ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ।ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਆਮ ਆਦਮੀ ‘ਚ ਸ਼ਾਮਿਲ ਹੋ ਜਾ ਰਹੇ ਹਨ।ਦੱਸ ਦੇਈਏ ਕਿ ਥੋੜ੍ਹੀ ਹੀ ਦੇਰ ‘ਚ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ‘ਆਪ’ ਦਾ ਪੱਲਾ ਫੜਨਗੇ।ਜਾਣਕਾਰੀ ਮੁਤਾਬਕ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਦੇ ਹੋ ਸਕਦੇ ਹਨ ਉਮੀਦਵਾਰ।











