ਸ਼ਨੀਵਾਰ, ਅਕਤੂਬਰ 31, 2026 06:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਵਾਪਰਿਆ ਵੱਡਾ ਹਾਦਸਾ, ਕਦੇ ਨਹੀਂ ਸੋਚਿਆ ਹੋਣਾ ਇੰਝ ਆਵੇਗੀ ਮੌਤ

by Gurjeet Kaur
ਅਪ੍ਰੈਲ 9, 2024
in ਪੰਜਾਬ
0

ਨੂਰਮਹਿਲ ਦੇ ਕਰੀਬੀ ਪਿੰਡ ਭੰਡਾਲ ਹਿੰਮਤ ਵਿਖੇ ਜਠੇਰਿਆਂ ਦੇ ਇਸ ਸਾਲਾਨਾ ਜੋੜ ਮੇਲੇ ‘ਤੇ ਨਿਸ਼ਾਨ ਸਾਹਿਬ ਚੜਾਉਣ ਸਮੇਂ ਵੱਡਾ ਹਾਦਸਾ ਵਾਪਰ ਗਿਆ।ਨਿਸ਼ਾਨ ਸਾਹਿਬ ਚੜਾਉਣ ਸਮੇਂ ਨਿਸ਼ਾਨ ਸਾਹਿਬ ਦਾ ਪਾਈਪ 16 ਕੇ.ਵੀ ਹਾਈਵੋਲਟੇਜ ਮੇਨ ਲਾਈਨ ਦੀ ਚਪੇਟ ‘ਚ ਆਉਣ ਨਾਲ 3 ਵਿਅਕਤੀ ਜਸਵਿੰਦਰ ਸਿੰਘ, ਜਗਦੀਪ ਸਿੰਘ ਅਤੇ ਅਮਰਜੀਤ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਅਤੇ ਇਕ ਵਿਅਕਤੀ ਜਗਦੀਪ ਸਿੰਘ ਉਰਫ ਜੱਗਾ ਦੀ ਮੌਤ ਹੋ ਗਈ।

ਉਕਤ ਸਾਰੇ ਨਿਵਾਸੀ ਪਿੰਡ ਭੰਡਾਲ ਹਿੰਮਤ ਦੇ ਰਹਿਣ ਵਾਲੇ ਹਨ।ਜ਼ਖਮੀਆਂ ਨੂੰ ਮੁੱਢਲੇ ਇਲਾਜ ਉਪਰੰਤ ਹਸਪਤਾਲ ਤੋਂ ਘਰ ਭੇਜ ਦਿੱਤਾ ਗਿਆ।ਇਲਾਕੇ ‘ਚ ਇਸ ਘਟਨਾ ਕਾਰਨ ਸੋਗ ਦੀ ਲਹਿਰ ਹੈ।ਸਥਾਨਕ ਪੁਲਿਸ ਵਲੋਂ ਇਸ ਘਟਨਾ ਦੀ ਜਾਣਕਾਰੀ ਤੋਂ ਇਨਕਾਰ ਕੀਤਾ ਗਿਆ।

Tags: accidentlatest newsNishan SahibNoormahlnoremehalpro punjab tv
Share768Tweet480Share192

Related Posts

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026

ਭਾਜਪਾ ਗੁਜਰਾਤ ਤੋਂ ਪੂਰੇ ਭਾਰਤ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ

ਅਕਤੂਬਰ 29, 2026
Load More

Recent News

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026

ਭਾਜਪਾ ਗੁਜਰਾਤ ਤੋਂ ਪੂਰੇ ਭਾਰਤ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result