ਵੀਰਵਾਰ, ਨਵੰਬਰ 20, 2025 10:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪਿਤਾ ਨਾਲ ਤੂੜੀ ਬਣਾਉਂਣ ਗਏ ਫਤਿਹਗੜ ਚੂੜੀਆਂ ਦੇ ਨੌਜਵਾਨ ਨਾਲ ਵਾਪਰ ਗਿਆ ਵੱਡਾ ਭਾਣਾ

NCR ਨਹਿਰ’ਚ ਨਹਾਉਂਣ ਚਲਾ ਗਿਆ ਜਿੱਥੇ ਪੈਰ ਫਿਸਲਨ ਕਾਰਨ ਨੌਜਵਾਨ ਗੁਰਸ਼ਾਨ ਸਿੰਘ ਦੀ ਪਾਣੀ ਡੁੱਬਣ ਨਾਲ ਮੌਤ ਹੋ ਗਈ।

by Gurjeet Kaur
ਅਪ੍ਰੈਲ 7, 2025
in Featured News, ਪੰਜਾਬ
0

ਗੁਰਦਾਸਪੁਰ ਤੋਂ ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ ਜਿਸ ਦੇ ਅਨੁਸਾਰ ਨੌਜਵਾਨ ਨੂੰ ਇੱਕ ਨਹਿਰ ਚ ਨਹਾਉਣਾ ਮਹਿੰਗਾ ਪੈ ਗਿਆ ਦੱਸ ਦੇਈਏ ਕਿ ਜਿਲਾ ਗੁਰਦਾਸਪੁਰ ਦੇ ਕਸਬਾ ਫਤਿਹਗੜ ਚੂੜੀਆਂ ਨਜਦੀਕ ਪਿੰਡ ਲਾਲੇ ਨੰਗਲ ਤੋਂ ਤਿੰਨ ਦਿਨ ਪਹਿਲਾਂ 10ਵੀਂ ਜਮਾਤ’ਚ ਪੜਦਾ ਨੌਜਵਾਨ ਗੁਰਸ਼ਾਨ ਸਿੰਘ ਉਮਰ 16 ਸਾਲ ਆਪਣੇ ਪਿਤਾ ਪਰਮਜੀਤ ਸਿੰਘ ਅਤੇ 6 ਲੇਵਰ ਵਾਲੇ ਵਿੱਅਕਤੀਆਂ ਨਾਲ ਹਰਿਆਣੇ ਦੇ ਰੋਹਤਕ ਜ਼ਿਲ੍ਹੇ ਦੇ ਕਸਬਾ ਬਾਦਲੀ ਵਿਖੇ ਰੀਪਰ ਨਾਲ ਤੂੜੀ ਬਣਾਉਂਣ ਗਿਆ ਸੀ।

ਉੱਥੇ ਜਾਂਦਿਆਂ ਹੀ ਕਸਬਾ ਬਾਦਲੀ ਨਜਦੀਕ ਪਿੰਡ ਝਿੱਜਰ ਦੀ NCR ਨਹਿਰ’ਚ ਨਹਾਉਂਣ ਚਲਾ ਗਿਆ ਜਿੱਥੇ ਪੈਰ ਫਿਸਲਨ ਕਾਰਨ ਨੌਜਵਾਨ ਗੁਰਸ਼ਾਨ ਸਿੰਘ ਦੀ ਪਾਣੀ ਡੁੱਬਣ ਨਾਲ ਮੌਤ ਹੋ ਗਈ।

ਇਸ ਸਬੰਧੀ ਮ੍ਰਿਤਕ ਗੁਰਸ਼ਾਨ ਸਿੰਘ ਦੇ ਪਿਤਾ ਨੰਬੜਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ 3 ਤਿੰਨ ਦਿਨ ਪਹਿਲਾਂ ਉਹ ਆਪਣੇ ਲੜਕੇ ਗੁਰਸ਼ਾਨ ਸਿੰਘ ਅਤੇ 6 ਲੇਵਰ ਵਾਲੇ ਵਿੱਅਕਤੀਆਂ ਨਾਲ ਰੀਪਰ ਨਾਲ ਤੂੜੀ ਬਣਾਉਂਣ ਲਈ ਹਰਿਆਣੇ ਦੇ ਕਸਬਾ ਬਾਦਲੀ ਗਏ ਸਨ ਕਿ ਅਜੇ ਉਨਾਂ ਨੇ ਕੰਮ ਸ਼ੁਰੂ ਵੀ ਨਹੀਂ ਕੀਤਾ ਸੀ ਕਿ ਉਸ ਦਾ ਲੜਕਾ ਨਜਦੀਕ ਪੈਂਦੇ ਪਿੰਡ ਝਿੱਜਰ ਦੀ ਨਹਿਰ ਤੇ ਲੇਵਰ ਵਾਲੇ ਵਿੱਅਕਤੀਆਂ ਨਾਲ ਨਹਾਉਂਣ ਚਲਾ ਗਿਆ ਅਤੇ ਕੁੱਝ ਸਮੇਂ ਬਾਅਦ ਉਸ ਨੂੰ ਫੋਨ ਆਇਆ ਕਿ ਉਨਾਂ ਦਾ ਬੇਟਾ ਨਹਿਰ’ਚ ਡੁੱਬ ਗਿਆ ਹੈ।

