿੰਦਰ ਕੌਰ, ਹਰੀ ਸਿੰਘ, ਚਰਨਜੀਤ ਸਿੰਘ, ਜਸਵੀਰ ਕੌਰ, ਪਰਮਜੀਤ ਕੌਰ, ਅਮਨਦੀਪ ਕੌਰ, ਕੁਲਦੀਪ ਸਿੰਘ, ਸ਼ਿੰਦਰਪਾਲ ਸਿੰਘ ਅਤੇ ਬਬੀ ਸਿੰਘ ਆਦਿ ਮੌਜੂਦ ਸਨ।

 

Tags: bicyclerepairersdaughterfathegarhnewsLatestNewspro punjab tvPunjabin ewspunjablatestnewsPunjabsfirstfemale
Share230Tweet144Share58

Related Posts

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅਗਸਤ 26, 2026

ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਅਗਸਤ 26, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026
Load More

Recent News

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅਗਸਤ 26, 2026

ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਅਗਸਤ 26, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.