ਬੁੱਧਵਾਰ, ਮਾਰਚ 25, 2026 05:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁਕਤਸਰ ‘ਚ ਵਾਪਰਿਆ ਵੱਡਾ ਹਾਦਸਾ, ਨਹਿਰ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ,6 ਲੋਕਾਂ ਦੀ ਮੌ.ਤ; ਕਈ ਲੋਕ ਰੁੜ੍ਹੇ :VIDEO

by Gurjeet Kaur
ਸਤੰਬਰ 19, 2023
in ਪੰਜਾਬ
0

ਮੁਕਤਸਰ- ਕੋਟਕਪੂਰਾ ਰੋਡ ‘ਤੇ ਪਿੰਡ ਝਬੇਲਵਾਲੀ ਨੇੜਿਓਂ ਲੰਘਦੀਆਂ ਜੁੜਵਾਂ ਨਹਿਰਾਂ ‘ਚੋਂ ਰਾਜਸਥਾਨ ਨਹਿਰ ‘ਚ ਸਵਾਰੀਆਂ ਨਾਲ ਭਰੀ ਨਿਊਦੀਪ ਕੰਪਨੀ ਦੀ ਬੱਸ ਡਿੱਗ ਗਈ ਜਿਸ ਵਿਚ ਛੇ ਲੋਕਾਂ ਦੀ ਮੌਤ ਹੋ ਗਈ ਹੈ ਤੇ 7 ਦੇ ਕਰੀਬ ਲੋਕ ਨਹਿਰ ‘ਚ ਰੁੜ੍ਹ ਗਏ ਹਨ।

ਹਾਲਾਂਕਿ ਹੁਣ ਤਕ 35 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਵਿਧਾਇਕ ਕਾਕਾ ਬਰਾੜ ਵੀ ਮੌਕੇ ‘ਤੇ ਪੁੱਜ ਗਏ ਹਨ। ਬੱਸ ਨੂੰ ਬਾਹਰ ਕੱਢਣ ਲਈ ਯਤਨ ਜਾਰੀ ਹਨ।

ਜ਼ਿਕਰਯੋਗ ਹੈ ਕਿ ਨਹਿਰ ਦੇ ਪੁਲ਼ ‘ਤੇ ਲੱਗੇ ਲੋਹੇ ਦੇ ਐਂਗਲਾਂ ‘ਚ ਵੱਜਣ ਕਾਰਨ ਬੱਸ ਦਾ ਅੱਧਾ ਹਿੱਸਾ ਨਹਿਰ ‘ਚ ਜਾ ਲਟਕਿਆ ਜਦਕਿ ਅੱਧਾ ਹਿੱਸਾ ਬਾਹਰ ਪੁੱਲ ਉਪਰ ਰਹਿ ਗਿਆ। ਇਸ ਘਟਨਾ ਦਾ ਪਤਾ ਲੱਗਣ ‘ਤੇ ਲੋਕ ਵੱਡੀ ਗਿਣਤੀ ‘ਚ ਉੱਥੇ ਪੁੱਜ ਗਏ। ਓਧਰ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ‘ਤੇ ਪੁੱਜ ਗਏ ਤੇ ਬੱਸ ‘ਚੋਂ ਸਵਾਰੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਖ਼ਬਰ ਲਿਖੇ ਜਾਣ ਤਕ ਪ੍ਰਸ਼ਾਸਨਿਕ ਅਮਲਾ ਸਵਾਰੀਆਂ ਨੂੰ ਬੱਸ ਵਿਚੋਂ ਬਾਹਰ ਕੱਢਣ ‘ਚ ਜੁਟਿਆ ਹੋਇਆ ਸੀ।

 

Tags: BusAccidentLatestNewspro punjab tvpunjabi newsPunjabiNewsPunjabPoliceTollPlazaViralnews
Share291Tweet182Share73

Related Posts

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਮਾਰਚ 24, 2026

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026
Load More

Recent News

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.