ਜਦੋਂ ਉਹ ਉੱਥੇ ਪਹੁੰਚਿਆ ਤਾਂ ਉਨਾਂ ਦਾ ਬੇਟਾਂ ਉੱਥੋਂ ਲਾਪਤਾ ਸੀ ਅਤੇ ਪਿੰਡ ਡੋਗਰ ਦੀ ਲੇਵਰ ਦੇ ਨਹਾਉਂਣ ਗਏ 4 ਨੌਜਾਵਨ ਉੱਥੋਂ ਗਾਇਬ ਸਨ। ਪਰਮਜੀਤ ਸਿੰਘ ਨੇ ਅੱਗੇ ਦੱਸਿਆ ਕਿ ਬੜੀ ਮੁਸ਼ਕਲ ਨਾਲ ਪ੍ਰਸ਼ਾਸਨ ਦੀ ਮਦਦ ਨਾਲ ਨਹਿਰ’ਚੋਂ ਉਸ ਦੇ ਲੜਕੇ ਦੀ ਲਾਸ਼ ਕੱਢੀ ਗਈ ਜਿਸ ਦਾ ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਸਾਡੇ ਹਵਾਲੇ ਕੀਤੀ l

ਉੱਥੇ ਹੀ ਅੱਜ ਮ੍ਰਿਤਕ ਗੁਰਸ਼ਾਨ ਸਿੰਘ ਦੀ ਲਾਸ਼ ਪਿੰਡ ਲਾਲੇ ਨੰਗਲ ’ਚ ਪਹੁੰਚੀ ਤਾਂ ਉਸ ਦਾ ਅੰਤਿਮ ਸਸਕਾਰ ਕੀਤਾ ਗਿਆ ਜਿੱਥੇ ਹਰ ਅੱਖ ਨਮ ਦਿਖਾਈ ਦਿੱਤੀ ਅਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਸੀ ਅਤੇ ਪੂਰਾ ਪਿੰਡ ਸ਼ੋਕ ਅਤੇ ਸਦਮੇ ’ਚ ਦਿਖਾਈ ਦੇ ਰਿਹਾ ਸੀ।

Tags: gurdaspur newslatest newslatest Updatepropunjabnewspropunjabtvpunjab news
Share210Tweet132Share53

Related Posts

ਦੂਜੇ ਸ਼ਹਿਰਾਂ ‘ਚ ਜਾ ਕੇ ਕੰਮ ਕਰਨ ਵਾਲੀਆਂ ਔਰਤਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਖੁਸ਼ਖਬਰੀ

ਨਵੰਬਰ 19, 2025

26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ

ਨਵੰਬਰ 19, 2025

350ਵਾਂ ਸ਼ਹੀਦੀ ਦਿਹਾੜਾ : ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ‘ਚ ਵੰਡਿਆ

ਨਵੰਬਰ 19, 2025
ਸੰਕੇਤਕ ਤਸਵੀਰ

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੀਆਂ ਬਦਲੀਆਂ

ਨਵੰਬਰ 19, 2025

ਆਮ ਆਦਮੀ ਪਾਰਟੀ ਨੇ ਬਲਤੇਜ ਪੰਨੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਨਵੰਬਰ 19, 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਕੀਤੀ ਸ਼ਿਰਕਤ

ਨਵੰਬਰ 19, 2025
Load More

Recent News

ਦੂਜੇ ਸ਼ਹਿਰਾਂ ‘ਚ ਜਾ ਕੇ ਕੰਮ ਕਰਨ ਵਾਲੀਆਂ ਔਰਤਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਖੁਸ਼ਖਬਰੀ

ਨਵੰਬਰ 19, 2025

26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ

ਨਵੰਬਰ 19, 2025

350ਵਾਂ ਸ਼ਹੀਦੀ ਦਿਹਾੜਾ : ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ‘ਚ ਵੰਡਿਆ

ਨਵੰਬਰ 19, 2025
ਸੰਕੇਤਕ ਤਸਵੀਰ

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੀਆਂ ਬਦਲੀਆਂ

ਨਵੰਬਰ 19, 2025

ਆਮ ਆਦਮੀ ਪਾਰਟੀ ਨੇ ਬਲਤੇਜ ਪੰਨੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਨਵੰਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.